ਐਸ.ਡੀ.ਐਮ. ਸਰਦੂਲਗੜ੍ਹ ਵੱਲੋਂ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਕਿਸਾਨ ਮਿਲਣੀਆਂ ਕੀਤੀਆਂ
ਮਾਨਸਾ, 07 ਅਕਤੂਬਰ:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਚਲਾਈ ਕਿਸਾਨ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਪਿੰਡ ਆਹਲੂਪੁਰ, ਝੰਡਾ ਕਲਾਂ ਅਤੇ ਮੀਰਪੁਰ ਕਲਾਂ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪਾਂ ਦੌਰਾਨ ਕਿਸਾਨ ਮਿਲਣੀਆਂ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ।ਐਸ.ਡੀ.ਐਮ. ਨੇ […]
Continue Reading