ਪੰਚਾਇਤੀ ਚੋਣ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ

ਮਾਨਸਾ, 26 ਸਤੰਬਰ:ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਹੋਣ ਵਾਲੀ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ […]

Continue Reading

ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਪੰਚਾਇਤੀ ਚੋਣਾਂ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 26 ਸਤੰਬਰ :ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਪੰਚਾਇਤੀ ਚੋਣਾਂ ਸਬੰਧੀ ਸਮੁੱਚੀਆਂ ਤਿਆਰੀਆਂ ਦੇ ਮੱਦੇਨਜ਼ਰ ਸਮੂਹ ਆਰਓਜ਼ ਦੀ ਕਰਵਾਈ ਜਾ ਰਹੀ ਟਰੇਨਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਵਧੀਕ  ਡਿਪਟੀ ਕਮਿਸ਼ਨਰ ਨੇ ਸਮੂਹ ਆਰਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਾਮਜ਼ਦਗੀ […]

Continue Reading

ਵਿਧਾਇਕ ਬੁੱਧ ਰਾਮ ਨੇ ਪਿੰਡ ਸ਼ੇਰਖਾਂ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ 

ਬੁਢਲਾਡਾ/ਮਾਨਸਾ: 24 ਸਤੰਬਰ:    ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰਾ ਮੁੱਢਲਾ ਫਰਜ਼ ਹੈ। ਇਲਾਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਯੋਗ ਹੱਲ ਕਰਨ ਲਈ ਵਚਨਬੱਧ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਸ਼ੇਰ ਖਾਂ ਵਾਲਾ ਵਿਖੇ ਵੱਖ ਵੱਖ ਵਿਕਾਸ ਕਾਰਜਾਂ […]

Continue Reading

ਜ਼ਿਲ੍ਹਾ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਲਿਆ ਹਿੱਸਾ

ਮਾਨਸਾ, 24 ਸਤੰਬਰ:ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਭੁਪਿੰਦਰ ਕੌਰ ਦੁਆਰਾ ਕਰਵਾਈ ਗਈ।ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੇ ਦੂਜੇ ਦਿਨ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਇਸ ਦੌਰਾਨ ਜਿੱਥੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਉੱਥੇ ਹੀ ਜੇਤੂ […]

Continue Reading

ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਜਿਸ ਦੇ ਲਈ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਜਟਾਣਾ ਕਲਾਂ, ਝੰਡਾ ਕਲਾਂ, […]

Continue Reading

ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਾਰਗਰ ਸਾਬਤ ਹੋਏ ਆਮ ਆਦਮੀ ਕਲੀਨਿਕ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 23 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਦਾ ਸ਼ਹਿਰਾਂ ਤੋਂ ਦੂਰ ਦੁਰਾਡੇ ਪਿੰਡਾਂ ਵਿਚ ਬੈਠੇ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ […]

Continue Reading

ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ

ਮਾਨਸਾ, 23 ਸਤੰਬਰ:ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ […]

Continue Reading

ਜ਼ਿਲ੍ਹਾ ਪੱਧਰੀ ਖੇਡਾਂ ਦੇ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ

ਮਾਨਸਾ, 20 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਰਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਅੱਜ ਅਖ਼ੀਰਲੇ ਦਿਨ ਖੋ ਖੋ, ਕਬੱਡੀ, ਬਾਸਕਿਟਬਾਲ ਅਤੇ ਦੌੜ ਮੁਕਾਬਲੇ ਹੋਏ।ਅਖ਼ੀਰਲੇ ਦਿਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ੍ਰੀਮਤੀ […]

Continue Reading

ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ

ਮਾਨਸਾ, 18 ਸਤੰਬਰ:ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਨੂ ਵਾਟਿਕਾ ਸਕੂਲ ਅਤੇ ਡੀ.ਏ.ਵੀ. ਪਬਲਿਕ ਸਕੂਲ ਬੁਢਲਾਡਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ […]

Continue Reading

ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਜਾਰੀ

ਮਾਨਸਾ  :18 ਸੰਤਬਰਸਵਾਈਨ ਫਲੂ ਤੋਂ ਬਚਾਅ ਸਬੰਧੀ ਸਿਵਲ ਸਰਜਨ ਡਾ. ਹਰਦੇਵ ਸਿੰਘ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਦੌਰਾਨ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਸਬੰਧੀ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਨੇ ਸੂਬੇ ਅੰਦਰ ਦਸਤਕ ਦੇ ਦਿੱਤੀ ਹੈ, […]

Continue Reading