ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ

ਮਾਨਸਾ, 18 ਸਤੰਬਰ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐੱਚ.ਐਸ.ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਪੁਲਿਸ ਸਾਂਝ ਕੇਂਦਰ ਇੰਚਾਰਜਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਂਝ ਕੇਂਦਰ ਇੰਚਾਰਜ ਸ਼ਾਮਲ ਹੋਏ।ਕੈਂਪ ਨੂੰ ਸੰਬੋਧਨ ਕਰਦਿਆਂ […]

Continue Reading

ਪੰਜਵੇਂ ਦਿਨ ਹਾਕੀ, ਟੇਬਲ ਟੈਨਿਸ, ਅਥਲੈਟਿਕਸ ਅਤੇ ਸ਼ਾਟ ਪੁੱਟ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ

ਮਾਨਸਾ, 18 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਦੇ ਵੱਖ ਵੱਖ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਇਸ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ […]

Continue Reading

ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ  ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 17 ਸਤੰਬਰ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਰਾਤ ਸਮੇਂ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿੱਚ ਕਿਹਾ ਗਿਆ ਹੈ ਕਿ ਝੋਨੇ ਦੀ ਕਟਾਈ […]

Continue Reading

ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਖੋ ਖੋ, ਬਾਸਕਿਟਬਾਲ ਅਤੇ ਬੈਡਮਿੰਟਨ ਦੇ ਹੋਏ ਫਸਵੇਂ ਮੁਕਾਬਲੇ

ਮਾਨਸਾ, 17 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-03 ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਟੇਬਲ ਟੈਨਿਸ, ਫੁਟਬਾਲ, ਬੈਡਮਿੰਟਨ ਦੇ ਫਸਵੇਂ ਮੁਕਾਬਲੇ ਹੋਏ। ਮੁਕਾਬਲਿਆਂ ਦੌਰਾਨ ਗੱਤਕਾ ਵਿਸ਼ੇਸ਼ ਤੌਰ ’ਤੇ ਆਕਰਸ਼ਣ ਦਾ […]

Continue Reading

ਲੋੜਵੰਦ ਲੋਕਾਂ ਨੂੰ ਮਕਾਨ ਬਣਾਉਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 17 ਸਤੰਬਰ:ਆਵਾਸ ਹਰ ਇਨਸਾਨ ਦੀ ਮੁੱਢਲੀ ਲੋੜ ਹੁੰਦੀ ਹੈ, ਹਰੇਕ ਇਨਸਾਨ ਦੀ ਇੱਛਾ ਹੁੰਦੀ ਹੈ ਕਿ ਉਸ ਕੋਲ ਆਪਣਾ ਘਰ ਹੋਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜਵੰਦ ਦੀ ਮਦਦ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ […]

Continue Reading

ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਮਾਨਸਾ, 16 ਸਤੰਬਰ:ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਸਰਦੂਲਗੜ੍ਹ ਵਿਖੇ ਦੋ ਹਫਤੇ ਦੀ ਡੇਅਰੀ ਸਿਖਲਾਈ ਲੈ ਰਹੇ ਸਿਖਿਆਰਥੀਆਂ ਨੂੰ ਸਿਖਲਾਈ ਸਮਾਪਤੀ ਉਪਰੰਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਉਨ੍ਹਾਂ ਇਸ ਮੌਕੇ ਸਿੱਖਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਵਿਭਾਗ ਵੱਲੋਂ ਆਯੋਜਿਤ ਸਿਖਲਾਈ ਸੈਸ਼ਨ ਦੀ ਸ਼ਲਾਘਾ ਕੀਤੀ।ਇਸ ਮੌਕੇ ਸ੍ਰੀ ਚਰਨਜੀਤ […]

Continue Reading

ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ ਬਣਾ ਸਕਦੇ ਨੇ ਆਪਣੀ ਪਹਿਚਾਣ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 14 ਸਤੰਬਰ:  ਨੌਜਵਾਨ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ‘ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਕੀਤਾ।   ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ […]

Continue Reading

ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆਕਰਵਾਉਣ ਲਈ ਕੈਂਪ ਆਯੋਜਿਤ

ਸਰਦੂਲਗੜ੍ਹ/ਮਾਨਸਾ, 14 ਸਤੰਬਰ  ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਨੇਕੀ ਫਾਊਂਡੇਸ਼ਨ ਅਤੇ ਅਲਿਮਕੋ, ਮੋਹਾਲੀ ਦੇ ਸਹਿਯੋਗ ਨਾਲ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਗੁਰਦੁਆਰਾ ਸਰੋਵਰ ਸਾਹਿਬ, ਸਰਦੂਲਗੜ੍ਹ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਡੀ ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।     ਇਸ ਦੌਰਾਨ ਐਸ ਡੀ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ16 ਸਤੰਬਰ ਨੂੰ

ਮਾਨਸਾ, 13 ਸਤੰਬਰ :ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਤੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 16 ਸਤੰਬਰ ਨੂੰ ਟਰੂ ਲਕਸ਼ਮੀ ਆਕਸੀਲੀਅਰੀ ਸਰਵਿਸਜ਼ ਪ੍ਰਾਈਵੇਟ ਲਿਮਟਿਡ (“Tue Luxmi Luxiliary Services Pvt Ltd.) ਵੱਲੋਂ ਫੀਲਡ […]

Continue Reading

ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਮੁਫਤ ਆਯੂਰਵੈਦਿਕ ਕੈਂਪ ਦਾ ਆਯੋਜਨ

ਮਾਨਸਾ, 13 ਸਤੰਬਰ:ਡਾਇਰੈਕਟਰ ਆਫ ਆਯੂਰਵੈਦਾ ਪੰਜਾਬ ਡਾ. ਰਵੀ ਕੁਮਾਰ ਡੂਮਰਾ ਅਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਮੁਫ਼ਤ ਆਯੂਰਵੈਦਿਕ ਕੈਂਪ ਲਗਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਆਯੂਰਵੈਦਿਕ ਹੈਲਥ ਵੈਲਨੈਸ ਸੈਂਟਰ, ਰਾਏਪੁਰ ਵਿਖੇ ਬਜ਼ੁਰਗਾਂ ਲਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ […]

Continue Reading