ਬਾਲ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਬੱਚੇ ਤੱਕ ਪਹੁੰਚਾਉਣਾਲਾਜ਼ਮੀ-ਐਸ.ਡੀ.ਐਮ.

ਬੁਢਲਾਡਾ/ਮਾਨਸਾ, 13 ਸਤੰਬਰ:ਬਾਲ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਬੱਚਿਆਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ, ਜਿਸ ਦੇ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਨੇ ਬੀ.ਡੀ.ਪੀ.ਓ. ਦਫ਼ਤਰ ਬੁਢਲਾਡਾ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ […]

Continue Reading

ਕੁਦਰਤ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ-ਕੁਲਵੰਤ ਸਿੰਘ

ਮਾਨਸਾ, 13 ਸਤੰਬਰ:ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਜੋਗਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।ਡਿਪਟੀ […]

Continue Reading

ਖੁਰਾਕੀ ਵਸਤਾਂ ਵੇਚਣ ਵਾਲਿਆਂ ਲਈ ਫੂਡ ਸੇਫਟੀ ਨਿਯਮਾਂ ਦਾਪਾਲਣ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ

ਮਾਨਸਾ, 13 ਸਤੰਬਰ :ਸਿਹਤ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾ ਜੁਲਾਈ ਅਤੇ ਅਗਸਤ 2024 ਦੀ ਡੀ-ਲੈਕ (ਡਿਸਟ੍ਰਿਕ ਲੈਵਲ ਅਡਵਾਇਜ਼ਰੀ ਕਮੇਟੀ) ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸ਼ੁੱਧਤਾ, ਅਦਾਰਿਆਂ ਦੇ ਲਾਇਸੈਂਸ/ਰਜਿਸਟ੍ਰੇਸ਼ਨ ਸਬੰਧੀ, ਅਦਾਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ […]

Continue Reading

ਦਿਵਿਆਂਗਜਨ ਅਤੇ ਬਜ਼ੁਰਗਾਂ ਨੂੰ ਸਹਾਇਕ ਉਪਰਕਰਣ ਮੁਹੱਈਆ ਕਰਵਾਉਣ ਲਈ ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਮਾਨਸਾ, 12 ਸਤੰਬਰ  ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਤੇ ਨੇਕੀ ਫਾਊਂਡੇਸ਼ਨ, ਬੁਢਲਾਡਾ ਦੇ ਸਹਿਯੋਗ ਨਾਲ ਅਲਿਮਕੋ, ਮੋਹਾਲੀ ਵੱਲੋਂ ਦਿਵਿਆਂਗਜਨ ਅਤੇ ਬਜ਼ੁਰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਨੇਕੀ ਆਸ਼ਰਮ, ਅਹਿਮਦਪੁਰ ਰੋਡ, ਬੁਢਲਾਡਾ ਵਿਖੇ ਅਸੈਸਮੈਂਟ ਕੈਂਪ ਲਗਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ ਡੀ […]

Continue Reading

ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਲਈਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਮਾਨਸਾ, 12 ਸਤੰਬਰ:ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਅਤੇ ਪੈਰਾਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲਾ ਪੱਧਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਚੇਅਰਮੈਨਸ਼ਿਪ ਹੇਠ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ […]

Continue Reading

ਡਿਪਟੀ ਕਮਿਸ਼ਨਰ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ ਦੀਆਂ ਸਮੱਸਿਆਵਾਂ ਸੁਣੀਆਂ

ਮਾਨਸਾ, 12 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਇਕਾਈ ਮਾਨਸਾ (ਰਜਿ: 196)  ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਏ […]

Continue Reading

ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਮਾਨਸਾ, 12 ਸਤੰਬਰ:ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਲਵਾ ਪਬਲਿਕ ਹਾਈ ਸਕੂਲ ਖਿਆਲਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ […]

Continue Reading

 14 ਤੋਂ 20 ਸਤੰਬਰ ਤੱਕ ਹੋਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ :  ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ੁਰੂ ਕੀਤੀਆਂ ਗਈਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-3 ਤਹਿਤ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਉਪਰੰਤ ਹੁਣ ਬਹੁੰਮਤਵੀ ਖੇਡ ਸਟੇਡੀਅਮ ਮਾਨਸਾ ਵਿਖੇ 14 ਤੋਂ 20 ਸਤੰਬਰ […]

Continue Reading

ਨਵੀਆਂ ਪੰਚਾਇਤਾਂ ਦੇ ਹੋਂਦ ’ਚ ਆਉਣ ਤੱਕ ਸਰਪੰਚ ਦੀ ਤਸਦੀਕ ਲਈ ਲੋੜੀਂਦੇ ਦਸਤਾਵੇਜ਼ਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਹੋਵੇਗੀ ਮੰਨਣਯੋਗ-ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਨਵੀਆਂ ਪੰਚਾਇਤਾਂ ਦੇ ਹੋਂਦ ਵਿਚ ਆਉਣ ਤੱਕ ਜਿਹੜੇ ਵੀ ਦਸਤਾਵੇਜ਼ਾਂ ’ਤੇ ਸਰਪੰਚ ਦੀ ਤਸਦੀਕ ਜ਼ਰੂਰੀ ਹੋਵੇ, ਉਨ੍ਹਾਂ ’ਤੇ ਨੰਬਰਦਾਰ ਦੀ ਤਸਦੀਕ ਵੀ ਮੰਨਣਯੋਗ ਹੋਵੇਗੀ।ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ ਲੋਕਾਂ/ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਗਰਾਮ ਪੰਚਾਇਤਾਂ […]

Continue Reading

ਲੋਕ ਸਮੱਸਿਆਵਾਂ ਦੇ ਹੱਲ ਲਈ ਲਗਾਏ ਜਾ ਰਹੇ ‘ਜਨ ਸੁਣਵਾਈ ਕੈਂਪਾਂ’ ਦਾ ਆਮ ਲੋਕ ਲੈ ਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨਜ਼ਦੀਕ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਤਹਿਤ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਇੰਨ੍ਹਾਂ ਕੈਂਪਾਂ ਦਾ ਆਮ ਲੋਕ ਭਰਪੂਰ ਲਾਹਾ […]

Continue Reading