ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਟ੍ਰੀਟਮੈਂਟ ਪਲਾਂਟਜਲਦ ਹੋਵੇਗਾ ਸਥਾਪਿਤ-ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ :ਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ 2 ਐਮ.ਐਲ.ਡੀ. ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਜਿਸਦੇ ਲੱਗਣ ਨਾਲ ਬਰਸਾਤਾਂ ਤੇ ਮੌਸਮ ਦੌਰਾਨ ਜਿੱਥੇ ਪਿੰਡ ਦੇ ਲੋਕਾਂ ਨੂੰ ਸੀਵਰੇਜ਼ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਉਥੇ ਪਾਣੀ ਦਾ ਟਰੀਟਮੈਂਟ ਕਰਕੇ ਮੁੜ ਵਰਤੋਂ ਵਿੱਚ ਲਿਆਂਦਾ ਜਾਵੇਗਾ। ਇਹ […]

Continue Reading

ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨਕਰਨ ਦਾ ਮਿਲਦੈ ਮੌਕਾ-ਕੁਲਵੰਤ ਸਿੰਘ

ਮਾਨਸਾ, 11 ਸਤੰਬਰ:ਕਲਾ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ, ਰੈੱਡ ਕਰਾਸ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉਦਮ ਸਦਕਾ ਕਰਵਾਏ ਪੇਂਟਿੰਗ ਮੁਕਾਬਲੇ ’ਚ ਸ਼ਿਰਕਤ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ […]

Continue Reading

ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ

ਮਾਨਸਾ, 11 ਸਤੰਬਰ:ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਇਸ ਦੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ […]

Continue Reading

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੋਨੀਟਿੰਗ ਕਮੇਟੀ ਦੀ ਮੀਟਿੰਗ ਕੀਤੀ

ਮਾਨਸਾ, 10 ਸਤੰਬਰ:ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਾਲ 2024 ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਇਸ ਦੀ ਸੁਚੱਜੀ ਸਾਂਭ ਸੰਭਾਲ ਯਕੀਨੀ ਬਣਾਉਣ ਅਤੇ ਪਰਾਲੀ ਦੇ ਨਿਪਟਾਰੇ ਲਈ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ […]

Continue Reading

ਜ਼ਿਲ੍ਹੇ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀਤਨਦੇਹੀ ਨਾਲ ਕੰਮ ਕਰਨ-ਡਿਪਟੀ ਕਮਿਸ਼ਨਰ

ਮਾਨਸਾ, 10 ਸਤੰਬਰ:ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ, ਜਿੱਥੇ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।  ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ […]

Continue Reading

ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ-ਡਿਪਟੀ ਕਮਿਸ਼ਨਰ

ਮਾਨਸਾ, 10 ਸਤੰਬਰ:ਪੰਜਾਬ ਸਰਕਾਰ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਐਕਸ ਗਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ, […]

Continue Reading

ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਦਿੱਤੀ ਜਾਂਦੀ ਹੈ ਮਾਲੀ ਸਹਾਇਤਾ-ਡਿਪਟੀ ਕਮਿਸ਼ਨਰ

ਮਾਨਸਾ, 10 ਸਤੰਬਰ:ਪੰਜਾਬ ਸਰਕਾਰ ਦੇਸ਼ ਦੀ ਰਾਖੀ ਕਰਨ ਵਾਲੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਰਾਜ ਦੇ ਰੱਖਿਆ ਸੇਵਾਵਾਂ ਅਤੇ ਪੈਰਾ ਮਿਲਟਰੀ ਫੋਰਸਿਜ਼ ਦੇ ਸ਼ਹੀਦ ਸੈਨਿਕਾਂ ਦੇ ਵਾਰਿਸਾਂ/ਪਰਿਵਾਰਾਂ ਨੂੰ ਐਕਸ ਗਰੇਸ਼ੀਆ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ, […]

Continue Reading

ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈਵਚਨਬੱਧ-ਡਿਪਟੀ ਕਮਿਸ਼ਨਰ

ਮਾਨਸਾ, 09 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਸਪੋਂਸਰਸ਼ਿਪ […]

Continue Reading

ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਦੌਰਾਨ 18 ਸਿਖਿਆਰਥੀ ਹੋਏ ਸ਼ਾਰਟਲਿਸਟ

ਮਾਨਸਾ, 09 ਸਤੰਬਰ:ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਕੈਂਪਸ ਇੰਟਰਵਿਊ ਹੋਈ, ਜਿਸ ਵਿੱਚ ਸਟਾਲਿਨ ਇੰਟਰਪ੍ਰਾਈਜਜ਼ ਕੰਪਨੀ ਦੇ ਮੈਨੇਜ਼ਰ ਅਨਿਲ ਵਰਮਾ ਅਤੇ ਸ੍ਰੀ ਸੂਰੀਆ ਐਚ.ਆਰ ਮੈਨੇਜਰ ਸਿਖਿਆਰਥੀਆਂ ਦੇ ਰੂਬਰੂ ਹੋਏ ਅਤੇ ਆਪਣੀ ਕੰਪਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਦੀ ਇੰਟਰਵਿਊ ਲਈ।ਇਸ ਮੌਕੇ ਪ੍ਰਿੰਸੀਪਲ ਗੁਰਮੇਲ […]

Continue Reading

ਵਿਧਾਇਕ ਬੁੱਧ ਰਾਮ ਨੇ ਪਿੰਡ ਰੰਘੜਿਆਲ ਅਤੇ ਦਿਆਲਪੁਰਾ ’ਚ ਆਂਗਣਵਾੜੀ ਸੈਂਟਰਾਂ ਦਾ ਕੀਤਾ ਉਦਘਾਟਨ

ਬੁਢਲਾਡਾ/ਮਾਨਸਾ, 09 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਇਹ ਵਿਚਾਰ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਰੰਘੜਿਆਲ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਮੌਕੇ ਹਾਜ਼ਰ ਲੋਕਾਂ […]

Continue Reading