ਬਲਾਕ ਪੱਧਰੀ ਖੇਡਾਂ ਤਹਿਤ ਸਰਦੂਲਗੜ੍ਹ ਅਤੇ ਝੁਨੀਰ ਵਿਖੇ ਕਰਵਾਏ ਵੱਖ ਵੱਖ ਖੇਡ ਮੁਕਾਬਲੇ

ਸਰਦੂਲਗੜ੍ਹ/ਮਾਨਸਾ, 09 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸਰਦੂਲਗੜ੍ਹ ਅਤੇ ਝੁਨੀਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ

ਮਾਨਸਾ, 08 ਸਤੰਬਰ:     ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀ ਵਧ […]

Continue Reading

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ :ਵਿਧਾਇਕ ਬੁੱਧ ਰਾਮ

ਮਾਨਸਾ, 07 ਸਤੰਬਰ :  ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਨੇ ਅਜ਼ਾਦੀ ਪ੍ਰਾਪਤ ਕੀਤੀ। ਸਾਨੂੰ ਸਾਡੇ ਸ਼ਹੀਦਾਂ ਤੇ ਮਾਣ ਹੋਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਵਿਧਾਨ ਸਭਾ ’ਚ ‘ਦਾ ਈਸਟ ਵਾਰ  ਅਵਾਰਡਜ਼ (ਸੋਧਨਾ) ਬਿਲ 2024’ […]

Continue Reading

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਝੁਨੀਰ/ਮਾਨਸਾ, 07 ਸਤੰਬਰ:ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਬਹੁਤ ਜ਼ਰੂਰੀ ਹੈ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਅਤੇ ਹੋਰ ਗਲਤ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਹੀ ਦਿਸ਼ਾ ਦੇ ਸਕਦੇ ਨੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਨਲਾਈਟੈਂਡ ਗਰੁੱਪ ਆੱਫ ਕਾਲਜਿਜ਼ ਝੁਨੀਰ ਵਿਖੇ ਬਲਾਕ ਪੱਧਰੀ […]

Continue Reading

ਵਿਧਾਇਕ ਬੁੱਧ ਰਾਮ ਨੇ ਪਿੰਡ ਆਲਮਪੁਰ ਮੰਦਰਾਂ ਵਿਖੇ ਲਗਾਏ ‘ਜਨ ਸੁਣਵਾਈ ਕੈਂਪ’ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਬੁਢਲਾਡਾ/ਮਾਨਸਾ, 06 ਸਤੰਬਰ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸੁਖਾਲੇ ਢੰਗ ਨਾਲ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੀ ਗਰੰਟੀ ਸੀ ਕਿ ਸਰਕਾਰੀ ਅਧਿਕਾਰੀ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਅਤੇ ਲੋਕ ਮਸਲਿਆਂ ਦਾ ਹੱਲ ਕਰਿਆ ਕਰਨਗੇ। […]

Continue Reading

ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਵਿਖੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵੱਖ ਵੱਖ ਖੇਡ ਮੁਕਾਬਿਲਆਂ ’ਚ ਖਿਡਾਰੀਆਂ ਨੇ ਲਿਆ ਭਾਗ

ਬੁਢਲਾਡਾ/ਮਾਨਸਾ, 06 ਸਤੰਬਰ:ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਬੁਢਲਾਡਾ ਵਿਖੇ ਕਰਵਾਏ ਜਾ ਰਹੇ ਮੁਕਾਬਲਿਆਂ ਦੇ ਦੂਜੇ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ।ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਡਰ-17 ਸ਼ਾਟ ਪੁੱਟ ਲੜਕੇ ਵਿਚ ਰਵਿੰਦਰ ਸਿੰਘ […]

Continue Reading

ਮਾਨਸਾ ਦੇ ਸੇਂਟ ਜੇਵੀਅਰ ਸਕੂਲ ਵਿਖੇ 09 ਤੋਂ 11 ਅਕਤੂਬਰ ਤੱਕ ਲਗਾਇਆ ਜਾਵੇਗਾ ਸਾਇੰਸ ਮੇਲਾ-ਡਿਪਟੀ ਕਮਿਸ਼ਨਰ

ਮਾਨਸਾ, 05 ਸਤੰਬਰ:ਮਨੁੱਖ ਨੇ ਵਿਗਿਆਨਕ ਸੋਚ ਅਤੇ ਵਿਗਿਆਨ ਦੀਆਂ ਕਾਢਾਂ ਦੇ ਆਧਾਰ ’ਤੇ ਬਹੁਤ ਤਰੱਕੀ ਹੈ। ਇਸੇ ਸੋਚ ਨੂੰ ਅੱਗੇ ਲਿਜਾਣ ਦੇ ਮੰਤਵ ਨਾਲ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ 09 ਤੋਂ 11 ਅਕਤੂਬਰ ਤੱਕ ਸਾਇੰਸ ਮੇਲਾ ਲਗਾਇਆ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੱਜ ਸਇੰਸ ਮੇਲਾ-2024 ਦਾ ਲੋਗੋ […]

Continue Reading

ਸਾਹਿਤ ਅਤੇ ਕੋਮਲ ਕਲਾਵਾਂ ਸ਼ਖ਼ਸੀਅਤ ਉਸਾਰੀ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ-ਪ੍ਰਿੰਸੀਪਲ ਭੁੱਲਰ

ਮਾਨਸਾ, 05 ਸਤੰਬਰ :ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿੱਚ ਸਾਹਿਤਕ ਰੁੱਚੀਆਂ ਪੈਦਾ ਕਰਨ ਲਈ ਕੋਮਲ ਕਲਾਵਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਇਸੇ ਤਹਿਤ ਬੱਚਿਆਂ ਦੀ ਸਾਹਿਤਕ ਰੁੱਚੀਆਂ ਅਤੇ ਰੁਝਾਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਧਿਆਪਕ ਦਿਵਸ ਮੌਕੇ ਕੰਧ ਪੱਤ੍ਰਿਕਾ ਦਾ ਉਦਘਾਟਨ ਕੀਤਾ ਗਿਆ।ਕੰਧ ਪੱਤ੍ਰਿਕਾ […]

Continue Reading

ਬਲਾਕ ਮਾਨਸਾ ਵਿਖੇ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ’ਚ ਖਿਡਾਰੀਆਂ ਨੇ ਦਿਖਾਏ ਜੌਹਰ

ਮਾਨਸਾ, 05 ਸਤੰਬਰ:ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਸਾ ਵਿਖੇ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅੱਜ ਚੌਥੇ ਅਤੇ ਆਖ਼ਰੀ ਦਿਨ ਵੱਖ ਵੱਖ ਖੇਡਾਂ ਵਿਚ ਖਿਡਾਰੀਆਂ ਨੇ ਭਾਗ ਲਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਨੇ ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ’ਚ ਰੌਣਕ ਪਰਤੀ-ਵਿਧਾਇਕ ਬੁੱਧ ਰਾਮ

ਮਾਨਸਾ, 05 ਸਤੰਬਰ:ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਵੇਕਲੇ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਖੇਡ ਮੈਦਾਨਾਂ ਵਿਚ ਰੋਣਕ ਪਰਤੀ ਹੈ। ਨੌਜਵਾਨਾਂ ਦਾ ਵੱਡੀ ਗਿਣਤੀ ਵਿਚ ਖੇਡਾਂ ਨਾਲ ਜੁੜਨਾ ਸਰ੍ਹਾਹੁਣਯੋਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਗੁਰੂ […]

Continue Reading