ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਤਹਿਤ ਸਰਗਰਮੀਆਂ ਜ਼ਾਰੀ

ਬੁਢਲਾਡਾ/ਮਾਨਸਾ, 02 ਸਤੰਬਰ:ਸਿਵਲ ਸਰਜਨ ਡਾ. ਹਰਦੇਵ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਨਿਗਰਾਨੀ ਹੇਠ ਚੱਲ ਰਹੇ ਨੈਸ਼ਨਲ ਵੈਕਟਰ ਵੌਰਨ ਡਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਸਿਹਤ ਬਲਾਕ ਬੁਢਲਾਡਾ ਅਧੀਨ ਪੈਂਦੇ ਸੈਕਟਰ ਬਰੇ੍ਹ ਅਧੀਨ ਪੈਂਦੇ ਪਿੰਡਾਂ ਅਹਿਮਦਪੁਰ, ਬਰੇ੍ਹ, ਟਾਹਲੀਆਂ, ਮੰਢਾਲੀ, ਮੱਲ ਸਿੰਘ ਵਾਲਾ ਵਿਖੇ ਅਸ਼ਵਨੀ ਕੁਮਾਰ ਸੁਪਰਵਾਈਜਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ

ਮਾਨਸਾ, 02 ਸਤੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਤਹਿਤ ਬਲਾਕ ਪੱਧਰੀ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਵਿਸ਼ਵ ਪੱਧਰ ਤੱਕ […]

Continue Reading

ਨਸ਼ੇ ਦਾ ਵਪਾਰ ਕਰਨ ਵਾਲੇ ਭੀਖੀ ਦੇ ਵਸਨੀਕ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਪਾਸ

ਮਾਨਸਾ, 01 ਸਤੰਬਰ:     ਮਾਨਸਾ ਪੁਲਿਸ ਵੱਲੋਂ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ। ਜਿਸ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ ਸਬੰਧਤ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਹ ਜਾਣਕਾਰੀ […]

Continue Reading

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੀਤੇ

ਮਾਨਸਾ, 30  ਅਗਸਤ:ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਕੋਟਪਾ ਐਕਟ ਸ੍ਰ. ਕੁਲਵੰਤ ਸਿੰਘ ਦੀਆਂ ਹਦਾਇਤਾਂ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ ਅਤੇ […]

Continue Reading

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ

ਮਾਨਸਾ, 29 ਅਗਸਤ:ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ, ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 28 ਅਗਸਤ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ.ਗਰੇਵਾਲ, ਸਿਵਲ ਜੱਜ ਸੀਨੀਅਰ ਡਵੀਜ਼ਨ, ਮਾਨਸਾ ਸ੍ਰੀ ਪੁਸ਼ਪਿੰਦਰ ਸਿੰਘ ਅਤੇ ਸੀ.ਜੇ.ਐੱਮ ਮਿਸ. ਗੁਰਜੀਤ ਕੌਰ ਢਿੱਲੋ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ ਹਸਪਤਾਲ ਦੀ ਚੈਕਿੰਗ ਕੀਤੀ […]

Continue Reading

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ 19 ਹਜ਼ਾਰ 500 ਰੁਪਏ ਦੇ ਚੈੱਕ ਸੌਂਪ ਕੇ ਕੀਤਾ ਸਨਮਾਨਿਤ

ਮਾਨਸਾ, 28 ਅਗਸਤ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਖੈਰਾ ਖੁਰਦ, ਸਰਦੂਲਗੜ੍ਹ ਵਿਖੇ ਨਵੀਂ ਬਣੀ ਯੂਥ ਲਾਇਬ੍ਰੇਰੀ ਵਿਖੇ ਆਯੋਜਿਤ ਜ਼ਿਲ੍ਹਾ ਸ਼ਤਰੰਜ ਚੈਂਪੀਅਨਸ਼ਿਪ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ 19,500 ਰੁਪਏ ਦੇ ਚੈੱਕ ਸੌਂਪ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਖੈਰਾ ਖੁਰਦ ਦੀ […]

Continue Reading

ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਪੜ੍ਹਨ ਲਈ ਕਰਵਾਇਆ ਗਿਆ ਸਕੂਲਾਂ ਵਿਚ ਦਾਖ਼ਲ

ਮਾਨਸਾ, 28 ਅਗਸਤ:ਸਕੂਲੋਂ ਵਿਰਵੇ 51 ਲੋੜਵੰਦ ਬੱਚਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਉਪਰਾਲੇ ਸਦਕਾ ਸਕੂਲਾਂ ਵਿਚ ਪੜ੍ਹਨ ਲਈ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਦਿੱਤੀ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਸਿੱਖਿਆ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਕਿਸੇ ਵੀ ਬੱਚੇ ਨੂੰ ਸਿੱਖਿਆ ਤੋਂ […]

Continue Reading

ਨਗਰ ਕੌਂਸਲ ਦੀਆਂ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਐਸ.ਡੀ.ਐਮ.

ਬੁਢਲਾਡਾ/ਮਾਨਸਾ, 24 ਅਗਸਤ:    ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ ਡੀ ਐਮ ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੱਲੋਂ ਸ਼ਹਿਰੀਆਂ ਦੀ ਇੱਕ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ ਈ ਸੀਵਰੇਜ ਬੋਰਡ ਅਤੇ ਵਾਰਡ ਨੰ. 16 ਦੇ ਕੌਂਸਲਰ ਵੀ ਮੌਜੂਦ ਸਨ।        ਇਸ […]

Continue Reading

ਝੋਨੇ ਦੀ ਪਰਾਲੀ ਦੇ ਪ੍ਰੰਬਧਨ ਸਬੰਧੀ ਬਲਾਕ ਸਰਦੂਲਗੜ੍ਹ ਦੇ ਪਿੰਡਾਂ ’ਚ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ

ਸਰਦੂਲਗੜ੍ਹ/ਮਾਨਸਾ, 23 ਅਗਸਤ:ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ  ਹਰਵਿੰਦਰ ਸਿੰਘ ਤੇ ਬਲਾਕ ਖੇਤੀਬਾੜੀ ਅਫ਼ਸਰ ਸਰਦੂਲਗੜ੍ਹ ਮਨੋਜ ਕੁਮਾਰ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋ ਰੋਕਣ ਲਈ ਖੇਤੀਬਾੜੀ ਵਿਭਾਗ ਦੀ ਸਮਾਂਸਾਰਣੀ ਅਨੁਸਾਰ ਸਰਦੂਲਗੜ੍ਹ ਦੇ ਪਿੰਡ ਝੰਡੂਕੇ, ਫੱਤਾ ਮਾਲੋਕਾ, ਆਦਮਕੇ, ਅਤੇ ਕੁਸਲਾ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ […]

Continue Reading