ਜ਼ਿਲ੍ਹੇ ਨੂੰ ਹਰਿਆ-ਭਰਿਆਂ ਤੇ ਸਾਫ਼-ਸੁਥਰਾ ਬਣਾਈ ਰੱਖਣ ਲਈ ਸਬੰਧਤ ਅਧਿਕਾਰੀ ਤਨਦੇਹੀ ਨਾਲ ਕੰਮ ਕਰਨ-ਡਵੀਜ਼ਨਲ ਕਮਿਸ਼ਨਰ
ਮਾਨਸਾ, 23 ਅਗਸਤ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੌਰਾਨ ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗ੍ਰਾਮ ਪੰਚਾਇਤਾਂ ਅੰਦਰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ […]
Continue Reading