ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

ਮਾਨਸਾ, 16 ਅਗਸਤ:ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।ਕੌਮੀ ਝੰਡਾ ਲਹਿਰਾਉਣ ਤੋਂ […]

Continue Reading

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਮਾਨਸਾ, 15 ਅਗਸਤ:ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ […]

Continue Reading

ਦੇਸ਼ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦਿਆਂ ਮਾਣ ਮਹਿਸੂਸ ਹੁੰਦੈ-ਚੇਤਨ ਸਿੰਘ ਜੌੜਾਮਾਜਰਾ

ਬੁਢਲਾਡਾ/ਮਾਨਸਾ, 15 ਅਗਸਤ:ਕੈਬਨਿਟ ਮੰਤਰੀ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿਖੇ ਸੁਤੰਤਰਤਾ ਸੰਗਰਾਮੀਏ ਅਤੇ ਆਜ਼ਾਦ ਹਿੰਦ ਫੌਜ਼ ਵਿਚ ਅੰਗਰੇਜਾਂ ਵਿਰੁੱਧ ਲੜਾਈ ਲੜਨ ਤੇ ਵਿਦੇਸ਼ਾਂ ’ਚ ਜੇਲ੍ਹਾਂ ਕੱਟਣ ਵਾਲੇ ਸ੍ਰ. ਬਿਹਾਰਾ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਮਿਲੇ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਆਜ਼ਾਦੀ […]

Continue Reading

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ –ਡਾ. ਰਣਜੀਤ ਸਿੰਘ ਰਾਏ 

ਮਾਨਸਾ, 14 ਅਗਸਤ (                ) ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਆਪਣੇ […]

Continue Reading

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤਮਿੰਨੀ ਜੰਗਲ ਲਗਾਇਆ

ਮਾਨਸਾ, 12 ਅਗਸਤ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ, […]

Continue Reading

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਗਰੀਨ ਸਟੈਂਪ ਪੇਪਰਨਿਵੇਕਲੀ ਪਹਿਲਕਦਮੀ-ਡਿਪਟੀ ਕਮਿਸ਼ਨਰ

ਮਾਨਸਾ, 12 ਅਗਸਤ:ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਦਯੋਗ ਲਗਾਉਣ ਲਈ ਸੀ.ਐਲ.ਯੂ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੇ ਉਪਰਾਲੇ ਤਹਿਤ, ਮੁੱਖ ਮੰਤਰੀ ਪੰਜਾਬ ਵੱਲੋਂ ਮਈ 2023 ਵਿੱਚ ਉਦਯੋਗਾਂ ਲਈ ਗਰੀਨ ਸਟੈਂਪ ਪੇਪਰ ਦੀ ਵਿਧੀ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ […]

Continue Reading

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ […]

Continue Reading

ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।ਹੁਕਮ ਵਿਚ ਕਿਹਾ […]

Continue Reading

ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ […]

Continue Reading

ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਸਰਦੂਲਗੜ੍ਹ/ਮਾਨਸਾ, 09 ਅਗਸਤ:ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਖਿਆਲੀ ਚਹਿਲਾਂਵਾਲੀ, ਕਾਹਨੇਵਾਲ ਅਤੇ ਖੈਰਾ ਖੁਰਦ ਵਿਖੇ […]

Continue Reading