ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ 100 ਤੋ ਵਧੇਰੇ ਪੌਦੇ ਲਗਾਏ

ਮਾਨਸਾ, 06 ਅਗਸਤ:ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪਲਾਂਟੇਸ਼ਨ ਤਹਿਤ 10 ਲੱਖ ਪੌਦੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) […]

Continue Reading

ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂਸ਼ੂਟਿੰਗ ਰੇਂਜ ਦਾ ਉਦਘਾਟਨ

ਮਾਨਸਾ, 05 ਅਗਸਤ :ਸਕੂਲੀ ਵਿਦਿਆਰਥੀਆਂ ਅੰਦਰ ਖੇਡ ਸਭਿਆਚਾਰ ਪੈਦਾ ਕਰਨ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਨਵੀਂ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ੍ਰ. ਮਲਕੀਤ ਸਿੰਘ ਵਿਰਕ ਨੇ ਰਿਬਨ ਕੱਟ ਕੇ ਨਵੀਂ ਸ਼ੂਟਿੰਗ ਰੇਂਜ ਖਿਡਾਰੀਆਂ ਦੇ ਸਪੁਰਦ ਕੀਤੀ।ਸੰਸਥਾ ਦੇ ਮੁਖੀ […]

Continue Reading

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ […]

Continue Reading

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ […]

Continue Reading

ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚਖੁੱਲ੍ਹੇ ਛੱਡਣ ’ਤੇ ਪਾਬੰਦੀ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਹੁਕਮ ਵਿਚ ਕਿਹਾ ਗਿਆ ਹੈ ਕਿ […]

Continue Reading

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ, […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ

ਮਾਨਸਾ, 03 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 05 ਅਗਸਤ ਨੂੰ 

ਮਾਨਸਾ, 03 ਅਗਸਤ:    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਅਗਸਤ ਦਿਨ ਸੋਮਵਾਰ ਨੂੰ “ਬਲਿਨਕਿੱਟ” (Blinkit) ਕੰਪਨੀ ਵੱਲੋਂ ਸਟੋਰ ਪੈਕਿੰਗ ਸਟੈਕਿੰਗ ਐਗਜ਼ੀਕਿਊਟਿਵ (Store Packing Stacking Executive) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।      ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ […]

Continue Reading

ਨਕਲੀ ਸ਼ੱਕੀ ਕੀਟਨਾਸ਼ਕ ਦਵਾਈਆਂ ਬਾਰੇ ਖੇਤੀਬਾੜੀ ਵਿਭਾਗ ਨੂੰ ਸੂਚਿਤ ਕਰਨ ਕਿਸਾਨ-ਗੁਰਮੀਤ ਸਿੰਘ ਖੁੱਡੀਆਂ

ਮਾਨਸਾ,  02 ਅਗਸਤ:ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਦੇ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਖੁਦ ਨਰਮੇ ਦੇ ਖੇਤਾਂ ਵਿਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਸਲ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਕਿਸਾਨਾਂ ਦੀਆਂ ਮੁਸਕਿਲਾਂ ਵੀ ਸੁਣੀਆਂ। ਇਸ ਮੌਕੇ […]

Continue Reading

ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਮਾਨਸਾ, 02 ਅਗਸਤ:ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਹਰੇਕ ਵਰਗ ਅਤੇ ਹਰੇਕ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਅਤੇ ਪਾਰਦਰਸ਼ੀ ਵਿਕਾਸ ਕਾਰਜਾਂ ਲਈ ਵਚਨਬੱਧ ਹੈ, ਜਿਸ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ […]

Continue Reading