1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂਨੇ 43 ਪ੍ਰਕਾਰ ਦੀਆਂ ਸੇਵਾਵਾਂ-ਡਿਪਟੀ ਕਮਿਸ਼ਨਰ
ਮਾਨਸਾ, 01 ਅਗਸਤ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਕਾਰਗਰ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ। ਵੱਖ-ਵੱਖ ਦਫਤਰਾਂ […]
Continue Reading