ਨਗਰ ਕੌਂਸਲ ਬਰੇਟਾ ਸ਼ਹਿਰ ‘ਚ ਟੈਕਸਾਂ ‘ਚ ਭਾਰੀ ਕਟੌਤੀ- ਵਿਧਾਇਕ ਬੁੱਧ ਰਾਮ

ਮਾਨਸਾ, 27 ਜੁਲਾਈ:    ਮੁੱਖ ਮੰਤਰੀ ਸ੍. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨੂੰ ਦੂਰ ਕਰ ਕੇ ਆਮ ਲੋਕਾਂ ਨੂੰ ਰਾਹਤ ਦੇਣ ਦੀ ।ਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬਰੇਟਾ ਨਿਵਾਸੀਆਂ ਨਾਲ ਸਾਂਝੇ ਕਰਦਿਆਂ ਦੱਸਿਆ […]

Continue Reading

ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੋੜਨਾ ਜਰੂਰੀ- ਵਿਧਾਇਕ ਵਿਜੈ ਸਿੰਗਲਾ

ਮਾਨਸਾ, 27 ਜੁਲਾਈ: ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨੌਜਵਾਨਾਂ ਨੂੰ ਖੇਡ ਗਰਾਊਂਡਾਂ ਨਾਲ ਜੁੜਨ ਦਾ ਸੁਨੇਹਾ ਦਿੰਦੇ ਹੋਏ ਹਲਕੇ ਦੇ ਪਿੰਡ ਬੁਰਜ ਹਰੀ ਵਿੱਚ ਸ਼ਹੀਦ ਨੌਜਵਾਨ ਫੌਜੀ ਗੁਰਜਿੰਦਰ ਸਿੰਘ ਦੀ ਯਾਦ ਵਿੱਚ 55 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ  ਦਾ ਉਦਘਾਟਨ ਕੀਤਾ, ਜਿਸ ਵਿੱਚ ਫੁੱਟਬਾਲ, ਵਾਲੀਵਾਲ, 400 ਮੀਟਰ ਦਾ ਟ੍ਰੈਕ, ਕਬੱਡੀ […]

Continue Reading

ਫੈਸ਼ਨ ਤਕਨਾਲੋਜੀ ਆਧੁਨਿਕ ਸਮਾਜ ਦੇ ਵਿਕਾਸ ਦਾ ਪੜਾਅ ਹੈ-ਰਾਜਵਿੰਦਰ ਕੌਰ

ਮਾਨਸਾ, 27 ਜੁਲਾਈ:    ਰਾਸ਼ਟਰੀ ਸਿੱਖਿਆ ਨੀਤੀ-2020 ਦੀ ਚਾਰ ਸਾਲਾ ਵਰ੍ਹੇਗੰਢ ਮਨਾਉਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਪਤਾਹ ਦੇ ਅੰਤਰਗਤ ਵੱਖ-ਵੱਖ ਦਿਵਸ ਮਨਾਏ ਗਏ। ਇਸ ਲੜੀ ਤਹਿਤ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਦੇ ਆਦੇਸ਼ਾਂ ‘ਤੇ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਦੀ ਰਹਿਨੁਮਾਈ ਅਤੇ ਇੰਚਾਰਜ ਪ੍ਰਿੰਸੀਪਲ ਰੇਨੂੰ ਦੀ ਅਗਵਾਈ ਵਿੱਚ ਸਿੱਖਿਆ ਸਪਤਾਹ ਦੇ […]

Continue Reading

ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ

ਮਾਨਸਾ, 26 ਜੁਲਾਈ:ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਬੁਢਲਾਡਾ ਅਤੇ ਸੀਨੀਅਰ ਮੈਨੇਜਰ ਮਾਰਕਫੈਡ ਬੁਢਲਾਡਾ ਦੀ ਟੀਮ ਵੱਲੋ ਬਲਾਕ ਬੁਢਲਾਡਾ ਅਧੀਨ ਵੱਖ ਵੱਖ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਦਿਤੇ ਜਾਣ ਵਾਲੇ ਸਪਲੀਮੈਂਟਰੀ ਨਿਊਟਰੇਸ਼ਿਨ ਪ੍ਰੋਗਰਾਮ ਅਧੀਨ ਰਾਸ਼ਨ ਦੀ ਕੁਆਲਿਟੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੁਢਲਾਡਾ […]

Continue Reading

ਕਾਰਗਿਲ ਦਿਵਸ ਮੌਕੇ ਵੀਰਤਾ ਪੁਰਸਕਾਰ ਨੈਬ ਸੂਬੇਦਾਰ ਵੱਲੋਂ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਯੁਵਕਾਂ ਨਾਲ ਆਰਮੀ ਜੀਵਨ ਦੇ ਤਜ਼ੁਰਬੇ ਸਾਂਝੇ ਕੀਤੇ

ਬੋੜਾਵਾਲ/ਮਾਨਸਾ: 26 ਜੁਲਾਈ:ਆਰਮੀ ਅਗਨੀਵੀਰ ਭਰਤੀ ਦੀ ਸਰੀਰਿਕ ਸਿਖਲਾਈ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਵਿਸ਼ੇਸ਼ ਜਾਣਕਾਰੀ ਦੇਣ ਲਈ ਕਾਰਗਿਲ ਦਿਵਸ ਮੌਕੇ ਵੀਰਤਾ ਪੁਰਸਕਾਰ ਪ੍ਰਾਪਤ ਹਸਤੀ ਨੈਬ ਸੂਬੇਦਾਰ ਨੈਬ ਸਿੰਘ (ਸੈਨਾ ਮੈਡਲ) ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਪਹੁੰਚੇ।ਉਨ੍ਹਾਂ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ […]

Continue Reading

‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

ਮਾਨਸਾ, 26 ਜੁਲਾਈ:ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ।ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ […]

Continue Reading

ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਮਾਨਸਾ, 26 ਜੁਲਾਈ:ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ  ਹਾਈ  ਸਕੂਲ ਗੁਰਨੇ ਕਲਾਂ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 25 ਜੁਲਾਈ:ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ […]

Continue Reading

ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 25 ਜੁਲਾਈ:ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਮੁਨਿਆਦੀ ਕਰਵਾ ਕੇ ਡੇਂਗੂ ਦੇ ਲੱਛਣ ਅਤੇ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਡੇਂਗੂ […]

Continue Reading

ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ

ਮਾਨਸਾ, 24 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ […]

Continue Reading