ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਖੇਤੀ ਮਾਹਿਰਾਂ ਵਲੋਂ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ

ਮਾਨਸਾ, 24 ਜੁਲਾਈ:ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਅਤੇ ਕੇਂਦਰੀ ਕਪਾਹ ਖੋਜ ਸੰਸਥਾਨ ਦੇ ਖੇਤਰੀ ਖ਼ੋਜ ਕੇਂਦਰ, ਸਿਰਸਾ ਦੇ ਖੇਤੀ ਮਾਹਿਰਾਂ ਵੱਲੋਂ ਬਲਾਕ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਵਿਖੇ ਨਰਮੇ ਦੀ ਫਸਲ ਦੀ ਸਾਂਭ ਸੰਭਾਲ ਬਾਰੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ 105 ਕਿਸਾਨਾਂ ਨੇ ਭਾਗ ਲਿਆ।ਵਿਗਿਆਨੀ, […]

Continue Reading

ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ-ਡਿਪਟੀ ਕਮਿਸ਼ਨਰ

ਮਾਨਸਾ, 24 ਜੁਲਾਈ :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ ਤਹਿਤ ਸੀ ਪਾਈਟ ਟਰੇਨਿੰਗ ਅਦਾਰਾ ਬੋੜਾਵਾਲ ਵਿਖੇ ਪੌਦੇ ਲਗਾਏ

ਮਾਨਸਾ, 23 ਜੁਲਾਈ:ਸੀ-ਪਾਈਟ ਕੈਂਪ ਬੋੜਾਵਾਲ ਦੇ ਸਾਰੇ ਟਰੇਨੀਜ਼ ਯੁਵਕ, ਸਟਾਫ ਮੈਂਬਰਜ਼ ਅਤੇ ਸਿਖਲਾਈ ਅਧਿਕਾਰੀਆਂ ਵੱਲੋਂ ‘ਰੁੱਖ ਲਗਾਓ ਵਾਤਾਵਰਨ ਬਚਾਓ’ ਦਾ ਸੁਨੇਹਾ ਦਿੰਦਿਆਂ ਕੈਂਪ ਅੰਦਰ ਅਤੇ ਆਲੇ ਦੁਆਲੇ ’ਚ ਪੌਦੇ ਲਗਾਏ ਗਏ।ਇਸ ਮੌਕੇ ਸਿਖਲਾਈ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਯੁਵਕਾਂ ਨੂੰ ਪੇੜ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ […]

Continue Reading

ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਮਾਨਸਾ, 22 ਜੁਲਾਈ:ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ […]

Continue Reading

ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ

ਮਾਨਸਾ, 22 ਜੁਲਾਈ:ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ, ਜਿਸ ਦੌਰਾਨ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਮੌਕੇ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਮਾਮੂਲੀ […]

Continue Reading

ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

ਮਾਨਸਾ, 22 ਜੁਲਾਈ:ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜ਼ਰੀ ਜੀ ਭਲਾਈ ਕੇਦਰ ਬੁਢਲਾਡਾ ਦੇ ਸਹਿਯੋਗ ਨਾਲ ਅਰਿਹੰਤ ਕਾਲਜ ਆਫ ਐਜੂਕੇਸ਼ਨ, ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ […]

Continue Reading

ਸਕੂਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ

ਮਾਨਸਾ, 20 ਜੁਲਾਈ:      ਪੰਜਾਬ ਸਰਕਾਰ, ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ‘ਤੇ ਜਿਲ੍ਹੇ ਦੇ ਸਕੂਲਾਂ ਵਿੱਚ ਪੌਦਾਕਰਣ ਦਿਵਸ ਮਨਾਇਆ ਗਿਆ।      ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਇਸ ਮੁਹਿਮ ਤਹਿਤ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਅਤੇ […]

Continue Reading

ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 19 ਜੁਲਾਈ:ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਹਰ ਇਕ ਨਾਗਰਿਕ ਸਮੇਤ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਵਾਤਾਵਰਨ ਪ੍ਰਤੀ ਚੇਤੰਨ ਹੋ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ […]

Continue Reading

ਐਂਟੀ ਡੇਂਗੂ ਮਹੀਨੇ ਦੇ ਸੰਬੰਧ ਵਿੱਚ ਸਿਹਤ ਟੀਮਾਂ ਵੱਲੋ ਘਰ-ਘਰ ਕੀਤੀ ਗਈ ਚੈਕਿੰਗ

ਬੁਢਲਾਡਾ/ਮਾਨਸਾ, 17 ਜੁਲਾਈ:ਐਂਟੀ ਡੇਂਗੂ ਮਹੀਨਾ ਜੁਲਾਈ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਹਰਦੇਵ ਸਿੰਘ, ਜ਼ਿਲ੍ਹਾ ਐਪੀਡੇਮੈਲੌਜਿਸਟ ਸੰਤੋਸ਼ ਭਾਰਤੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਸ਼ਵਨੀ ਕੁਮਾਰ ਸਿਹਤ ਸੁਪਰਵਾਈਜਰ ਦੀ ਅਗਵਾਈ ਵਿੱਚ ਬੁਢਲਾਡਾ ਬਲਾਕ ਅਧੀਨ ਪੈਂਦੇ ਸੈਕਟਰ ਬਰੇ੍ਹ ਦੇ ਪਿੰਡਾਂ ਮੰਢਾਲੀ, ਅਹਿਮਦਪੁਰ ਅਤੇ ਕਲੀਪੁਰ ਵਿਖੇ ਸਿਹਤ ਵਿਭਾਗ ਦੀਆ ਟੀਮਾਂ ਵੱਲੋ […]

Continue Reading

ਬਾਲ ਵਿਆਹ, ਬਾਲ ਮਜ਼ਦੂਰੀ ਜਾਂ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਨੂੰ ਦਿੱਤੀ ਜਾ ਸਕਦੀ ਹੈ ਸੂਚਨਾ

ਮਾਨਸਾ, 17 ਜੁਲਾਈ:ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਨਤੀਸ਼ਾ ਅੱਤਰੀ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਤਰਫ਼ੋਂ ਰਜਿੰਦਰ ਕੁਮਾਰ ਕਾਊਂਸਲਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਦੂਲਗੜ੍ਹ […]

Continue Reading