ਮਾਨਸਾ ਜ਼ਿਲ੍ਹੇ ’ਚ ਇਸ ਸਾਲ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

ਮਾਨਸਾ, 17 ਜੁਲਾਈਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਇਸ ਸਾਲ 10 ਲੱਖ ਪੌਦੇ ਲਗਾਏ ਜਾਣਗੇ ਜਿਸ ਤਹਿਤ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਚਲਾਈ ਜਾ ਰਹੀ ਇਕ ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ 3.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੇ ਲਈ ਅੱਜ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੌਦੇ […]

Continue Reading

ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਮਾਨਸਾ,16 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਸਰਦੂਲਗੜ੍ਹ ਦੇ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਗਈ।  ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲਾਂ ਦੇ ਕੰਡਕਟਰ, ਡਰਾਈਵਰਾਂ ਅਤੇ ਸਕੂਲ ਸਟਾਫ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਕੀਤਾ ਜਾ ਰਿਹੈ ਸਰਵੇਖਣ

ਮਾਨਸਾ, 16 ਜੁਲਾਈ:ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੀ ਟੀਮ ਵੱਲੋਂ ਨਰਮੇ ਵਿੱਚ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਸਰਵੇਖਣ ਕਰਨ ਸਬੰਧੀ ਪਿੰਡ ਖਿਆਲੀ ਚਹਿਲਾਂਵਾਲੀ, ਸਾਹਨੇਵਾਲੀ, ਝੇਰਿਆਂਵਾਲੀ, ਧਿੰਗੜ ਅਤੇ ਘੁੱਦੂਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਸਰਵੇਖਣ ਦੌਰਾਨ ਗੁਲਾਬੀ ਸੁੰਡੀ ਦਾ ਹਮਲਾ ਕਿਸੇ ਵੀ ਖੇਤ ਵਿੱਚ ਵੇਖਣ ਨੂੰ ਨਹੀਂ ਮਿਲਿਆ।ਚਿੱਟੀ ਮੱਖੀ ਦਾ ਹਮਲਾ ਕੁੱਝ ਖੇਤਾਂ […]

Continue Reading

‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

ਮਾਨਸਾ, 15 ਜੁਲਾਈ:ਸਮੂਹ ਅਧਿਕਾਰੀ ਉਨ੍ਹਾਂ ਦੇ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਸਬੰਧੀ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ […]

Continue Reading

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਹੁਕਮਾਂ ’ਚ 20 ਜੁਲਾਈ ਤੱਕ ਦਾ ਵਾਧਾ

ਮਾਨਸਾ, 15 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਹੁਣ ਧਾਰਾ 163 ਭਾਰਤੀਏ ਨਾਗਰਿਕ ਸੁਰੱਖਿਆ ਸੰਹਿਤ, 2023 ਅਧੀਨ ਪਹਿਲਾਂ ਜਾਰੀ ਹੁਕਮਾਂ ਵਿਚ ਅੰਸ਼ਿਕ ਸੋਧ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ੍ਰੇਣੀ ਸੈਸ਼ਨ 2023-24 ਦੀਆਂ ਅਨੁਪੂਰਕ ਜੁਲਾਈ ਪ੍ਰੀਖਿਆਵਾਂ […]

Continue Reading

ਐਂਟੀ ਡੇਂਗੂ ਮਹੀਨੇ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਸਿਹਤ ਟੀਮਾਂ ਸ਼ਹਿਰੀ ਖੇਤਰ ਵਿੱਚ ਕਾਰਜਸ਼ੀਲ

ਮਾਨਸਾ, 15 ਜੁਲਾਈ:ਡੇਂਗੂ ਤੇ ਮਲੇਰੀਏ ਦੇ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਖੇਤਰ ਵਿਚ ਕਾਰਜਸ਼ੀਲ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ, ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ […]

Continue Reading

ਸ਼ੁੱਧ ਵਾਤਾਵਰਣ ਦੀ ਸਿਰਜਣਾ ਲਈ ਹਰ ਨਾਗਰਿਕ ਪਾਵੇ ਯੋਗਦਾਨ-ਐਸ.ਐਸ.ਪੀ.

ਮਾਨਸਾ, 13 ਜੁਲਾਈ:ਸੀਨੀਅਰ ਕਪਤਾਨ ਪੁਲਿਸ ਡਾ. ਨਾਨਕ ਸਿੰਘ ਅਤੇ ਕਪਤਾਨ ਪੁਲਿਸ, ਮਨਮੋਹਨ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਸਾਂਝ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਮਾਨਸੂਨ ਦੇ ਮੌਸਮ ਦੇ ਮੱਦੇਨਜ਼ਰ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ‘ਆਓ ਰੁੱਖ ਲਗਾਈਏ, ਧਰਤੀ ਨੂੰ ਬਚਾਈਏ’ ਦੇ ਨਾਅਰੇ ਹੇਠ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜਨਾਂ ਅਤੇ 12 ਥਾਣਿਆ ਅਧੀਨ ਪੈਂਦੇ […]

Continue Reading

ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ ਲਗਾਏ ਜਾਣਗੇ

ਮਾਨਸਾ, 13 ਜੁਲਾਈ:ਵਾਤਾਵਰਣ ਦੀ ਸ਼ੁੱਧਤਾ ਲਈ ਜ਼ਿਲ੍ਹੇ ਭਰ ’ਚ 10 ਲੱਖ ਪੌਦੇ ਲਗਾਏ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਜੰਗਲਾਤ ਵਿਭਾਗ […]

Continue Reading

ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 13 ਜੁਲਾਈ:ਸਿਹਤ ਵਿਭਾਗ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਫੈਲਾਉਣ ਲਈ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ’ਚ ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਵਿੱਚ ਸਿਹਤ ਟੀਮਾਂ ਆਪਣੇ ਆਪਣੇ ਏਰੀਏ ਵਿੱਚ ਜਾਗਰੂਕਤਾ ਸਰਵੇ ਕਰ ਰਹੀਆਂ ਹਨ।    ਸਿਹਤ ਬਲਾਕ […]

Continue Reading

ਲੋੜਵੰਦ ਬੱਚਿਆਂ ਨੂੰ ਸੁਰੱਖਿਅਤ ਪਾਲਣ ਪੋਸ਼ਣ ਪ੍ਰਦਾਨ ਕਰਨ ਲਈ ਜ਼ਿਲ੍ਹਾ ਮਾਨਸਾ ’ਚ ਸਥਾਪਿਤ ਕੀਤੀ ਜਾਵੇਗੀ ਵਿਸ਼ੇਸ਼ ਅਡਾਪਸ਼ਨ ਏਜੰਸੀ-ਡਿਪਟੀ ਕਮਿਸ਼ਨਰ

ਮਾਨਸਾ, 12 ਜੁਲਾਈ:ਪੰਜਾਬ ਸਰਕਾਰ ਵੱਲੋ ਜ਼ਿਲ੍ਹਾ ਮਾਨਸਾ ਵਿੱਚ ਅਡਾਪਸ਼ਨ ਏਜੰਸੀ (S11) ਸਥਾਪਿਤ ਕੀਤੀ ਜਾਣੀ ਹੈ। ਇਹ ਏਜੰਸੀ ਬੱਚਿਆਂ ਨੂੰ ਗੋਦ ਲੈਣ ਵਿੱੱਚ ਸਹਾਇਤਾ ਕਰਦੀ ਹੈ। ਗੋਦ ਲੈਣ ਦੀ ਸਹੂਲਤ ਲਈ ਵਿਸ਼ੇਸ ਗੋਦ ਲੈਣ ਵਾਲੀਆਂ ਏਜੰਸੀਆਂ ਅਹਿਮ ਭੂਮਿਕਾ ਨਿਭਾਉਦੀਆ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਗੋਦ ਲੈਣ ਦੀ ਉਡੀਕ ਕਰ ਰਹੇ […]

Continue Reading