ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਮਾਨਸਾ, 11 ਜੁਲਾਈ:ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ […]

Continue Reading

ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮਾਨਸਾ, 11 ਜੁਲਾਈ :ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ ਹੇਠ ਮਾਸ ਮੀਡੀਆ ਵਿੰਗ ਵੱਲੋਂ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਿਸ਼ਵ ਆਬਾਦੀ ਦਿਵਸ ’ਤੇ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।         ਸਿਵਲ ਸਰਜਨ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਆਬਾਦੀ ਗੰਭੀਰ ਚਿੰਤਾ […]

Continue Reading

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਮਾਨਸਾ, 10 ਜੁਲਾਈ :ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ 12 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਾਨਸਾ, 10 ਜੁਲਾਈ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 12 ਜੁਲਾਈ, 2024 ਦਿਨ ਸ਼ੁੱਕਰਵਾਰ ਨੂੰ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ  ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ […]

Continue Reading

ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਵਿਸ਼ੈਸ ਕੈਂਪ-ਸਿਵਲ ਸਰਜਨ

ਮਾਨਸਾ, 09 ਜੁਲਾਈ:ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਹਰਦੇਵ ਸਿੰਘ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ […]

Continue Reading

‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਸਰਦੂਲੇਵਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਪ੍ਰਾਪਤ 47 ਦਰਖ਼ਾਸਤਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਮਾਨਸਾ, 09 ਜੁਲਾਈ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਿੰਡ ਸਰਦੂਲੇਵਾਲਾ ਦੇ ਬੀ.ਡੀ.ਪੀ.ਓ ਦਫ਼ਤਰ ਵਿਖੇ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ […]

Continue Reading

04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

ਮਾਨਸਾ, 08 ਜੁਲਾਈ:ਪਿੰਡ ਮਾਨਸਾ ਖੁਰਦ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਪਿਛਲੇ ਕਰੀਬ 04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤੋ ਇਲਾਵਾ 20 ਸਾਲ ਤੋ ਲਗਾਤਾਰ ਨਰਮੇ ਦੀ ਖੇਤੀ ਵੀ ਕਰ ਰਿਹਾ ਹੈ। ਇਸ ਸਾਲ ਵੀ ਕਿਸਾਨ ਵੱਲੋ 12 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ […]

Continue Reading

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 08 ਜੁਲਾਈ:ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਿੰਡ […]

Continue Reading

ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤਜਾਗਰੂਕਤਾ ਗਤੀਵਿਧੀਆਂ ਸ਼ੁਰੂ

ਮਾਨਸਾ, 05 ਜੁਲਾਈ :ਡੇਂਗੂ ਅਤੇ ਚਿਕਨਗੁਨੀਆ ਦੇ ਸੀਜ਼ਨ ਦੌਰਾਨ ਸਿਹਤ ਵਿਭਾਗ ਵੱਲੋਂ ਐਂਟੀ ਡੇਂਗੂ ਕੈਂਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਦੀ ਅਗਵਾਈ ਹੇਠ ਬਲਾਕ ਪੱਧਰ ’ਤੇ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਤਹਿਤ ਜਾਗਰੂਕਤਾ ਗਤੀਵਿਧੀਆਂ […]

Continue Reading

ਡੇਂਗੂ ਤੇ ਮਲੇਰੀਏ ਦਾ ਇਲਾਜ਼ ਸਾਰੇ ਸਰਕਾਰੀ ਹਸਪਤਾਲਾਂ ਵਿਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ

ਮਾਨਸਾ, 05 ਜੁਲਾਈ:  ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ’ਤੇ ਸ੍ਰੀ ਸੰਤੋਸ਼ ਭਾਰਤੀ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸੰਬੰਧੀ  ਡਰਾਈ ਡੇਅ ਫਰਾਈ ਡੇਅ ਮੌਕੇ ਜਾਗਰੂਕ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਏ ਦੇ ਮਰੀਜ਼ਾਂ ਵਿਚ […]

Continue Reading