ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਮਾਨਸਾ, 05 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ […]

Continue Reading

ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਮਾਨਸਾ, 05 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ […]

Continue Reading

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਮੰਤਰੀ ਸਹਾਇਤਾਅਤੇ ਸਵਾਗਤ ਕੇਂਦਰ ਸਥਾਪਿਤ

ਮਾਨਸਾ, 05 ਜੁਲਾਈ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਹੋਰ ਵਧੇਰੇ ਸੁਖਾਵੇਂ ਢੰਗ ਅਤੇ ਸਹਾਇਤਾ ਲਈ ‘ਮੁੱਖ ਮੰਤਰੀ ਸਹਾਇਤਾ ਅਤੇ ਸਵਾਗਤ ਕੇਂਦਰ’ ਖੋਲਿ੍ਹਆ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਹ […]

Continue Reading

ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾਸਿਵਲ ਸਰਜਨ ਨੇ ਲਿਆ ਜਾਇਜ਼ਾ

ਮਾਨਸਾ 4 ਜੁਲਾਈ :ਸਿਹਤ ਵਿਭਾਗ ਵੱਲੋਂ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਜ਼ਿਲ੍ਹੇ ’ਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਅਤੇ 01 ਜੁਲਾਈ ਤੋਂ 30 ਅਗਸਤ ਤੱਕ ਦਸਤ ਰੋਕੂ ਮੁਹਿੰਮ ਅਧੀਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਸਿਵਲ ਸਰਜਨ ਡਾ.ਹਰਦੇਵ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਪ੍ਰੀਤ ਬਰਾੜ ਵੱਲੋਂ ਆਮ ਆਦਮੀ ਕਲੀਨਿਕ ਬਹਿਣੀਵਾਲ, […]

Continue Reading

ਸਾਲ 2023-24 ਦੌਰਾਨ ਹੁਣ ਤੱਕ ਲਗਾਏ 89 ਪਲੇਸਮੈਂਟ ਕੈਂਪਾਂ ’ਚ2297 ਪ੍ਰਾਰਥੀਆਂ ਦੀ ਹੋਈ ਚੋਣ-ਡਿਪਟੀ ਕਮਿਸ਼ਨਰ

ਮਾਨਸਾ, 03 ਜੁਲਾਈ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਸਾਲ 2023-24 ਦੌਰਾਨ ਹੁਣ ਤੱਕ ਰੋਜ਼ਗਾਰ ਬਿਊਰੋ ਵਿਖੇ 89 ਪਲੇਸਮੈਂਟ ਕੈਂਪ ਲਗਾਏ ਗਏ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪਲੇਸਮੈਂਟ ਕੈਂਪਾਂ […]

Continue Reading

ਵਾਤਵਰਣ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਤਰ੍ਹਾਂ ਦੇ 100 ਪੌਦੇ ਲਗਾਏ

ਮਾਨਸਾ, 03 ਜੁਲਾਈ:ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ, ਮਾਨਸਾ ਵਿਖੇ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਾ—ਭਰਾ ਬਣਾਉਣ ਲਈ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ।ਉਨ੍ਹਾਂ ਕਿਹਾ ਕਿ ਵਾਤਾਵਰਣ ਬਚਾਓ ਮੁਹਿੰਮ ਤਹਿਤ ਖੇਤੀਬਾੜੀ ਦਫ਼ਤਰ ਵਿਖੇ ਲਗਭਗ 100 ਅਲੱਗ—ਅਲੱਗ ਤਰ੍ਹਾਂ ਦੇ ਬੂਟੇ ਲਗਾਏ […]

Continue Reading

ਬਾਗ਼ਬਾਨੀ ਵਿਭਾਗ ਵਿਖੇ ਵੱਖ ਵੱਖ ਫਲਾਂ ਦਾ ਸੁਕੇਸ਼ਸਰਕਾਰੀ ਰੇਟਾਂ ’ਤੇ ਉਪਲੱਬਧ

ਮਾਨਸਾ, 02 ਜੁਲਾਈ:ਬਾਗ਼ਬਾਨੀ ਵਿਭਾਗ ਪਟਿਆਲਾ ਵੱਲੋਂ ਗਰਮੀ ਸੀਜ਼ਨ 2024 ਲਈ ਤਿਆਰ ਕੀਤੇ ਵੱਖ-ਵੱਖ ਫਲਾਂ ਦੇ ਸੁਕੇਸ਼ ਦੀਆਂ 500 ਬੋਤਲਾਂ ਬਾਗ਼ਬਾਨੀ ਦਫ਼ਤਰ, ਮਾਨਸਾ ਨੂੰ ਪ੍ਰਾਪਤ ਹੋਈਆਂ ਹਨ। ਇਹ ਜਾਣਕਾਰੀ ਦਿੰਦਿਆਂ ਬਾਗਬਾਨੀ ਵਿਕਾਸ ਅਫਸਰ ਮਾਨਸਾ, ਸ੍ਰੀ ਪਰਮੇਸ਼ਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ’ਚ ਆਮ ਪਬਲਿਕ ਲਈ ਇਹ ਸੁਕੇਸ਼ ਸਰਕਾਰੀ ਰੇਟਾਂ ਅਨੁਸਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, […]

Continue Reading

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 01 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਗਏ ਵੱਖ ਵੱਖ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿਚ ਕਿਹਾ […]

Continue Reading

ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ

ਮਾਨਸਾ, 01 ਜੁਲਾਈ:ਸਿਹਤ ਵਿਭਾਗ ਵੱਲੋਂ ਚਲਾਈ ਦਸਤ ਰੋਕੂ ਮੁਹਿੰਮ ਬਾਲ ਮੌਤਾਂ ਨੂੰ ਘੱਟ ਕਰਨ ਲਈ ਸਹਾਈ ਸਿੱਧ ਹੋਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਮਕਸਦ […]

Continue Reading

ਡਾ.ਹਰਵਿੰਦਰ ਸਿੰਘ ਸਿੱਧੂ ਨੇ ਮੁੱਖ ਖੇਤੀਬਾੜੀ ਅਫਸਰ ਮਾਨਸਾ ਦੀ ਅਸਾਮੀ ਦਾ ਚਾਰਜ ਸੰਭਾਲਿਆ

ਮਾਨਸਾ, 01 ਜੁਲਾਈ:ਡਾ.ਹਰਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਮਾਨਸਾ ਦਾ ਚਾਰਜ ਸੰਭਾਲਿਆ। ਡਾ.ਹਰਵਿੰਦਰ ਸਿੰਘ ਨੇ ਵੱਖ—ਵੱਖ ਜ਼ਿਲਿ੍ਹਆਂ ਵਿੱਚ ਕਰੀਬ 25 ਸਾਲ ਬਤੌਰ ਖੇਤੀਬਾੜੀ ਵਿਕਾਸ ਅਫਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਵਜੋਂ ਕੰਮ ਕੀਤਾ। ਉਹ ਵਿਭਾਗ ਵਿੱਚ ਸਾਲ 2000 ਵਿੱਚ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਦੀ ਅਸਾਮੀ ’ਤੇ ਭਰਤੀ ਹੋਏ।  ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਐਮ.ਐਸ.ਸੀ. (ਐਗਰੀਕਲਚਰ) […]

Continue Reading