ਦਿਵਿਆਂਗਜਨਾ ਦੀ ਭਲਾਈ ਲਈ ਹਰ ਸੰਭਵ ਯਤਨ ਕਰਨਾਸਾਡਾ ਮੁੱਢਲਾ ਫਰਜ਼-ਡਿਪਟੀ ਕਮਿਸ਼ਨਰ

ਮਾਨਸਾ, 28 ਜੂਨ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਦੇ ਸਹਿਯੋਗ ਨਾਲ ਸਥਾਨਕ ਸ਼ਾਂਤੀ ਭਵਨ ਵਿਖੇ ਅਲਿਮਕੋ ਦੁਆਰਾ 121 ਲੋੜਵੰਦ ਦਿਵਿਆਂਗਜਨਾ ਨੂੰ ਮੋਟਰ ਟਰਾਈਸਾਈਕਲ, ਟਰਾਈਸਾਈਕਲ, ਵੀਲ ਚੇਅਰ, ਕੰਨਾਂ ਵਾਲੀਆਂ ਮਸ਼ੀਨਾਂ, ਫੋਹੜੀਆਂ ਅਤੇ ਹੋਰ ਸਹਾਇਕ ਉਪਕਰਨ ਵੰਡੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਫ਼ਤ ਸਹਾਇਕ ਉਪਰਕਨ ਵੰਡ ਕੈਂਪ […]

Continue Reading

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 25 ਜੂਨ:ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ […]

Continue Reading

ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾਲਾਹਾ ਲੈਣ ਨੌਜਵਾਨ-ਡਿਪਟੀ ਕਮਿਸ਼ਨਰ

ਮਾਨਸਾ, 25 ਜੂਨ:ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਲੈ ਕੇ ਵਿੱਢੀ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪੁਲਿਸ, ਮਾਨਸਾ ਨੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਨੌਜਵਾਨ ਪੀੜ੍ਹੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣ ਦੇ ਮੰਤਵ ਨਾਲ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ […]

Continue Reading

ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ-ਡਿਪਟੀ ਕਮਿਸ਼ਨਰ

ਮਾਨਸਾ, 22 ਜੂਨ :ਅੰਤਰਰਾਸ਼ਟਰੀ ਵਿਧਵਾ ਦਿਵਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਲੂੰਬਾ ਫਾਊਂਡੇਸ਼ਨ ਦੇ ਸਹਿਯੋਗ ਨਾਲ 25 ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਇਹ ਸਿਲਾਈ ਮਸ਼ੀਨਾਂ ਇਨ੍ਹਾਂ ਨੂੰ ਸਵੈ-ਰੁਜ਼ਗਾਰ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ, ਤਾਂ […]

Continue Reading

ਜ਼ਿਲ੍ਹਾ ਮਾਨਸਾ ਵਿਖੇ ਡੀ.ਆਈ.ਜੀ. ਨਰਿੰਦਰ ਭਾਰਗਵ ਦੀ ਅਗਵਾਈ ਵਿਚ ਪੁਲਿਸ ਵੱਲੋਂ ਕਾਰਡਨ ਐਂਡ ਸਰਚ ਅਪਰੇਸ਼ਨ ਕੀਤਾ

ਮਾਨਸਾ, 21 ਜੂਨ:ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (Zero Tolernace) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ , ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ. ਅਂੈਡੀਸਨਲ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ ਲਗਾਈਆਂ ਜਾ ਰਹੀਆਂ ਕਲਾਸਾਂ ’ਚ ਸ਼ਮੂਲੀਅਤ ਕਰਕੇ ਲਾਭ ਲੈਣ ਸ਼ਹਿਰ ਵਾਸੀ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 21 ਜੂਨ:ਤੰਦਰੁਸਤ ਜੀਵਨ ਲਈ ਯੋਗ ਨੂੰ ਅਪਨਾਉਣਾ ਜ਼ਰੂਰੀ ਹੈ, ਯੋਗ ਨੂੰ ਅਪਣਾ ਕੇ ਦਵਾਈਆਂ ਤੋਂ ਬਚਿਆ ਜਾ ਸਕਦਾ ਹੈ ਅਤੇ ਯੋਗ ਵਿੱਚ ਲਗਾਇਆ ਗਿਆ ਸਮਾਂ ਸਾਡੇ ਸਮੁੱਚੇ ਜੀਵਨ ਨੂੰ ਖੁਸ਼ਹਾਲ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸੈਂਟਰਲ ਪਾਰਕ, ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ […]

Continue Reading

ਸਰਕਾਰੀ ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਵੱਲੋਂ 58 ਸਿੱਖਿਆਰਥੀਆਂ ਦੀ ਚੋਣ

ਮਾਨਸਾ, 21 ਜੂਨ :ਪ੍ਰਿੰਸੀਪਲ ਸਰਕਾਰੀ ਆਈ.ਟੀ.ਆਈ. ਮਾਨਸਾ ਸ਼੍ਰੀ ਗੁਰਮੇਲ ਸਿੰਘ ਮਾਖਾ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਪਲੇਸਮੈਂਟ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਸੰਸਥਾ ਦੀ ਆਈ.ਐਮ.ਸੀ. ਦੇ ਚੇਅਰਮੈਨ ਸ੍ਰ. ਰੂਪ ਸਿੰਘ ਨੇ ਕੀਤਾ।ਪਲੇਸਮੈਂਟ ਮੇਲੇ ਦੌਰਾਨ ਕੰਪਨੀ ਪੇ.ਟੀ.ਐਮ. ਕਮਿਊਨੀਕੇਸ਼ਨ ਵੱਲੋਂ ਜਤਿੰਦਰ ਸਿੰਘ […]

Continue Reading

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

ਮਾਨਸਾ, 21 ਜੂਨ:10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ।ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ […]

Continue Reading

ਬਾਲ ਮਜ਼ਦੂਰੀ ਰੋਕਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

ਮਾਨਸਾ,  19 ਜੂਨ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਖੇ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਟੀਮ ਵਿਚ ਸ਼ਾਮਿਲ ਲੇਬਰ ਇੰਸਪੈਕਟਰ ਪਰਦੀਪ ਗੁਲਾਟੀ ਨੇ ਦੱਸਿਆ ਕਿ ਇਸ ਮੁਹਿੰਮ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗ ਕਲਾਸਾਂ ਨੇਲੋਕਾਂ ’ਚ ਸਿਹਤ ਪ੍ਰਤੀ ਜਗਾਈ ਚੇਤਨਾ

ਮਾਨਸਾ, 20 ਜੂਨ:ਸੀ.ਐਮ. ਦੀ ਯੋਗਸ਼ਾਲਾ ਤਹਿਤ ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ’ਚ ਸਿਹਤ ਪ੍ਰਤੀ ਚੇਤਨਾ ਪੈਦਾ ਹੋਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਭਰਪੂਰ ਲਾਹਾ […]

Continue Reading