ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗ ਕਲਾਸਾਂ ਨੇਲੋਕਾਂ ’ਚ ਸਿਹਤ ਪ੍ਰਤੀ ਜਗਾਈ ਚੇਤਨਾ

ਮਾਨਸਾ, 20 ਜੂਨ:ਸੀ.ਐਮ. ਦੀ ਯੋਗਸ਼ਾਲਾ ਤਹਿਤ ਪਾਰਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਲ ਲੋਕਾਂ ’ਚ ਸਿਹਤ ਪ੍ਰਤੀ ਚੇਤਨਾ ਪੈਦਾ ਹੋਈ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਭਰਪੂਰ ਲਾਹਾ […]

Continue Reading

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਰੂਰੀ ਪ੍ਰਬੰਧ ਮੁਕੰਮਲ ਰੱਖੇ ਜਾਣ-ਡਿਪਟੀ ਕਮਿਸ਼ਨਰ

ਮਾਨਸਾ, 19 ਜੂਨ:ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਇਸ ਸਬੰਧੀ ਲੋੜੀਂਦੇ ਕਾਰਜ ਸਮਾਂਬੱਧ ਨੇਪਰੇ ਚਾੜ੍ਹਨ ਲਈ ਕਿਹਾ।    ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ […]

Continue Reading

ਸਕਾਲਰਸ਼ਿਪ ਸਕੀਮ ਅਧੀਨ ਜ਼ਿਲ੍ਹੇ ਦੇ 517 ਦਿਵਿਆਂਗ ਵਿਦਿਆਰਥੀਆਂ ਨੂੰ 11 ਲੱਖ 92 ਹਜ਼ਾਰ 900 ਰੁਪਏ ਦੀ ਵਜ਼ੀਫਾ ਰਾਸ਼ੀ ਜਾਰੀ-ਡਿਪਟੀ ਕਮਿਸ਼ਨਰ

ਮਾਨਸਾ, 18 ਜੂਨ :ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ’ਚ ਸਕਾਲਰਸ਼ਿਪ ਸਕੀਮ ਅਧੀਨ 366 ਦਿਵਿਆਂਗ ਵਿਦਿਆਰਥੀਆਂ ਨੂੰ 08 ਲੱਖ 3 ਹਜਾਰ 900 ਰੁਪਏ ਦੀ ਵਜ਼ੀਫਾ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਟਰੇਨਿੰਗ ਕਮੇਟੀ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 18 ਜੂਨ ਨੂੰ

ਮਾਨਸਾ, 18 ਜੂਨ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ, 2024 ਦਿਨ ਬੁੱਧਵਾਰ ਨੂੰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਡ (Satin Creditcare Network Ltd.) ਵੱਲੋਂ ਟ੍ਰੇਨਿੰਗ ਕਮੇਟੀ ਸਰਵਿਸ ਅਫ਼ਸਰ/ਸੀਨੀਅਰ ਕਮੇਟੀ ਸਰਵਿਸ ਅਫ਼ਸਰ (ਨਵੇਂ ਅਤੇ ਤਜ਼ੁਰਬੇਕਾਰ) ਅਤੇ ਕੁਆਲਿਟੀ ਅਫ਼ਸਰ ਅਤੇ ਸੀਨੀਅਰ ਕੁਆਲਿਟੀ ਅਫ਼ਸਰ (ਮਾਈਕਰੋ ਫਾਈਨਾਂਸ ਇੰਸਟੀਚਿਊਟ, ਕੁਲੈਕਸ਼ਨ, ਬੈਕਿੰਗ ਅਤੇ ਨਾਨ ਬੈਂਕ ਫਾਇਨਾਂਸੀਅਲ ਕੰਪਨੀ ਵਿਚ ਇਕ ਸਾਲ ਦਾ […]

Continue Reading

ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਹੋਣ ’ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ-ਸਿਵਲ ਸਰਜਨ

ਮਾਨਸਾ, 18 ਜੂਨ:ਅਜੋਕੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। ਇਹ ਜਾਣਕਾਰੀ ਦਿੰਦਿਆਂ ਸਿਵਲ […]

Continue Reading

ਜ਼ਿਲ੍ਹੇ ਅੰਦਰ ਚੱਲ ਰਹੀਆਂ 114 ਯੋਗ ਕਲਾਸਾਂ ਦਾ ਲੋਕ ਲੈਰਹੇ ਨੇ ਲਾਹਾ-ਡਿਪਟੀ ਕਮਿਸ਼ਨਰ

ਮਾਨਸਾ, 17 ਜੂਨ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ 114 ਮੁਫ਼ਤ ਯੋਗ ਕਲਾਸਾਂ ਚੱਲ ਰਹੀਆਂ ਹਨ। ਇੰਨ੍ਹਾਂ ਕਲਾਸਾਂ ਵਿਚ 22 ਟਰੇਨਰ ਹਨ ਜੋ ਲੋਕਾਂ ਦੀ ਸਹੂਲਤ ਮੁਤਾਬਿਕ ਸੈਸ਼ਨ ਲਗਾ ਕੇ ਉਨ੍ਹਾਂ ਨੂੰ […]

Continue Reading

ਮਈ ਮਹੀਨੇ ’ਚ 4493 ਵਿਅਕਤੀਆਂ ਨੇ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਦਾ ਲਿਆ ਲਾਹਾ-ਐਸ.ਐਸ.ਪੀ.

ਮਾਨਸਾ, 15 ਜੂਨ :ਜ਼ਿਲ੍ਹੇ ਵਿੱਚ ਲੋਕਾਂ ਦੀ ਸੁਵਿਧਾ ਲਈ ਸਥਾਪਿਤ ਕੀਤੇ ਸਾਂਝ ਕੇਂਦਰ ਸਮਾਂਬੱਧ ਅਤੇ ਸੁਖਾਵੇਂ ਮਾਹੌਲ ਵਿਚ ਪੁਲਿਸ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਬਿਤ ਹੋ ਰਹੇ ਹਨ। ਜ਼ਿਲ੍ਹਾ ਪੱਧਰ ’ਤੇ ਚਲ ਰਿਹਾ ਸਾਂਝ ਕੇਂਦਰ, ਸਬ ਡਵੀਜ਼ਨ ਪੱਧਰ ’ਤੇ 3 ਸਾਂਝ ਕੇਂਦਰਾਂ ਸਮੇਤ 12 ਥਾਣਿਆਂ ’ਚ ਵੀ ਪੁਲਿਸ ਸਟੇਸ਼ਨ ਸਾਂਝ ਕੇਂਦਰ ਚਲ […]

Continue Reading

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਮੁਫ਼ਤਇਲਾਜ ਲਈ ਉਪਰਾਲੇ ਜਾਰੀ

 ਮਾਨਸਾ, 14 ਜੂਨ :ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਇੰਦੂ ਬਾਂਸਲ ਦੀ ਅਗਵਾਈ ’ਚ ਸਿਹਤ ਬਲਾਕ ਖ਼ਿਆਲਾ ਕਲਾਂ ਦੀ ਟੀਮ ਵੱਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਜਮਾਂਦਰੂ ਦਿਲ ਦੀ ਬਿਮਾਰੀ (ਦਿਲ ਵਿੱਚ ਸੁਰਾਖ਼) ਤੋਂ ਪੀੜਤ ਅਤੇ ਹੋਰ ਬੀਮਾਰੀ ਤੋਂ ਪੀੜਤ ਪਛਾਣ ਕੀਤੇ ਬੱਚਿਆਂ ਦੇ ਮਾਪਿਆਂ ਨੂੰ ਮੁਫ਼ਤ […]

Continue Reading

ਸ਼ੂਗਰ ਦੀ ਬਿਮਾਰੀ ਵਧਣ ਦਾ ਮੁੱਖ ਕਾਰਨ ਜਾਣਕਾਰੀਦੀ ਘਾਟ ਹੋਣਾ ਹੈ-ਸਿਵਲ ਸਰਜਨ

ਮਾਨਸਾ 14 ਜੂਨ :ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਸ਼ੂਗਰ ਦੀ ਬਿਮਾਰੀ ਪ੍ਰਤੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼ੂਗਰ ਇੱਕ ਅਜਿਹੀ ਬਿਮਾਰੀ ਬਣ ਚੁੱਕੀ ਹੈ ਜਿਸ ਨੇ ਲਗਭਗ ਹਰ ਘਰ ਵਿੱਚ ਇੱਕ ਵਿਅਕਤੀ ਆਪਣੀ ਚਪੇਟ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਡਬਲਯੂ.ਐਚ.ਓ. ਅਨੁਸਾਰ ਭਾਰਤ ਵਿੱਚ 14% ਆਬਾਦੀ ਨੂੰ ਸ਼ੂਗਰ ਦੀ ਬਿਮਾਰੀ ਹੈ ਜਦਕਿ 2007 […]

Continue Reading

ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕਰਵਾਈ ਜਾਸਕਦੀ ਹੈ ਰਜਿਸਟ੍ਰੇਸ਼ਨ

ਮਾਨਸਾ, 13 ਜੂਨ:ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖ਼ਰੀ ਮਿਤੀ 31 ਜੁਲਾਈ, 2024 ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ, ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ […]

Continue Reading