ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਮਾਨਸਾ, 12 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ […]

Continue Reading

ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਆਨਲਾਈਨ ਪੋਰਟਲ ’ਤੇ ਕਰ ਸਕਦੇ ਹਨ ਅਪਲਾਈ

ਮਾਨਸਾ, 12 ਜੂਨਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਾਲ 2024—25 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀਆਂ ਮਸ਼ੀਨਾ ’ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਐਨਾਲਿਸਟ ਕੀਟਨਾਸ਼ਕ ਪਰਖ਼ ਪ੍ਰਯੋਗਸ਼ਾਲਾ-ਕਮ-ਡੀ.ਡੀ.ਓ. ਮੁੱਖ ਖੇਤੀਬਾੜੀ ਅਫ਼ਸਰ, ਮਾਨਸਾ ਡਾ. ਵਰਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ […]

Continue Reading

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈਕੇ ਜਾਣ ਦੀ ਮਨਾਹੀ

ਮਾਨਸਾ, 12 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ […]

Continue Reading

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ’ਤੇ 70 ਫ਼ੀਸਦੀ ਤੱਕ ਸਬਸਿਡੀ ਉਪਲੱਬਧ

ਮਾਨਸਾ 12 ਜੂਨ:                   ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀਭਰਤੀ ਲਈ 14 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 12 ਜੂਨ:ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਜੂਨ, 2024 ਦਿਨ ਸ਼ੁੱਕਰਵਾਰ ਨੂੰ ‘ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 10ਵੀਂ ਪਾਸ ਲੜਕੇ ਭਾਗ ਲੈ ਸਕਦੇ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਾਨਸਾ, 12 ਜੂਨ:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਿਵ ਸ਼ਕਤੀ ਗ੍ਰਾਮ ਉਦਯੋਗ ਸਮਿਤੀ, ਪਿੰਡ ਮਾਨਸਾ ਕਲਾਂ ਵਿਖੇ ਇੱਟਾਂ ਦੇ ਭੱਠੇ ’ਤੇ ‘ਬਾਲ ਮਜ਼ਦੂਰੀ’ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਇਸ ਦੌਰਾਨ ਮਜਦੂਰਾਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਾਲ ਮਜ਼ਦੂਰੀ  ਇੱਕ […]

Continue Reading

ਰਾਸ਼ਟਰੀ ਬਾਲ ਸੁਰੱਖਿਆ ਕਾਰਿਅਕਰਮ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਸਮੂਹ ਆਰ.ਬੀ.ਐਸ.ਕੇ. ਟੀਮਾਂ ਦੀ ਮੀਟਿੰਗ ਹੋਈ

ਮਾਨਸਾ, 11 ਜੂਨ:ਰਾਸ਼ਟਰੀਆ ਬਾਲ ਸੁਰੱਖਿਆ ਕਾਰਿਆਕਰਮ ਰਾਹੀਂ ਸਕੂਲਾਂ ਦੇ ਬੱਚਿਆਂ ਦਾ ਸਮੇਂ ਸਮੇਂ ’ਤੇ ਚੈਕਅੱਪ ਕੀਤਾ ਜਾ ਰਿਹਾ ਹੈ, ਇਸ ਪ੍ਰੋਗਰਾਮ ਅਧੀਨ ਬੱਚਿਆਂ ਵਿੱਚ ਪਾਏ ਜਾਣ ਵਾਲੇ ਜਮਾਂਦਰੂ ਨੁਕਸ ਦੀਆਂ 31 ਕਿਸਮ ਦੀਆਂ ਬਿਮਾਰੀਆਂ ਦਾ ਇਲਾਜ਼ ਬਿਲਕੁਲ ਫਰੀ ਕਰਵਾਇਆ ਜਾਂਦਾ ਹੈ। ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਐਮ.ਐਸ. (ਆਰਥੋ)  ਸਿਵਲ ਸਰਜਨ, ਡਾ. ਹਰਦੇਵ ਸਿੰਘ ਨੇ ਇਸ […]

Continue Reading

ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਹੋਵੇਗੀ ਪਾਬੰਦੀ

ਮਾਨਸਾ, 10 ਜੂਨ :ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤਹਿਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਬਲਿਕ ਹਿੱਤ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ […]

Continue Reading

ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 10 ਜੂਨ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਹੁਕਮ ਵਿਚ ਕਿਹਾ ਗਿਆ ਹੈ […]

Continue Reading

ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 10 ਜੂਨ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ, ਮਾਨਸਾ ਦੇ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਂਦੇ ਹੋਏ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।ਹੁਕਮ […]

Continue Reading