ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾਂ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 09 ਜੂਨ:ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ., 1973 ਦੀ ਧਾਰਾ 144 ਦੇ ਤਹਿਤ ਮਿਲੇ ਅਧਿਕਾਰਾਂ ਤਹਿਤ ਜ਼ਿਲ੍ਹਾ ਮਾਨਸਾ ਦੀ ਸੀਮਾਂ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ/ਪਿੰਡਾਂ ਵਿਚ ਗਾਇਕਾਂ/ਗੀਤਕਾਰਾਂ/ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ/ਸਟੇਜਾਂ ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਭਾਸ਼ਣਾਂ ’ਤੇ ਮੁਕੰਮਲ ਪਾਬੰਦੀ ਲਗਾਈ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਮਾਨਸਾ, 09 ਜੂਨ:ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ […]

Continue Reading

ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 09 ਜੂਨ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 07 ਜੂਨ :ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ […]

Continue Reading

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਪੰਦਰਵਾੜੇਤਹਿਤ ਮੀਟਿੰਗ ਦਾ ਆਯੋਜਨ

ਮਾਨਸਾ, 07 ਜੂਨ:ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.(ਆਰਥੋ) ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਆਬਾਦੀ ਪੰਦਰਵਾੜੇ ਸਬੰਧੀ ਮੀਟਿੰਗ ਕੀਤੀ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ ਵੱਖ-ਵੱਖ ਭਾਗਾਂ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਜੂਨ ਤੱਕ ਵਧ ਰਹੀ ਆਬਾਦੀ ’ਤੇ ਕੰਟਰੋਲ ਪਾਉਣ ਲਈ ਸਰਵੇਖਣ ਕੀਤਾ […]

Continue Reading

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਅਤੇ ਦੁਕਾਨਾਂ ਦੇ ਕੱਟੇ ਚਲਾਨ

ਮਾਨਸਾ 06 ਜੂਨ:ਡਿਪਟੀ ਕਮਿਸ਼ਨਰ-ਕਮ ਚੈਅਰਮੈਨ ਕੋਟਪਾ ਐਕਟ ਸ੍ਰੀ ਪਰਮਵੀਰ ਸਿੰਘ ਅਤੇ ਵਾਇਸ ਚੇਅਰਮੈਨ-ਕਮ-ਸਿਵਲ ਸਰਜਨ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਰਸ਼ਨ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਐਕਟ-2003 ਦੀ ਅਗਵਾਈ ਵਿੱਚ ਮਲਟੀਪਰਪਜ਼ ਹੈਲਥ  ਸੁਪਰਵਾਇਜਰ ਭੋਲਾ ਸਿੰਘ ਅਤੇ ਜਰਨੈਲ ਸਿੰਘ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ’ਤੇ 06 ਦੁਕਾਨਾਂ/ਖੋਖਿਆਂ ਅਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਮਾਨਸਾ, 05 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰਲੈਣਾ ਲਾਜ਼ਮੀ ਕਰਾਰ

ਮਾਨਸਾ, 05 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ ਇਜਾਜ਼ਤ ਨਾ […]

Continue Reading

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ ’ਤੇ ਪਾਬੰਦੀ

ਮਾਨਸਾ, 05 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ […]

Continue Reading

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਪੌਦੇ ਲਗਾਏ

ਮਾਨਸਾ, 05 ਜੂਨ:ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਡਲ ਨੰਬਰ-01, ਜਵਾਹਰਕੇ ਦੇ ਸ਼ੋਸਲ ਸਟਾਫ ਵੱਲੋਂ ‘ਵਿਸ਼ਵ ਵਾਤਾਵਰਣ ਦਿਵਸ’ ਮੌਕੇ ਵੱਖ ਵੱਖ ਥਾਵਾਂ ’ਤੇ ਪੌਦੇ ਲਗਾ ਕੇ ਸ਼ੁੱਧ ਤੇ ਸਵਸਥ ਵਾਤਾਵਰਨ ਦਾ ਸੁਨੇਹਾ ਦਿੱਤਾ ਗਿਆ।ਐਕਸੀਅਨ ਕੇਵਲ ਗਰਗ ਨੇ ਕਿਹਾ ਕਿ ਪੌਦੇ ਲਗਾਉਣ ਨਾਲ ਜਿੱਥੇ ਵਾਤਾਵਰਣ ਸ਼ੁੱਧ ਰਹਿੰਦਾ ਹੈ ਉੱਥੇ ਹੀ ਗਲੋਬਲ ਵਾਰਮਿੰਗ ਨੂੰ ਵੀ ਠੱਲ੍ਹ ਪੈਂਦੀ ਹੈ। […]

Continue Reading