ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

ਮਾਨਸਾ, 05 ਜੂਨ:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਐਚ.ਐਸ. ਗਰੇਵਾਲ ਦੀ ਰਹਿਨੁਮਾਈ ਹੇਠ ਏ.ਡੀ.ਆਰ. ਸੈਂਟਰ, ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਪੌਦੇ ਲਗਾ ਕੇ ‘ਵਿਸ਼ਵ ਵਾਤਾਵਰਨ ਦਿਵਸ’ ਮਨਾਇਆ ਗਿਆ।ਉਨ੍ਹਾਂ ਕਿਹਾ ਕਿ ‘ਵਿਸ਼ਵ ਵਾਤਾਵਰਨ ਦਿਵਸ’ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ […]

Continue Reading

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

ਮਾਨਸਾ, 04 ਜੂਨ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਦਿੱਤੇ ਜਾਣੇ ਹਨ, ਉਨ੍ਹਾਂ […]

Continue Reading

ਕਾਊਂਟਿੰਗ ਆਬਜ਼ਰਵਰਾਂ ਦੀ ਹਾਜ਼ਰੀ ਵਿਚ ਕਾਊਂਟਿੰਗ ਸਟਾਫਦੀ ਰੈਂਡੇਮਾਈਜ਼ੇਸ਼ਨ ਹੋਈ

ਮਾਨਸਾ, 03 ਜੂਨ:ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 96-ਮਾਨਸਾ, 98 ਬੁਢਲਾਡਾ (ਐਸ.ਸੀ.), ਸ੍ਰੀ ਸਾਜਦ ਹੁਸੈਨ ਗਨਈ ਐਸ.ਸੀ.ਐਸ., ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ, ਸ੍ਰੀ ਸ਼ੈਲੇਂਦਰ ਦਿਓਰਾ, ਐਸ.ਸੀ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੁਆਰਾ ਭੇਜੀ ਗਈ ਸਮਾਂ ਸੂਚੀ ਅਨੁਸਾਰ ਕਾਊਂਟਿੰਗ ਸਟਾਫ ਦੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ […]

Continue Reading

04 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਦੀ ਟਰੇਨਿੰਗ ਕਰਵਾਈ

ਮਾਨਸਾ, 03 ਜੂਨ :ਲੋਕ ਸਭਾ ਚੋਣਾਂ-2024 ਦੀਆਂ ਵੋਟਾਂ ਦੀ 04 ਜੂਨ ਨੂੰ ਹੋਣ ਵਾਲੀ ਗਿਣਤੀ ਨੂੰ ਮੱਦੇਨਜ਼ਰ ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 96-ਮਾਨਸਾ, 98 ਬੁਢਲਾਡਾ (ਐਸ.ਸੀ.), ਸ੍ਰੀ ਸਾਜਦ ਹੁਸੈਨ ਗਨਈ ਐਸ.ਸੀ.ਐਸ., ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ, ਸ੍ਰੀ ਸ਼ੈਲੇਂਦਰ ਦਿਓਰਾ, ਐਸ.ਸੀ.ਐਸ. ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ […]

Continue Reading

ਜੁੜਵਾ ਭੈਣ ਭਰਾ ਬਲਜਿੰਦਰ ਸਿੰਘ ਅਤੇ ਗੁਰਲੀਨ ਕੌਰ ਨੇ ਪਹਿਲੀ ਵਾਰ ਵੋਟ ਪਾ ਕੇ ਨੌਜਵਾਨਾਂ ਨੂੰ ਮਤਦਾਨ ਕਰਨ ਦਾ ਦਿੱਤਾ ਸੁਨੇਹਾ

ਮਾਨਸਾ, 01 ਜੂਨ:ਲੋਕ ਸਭਾ ਚੋਣਾਂ-2024 ਸਬੰਧੀ ਪਈਆਂ ਵੋਟਾਂ ਦੌਰਾਨ ਜ਼ਿਲ੍ਹੇ ਦੇ ਵੋਟਰਾਂ ’ਚ ਉਤਸ਼ਾਹ ਵੇਖਣ ਨੂੰ ਮਿਲਿਆ। ਜ਼ਿਲ੍ਹੇ ਦੇ ਬਜ਼ੁਰਗ, ਦਿਵਿਆਂਗ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋ ਸਰਟੀਫਿਕੇਟ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ।ਪੋਲਿੰਗ ਪ੍ਰਕਿਰਿਆ ਦੌਰਾਨ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨਾਂ ਦੀ ਵੀ ਵਿਸ਼ੇਸ਼ ਅਹਿਮੀਅਤ ਰਹੀ। […]

Continue Reading

ਮਾਨਸਾ ਜ਼ਿਲ੍ਹੇ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਵੋਟਿੰਗ ਦਾਕੰਮ ਨੇਪਰੇ ਚੜ੍ਹਿਆ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 01 ਜੂਨ:ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮਾਨਸਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ ਚੋਣ ਪ੍ਰਕਿਰਿਆ ਵੋਟਰਾਂ ਦੇ ਸਹਿਯੋਗ ਸਦਕਾ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਹੋਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਜ਼ਿਲ੍ਹੇ ਵਿੱਚ ਸ਼ਾਮ 05 ਵਜੇ ਤੱਕ ਵੋਟਾਂ ਪਾਉਣ ਦੀ ਪ੍ਰਤੀਸ਼ਤਤਾ 63.95 […]

Continue Reading

ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਕੀਤਾ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ

ਮਾਨਸਾ, 01 ਜੂਨ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵਿਖੇ ਸਥਾਪਿਤ ਪੋÇਲੰਗ ਬੂਥ ਨੰਬਰ 82 ’ਤੇ ਵੋਟ ਪਾਉਣ ਲਈ ਲੱਗੀ ਲਾਈਨ ਵਿਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।ਇਸ ਮੌਕੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੇ ਇਸ ਪਰਵ ਵਿਚ ਹਰ ਇਕ ਵੋਟਰ ਨੂੰ ਆਪਣੀ […]

Continue Reading

ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ

ਮਾਨਸਾ, 30 ਮਈ:ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ 01 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਲਈ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਇੰਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 05 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹੇ ਅੰਦਰ […]

Continue Reading

ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਵੱਲੋਂ ਨਰਮੇ ਦੀਬਿਜਾਈ ਵਾਲੇ ਖੇਤਾਂ ਦਾ ਨਿਰੀਖਣ

ਮਾਨਸਾ, 29 ਮਈ:ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਨਰਮੇ ਦੀ ਬਿਜਾਈ ਦਾ ਜਾਇਜਾ ਲੈਣ ਲਈ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ),  ਸ੍ਰੀ ਧਰਮਪਾਲ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਨਰਮੇ ਦੀ ਫਸਲ ਦੀ ਬਿਜਾਈ ਦੀ ਹੁਣ ਤੱਕ ਦੀ ਪ੍ਰਗਤੀ ਵਾਚਣ ਲਈ ਮੀਟਿੰਗ ਕੀਤੀ ਗਈ।ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ […]

Continue Reading

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ186 ਸ਼ਿਕਾਇਤਾਂ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 29 ਮਈ :ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਚੋਣਾਂ ਨਾਲ ਸਬੰਧਤ ਵੱਖ ਵੱਖ 186 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 28 ਮਈ ਸ਼ਾਮ […]

Continue Reading