ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਜਾਂਦਬਾਅ ਤੋਂ ਆਪਣੀ ਵੋਟ ਜ਼ਰੂਰ ਪਾਉਣ ਦੀ ਅਪੀਲ

ਮਾਨਸਾ, 29 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 01 ਜੂਨ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਦੇ ਕੇ ਇੱਕ ਅਜਿਹੀ […]

Continue Reading

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਕੀਤੇ ਜਾਣਗੇ ਸਥਾਪਤ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 28 ਮਈ:01 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ 2024 ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਚੋਣ […]

Continue Reading

ਮਾਣਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ ਤੱਕਲੱਗੇਗੀ ਸਪੈਸ਼ਲ ਲੋਕ ਅਦਾਲਤ

ਮਾਨਸਾ, 27 ਮਈ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੋਹਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ ਤੋਂ 03 ਅਗਸਤ, 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਜੇਕਰ ਕਿਸੇ ਦਾ ਵੀ ਕੇਸ ਸੁਪਰੀਮ ਕੋਰਟ ਵਿੱਚ […]

Continue Reading

ਸਿਹਤ ਵਿਭਾਗ ਵੱਲੋਂ 28 ਮਈ ਨੂੰ ਮਨਾਇਆ ਜਾਵੇਗਾਕਿਸ਼ੋਰ ਅਵਸਥਾ ਦਿਵਸ

ਮਾਨਸਾ, 27 ਮਈ:ਮਾਨਸਾ ਜਿਲ੍ਹੇ ਵਿੱਚ 28 ਮਈ ਨੂੰ ਕਿਸ਼ੋਰ ਅਵਸਥਾ ਦਿਵਸ ਮੌਕੇ ਪਿੰਡ, ਬਲਾਕ ਪੱਧਰ, ਜ਼ਿਲੇ੍ਹ ਦੇ ਸਮੂਹ ਹੈਲਥ ਐਂਡ ਵੈਲਨਸ ਸੈਂਟਰ ਅਤੇ ਉਮੰਗ ਕਲੀਨਿਕ/ਸਬ ਸੈਂਟਰ ਪੱਧਰ ’ਤੇ ਲੋਕਾਂ ਨੂੰ ਕਿਸ਼ੋਰ ਅਵਸਥਾ ’ਚ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸ਼ੋਰ ਉਮਰ ਦੇ ਬੱਚੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੀ ਆਦਤ ਪਾਉਣ।ਇਹ ਜਾਣਕਾਰੀ ਦਿੰਦਿਆਂ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਈਕਰੋ ਆਬਜ਼ਰਵਰਾਂ ਦਾ ਸਿਖਲਾਈ ਸੈਸ਼ਨ ਕਰਵਾਇਆ

ਮਾਨਸਾ, 25 ਮਈ:          ਜਨਰਲ ਆਬਜ਼ਰਵਰ ਡਾ. ਐਸ. ਪ੍ਰਭਾਕਰ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਲਈ ਤੈਨਾਤ ਕੀਤੇ ਮਾਈਕਰੋ ਆਬਜ਼ਰਵਰਾਂ ਦਾ ਸਿਖਲਾਈ ਸੈਸ਼ਨ ਕਰਵਾਇਆ ਗਿਆ।         ਬਤੌਰ ਮਾਸਟਰ ਟਰੇਨਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਸ਼ੋਕ ਕੁਮਾਰ ਅਤੇ ਨਰਿੰਦਰ ਸਿੰਘ ਮਾਨਸ਼ਾਹੀਆ […]

Continue Reading

ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲਹੋਣ ਦੀ ਲੋੜ-ਡਿਪਟੀ ਕਮਿਸ਼ਨਰ

ਮਾਨਸਾ, 24 ਮਈ:ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਝ ਸਾਵਧਾਨੀਆਂ […]

Continue Reading

ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

ਮਾਨਸਾ, 24 ਮਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ Criminal Procedure Code, 1973 (Crpc) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ […]

Continue Reading

ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਆਦਿ ਵਿਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ 01 ਜੂਨ ਨੂੰ ਪੇਡ ਛੁੱਟੀ

ਮਾਨਸਾ, 23 ਮਈ:ਜ਼ਿਲ੍ਹਾ ਮੈਜਿਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ The Representation of People Act, 1951 ਦੀ ਧਾਰਾ 135 ਬੀ, The Punjab Shops and Commercial Establishment Act, 1958 (Punjab Act No 15 of 1958) ਅਤੇ ਫੈਕਟਰੀਜ਼ ਐਕਟ 1948 ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ […]

Continue Reading

ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਨਰਮੇ ਦੀ ਵਧੇਰੇ ਬਿਜਾਈ ਕਰਨ ਕਿਸਾਨ-ਡਿਪਟੀ ਕਮਿਸ਼ਨਰ

ਮਾਨਸਾ, 22 ਮਈ:ਸਾਉਣੀ 2024 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਸੀਨੀਅਰ ਐਨਾਲਿਸਟ, ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ, ਬਠਿੰਡਾ, ਡਾ. ਵਰਿੰਦਰ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ […]

Continue Reading

‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਸਮਝਦੇ ਹੋਏ ਲੋਕ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ-ਮਨਜੀਤ ਸਿੰਘ ਰਾਜਲਾ

ਮਾਨਸਾ, 22 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਵੋਟਰ ਜਾਗਰੂਕਤਾ ਸਟਿੱਕਰ ਜਾਰੀ ਕੀਤਾ ਅਤੇ ਬਸ ਸਟੈਂਡ ਮਾਨਸਾ ਵਿਖੇ ਬੱਸਾਂ ’ਤੇ ਸਟਿੱਕਰ ਲਗਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ […]

Continue Reading