ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

ਮਾਨਸਾ, 21 ਮਈ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ.’ ਐਪ ਦੇ ਮਾਧਿਅਮ ਰਾਹੀਂ […]

Continue Reading

ਸਿਹਤ ਵਿਭਾਗ ਵੱਲੋਂ ਵਧਦੀ ਗਰਮੀ ਤੋਂ ਬਚਾਅਲਈ ਐਡਵਾਈਜ਼ਰੀ ਜਾਰੀ

ਮਾਨਸਾ 21 ਮਈ:ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਣ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ ਜੇਕਰ […]

Continue Reading

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾਕਿਸਾਨ ਸਿਖਲਾਈ ਕੈਂਪ

ਮਾਨਸਾ, 20 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. […]

Continue Reading

ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅਦੀ ਰੈਂਡੇਮਾਈਜੇਸ਼ਨ ਹੋਈ

ਮਾਨਸਾ, 20 ਮਈ:ਜ਼ਿਲ੍ਹਾ ਮਾਨਸਾ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅ ਦੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਮੌਕੇ ਜਰਨਲ ਆਬਜ਼ਰਵਰ ਡਾ. ਐਸ. ਪ੍ਰਭਾਕਰ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਸਿਖਲਾਈ 25 ਮਈ, 2024 ਨੂੰ ਜ਼ਿਲ੍ਹਾ […]

Continue Reading

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਮਾਨਸਾ, 19 ਮਈ:   ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਦੀ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ।         ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਮਾਨਸਾ, 18 ਮਈ:     ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ,  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ ।     ਇਸ ਮੌਕੇ ਇੱਕ ਕੇਸ ਦਾ ਨਿਪਟਾਰਾ ਕੀਤਾ ਗਿਆ।     ਇਸ ਦੌਰਾਨ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ […]

Continue Reading

ਜੱਚਾ ਬੱਚਾ ਹਸਪਤਾਲ ਵਿਖੇ ਥੈਲਾਸੀਮੀਆ ਸਬੰਧੀਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਾਨਸਾ, 17 ਮਈ  :  ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ 08 ਮਈ ਤੋਂ 17 ਮਈ ਤੱਕ ਜ਼ਿਲ੍ਹਾ ਵਾਸੀਆਂ ਨੂੰ ਥੈਲੀਸੀਮੀਆ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਹਸਪਤਾਲਾਂ ਵਿਖੇ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ […]

Continue Reading

ਸਿਵਲ ਹਸਪਤਾਲ ਮਾਨਸਾ ਵਿਖੇ ਮਨਾਇਆਵਿਸ਼ਵ ਹਾਈਪਰਟੈਨਸ਼ਨ ਦਿਵਸ

ਮਾਨਸਾ, 17 ਮਈ :                   ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਮੂਹ ਹੈਲਥ ਐਂਡ ਵੈਲਨੈਸ ਸੈੰਟਰਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮੌਕੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਬਾਰੇ ਗਲਤ ਧਾਰਨਾਵਾਂ ਨੂੰ ਦੂੂਰ ਕਰਨ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ।               ਸਿਵਲ ਹਸਪਤਾਲ ਮਾਨਸਾ ਵਿਖੇ ਲਗਾਏ […]

Continue Reading

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 16 ਮਈ:ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।ਉਨ੍ਹਾਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ ਦਾ ਨਿਰੀਖਣ ਕੀਤਾ। ਜ਼ੇਲ੍ਹ […]

Continue Reading

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਕੋਟ ਧਰਮੂ/ਮਾਨਸਾ, 15 ਮਈ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਦੇ ਤਹਿਤ ਜ਼ਿਲ੍ਹਾ ਮਾਨਸਾ ਦੇ ਹਲਕਾ 97-ਸਰਦੂਲਗੜ੍ਹ ਦੇ ਪਿੰਡ ਕੋਟ ਧਰਮੂ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੇ ਵਾਲ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇੰਨ੍ਹਾਂ […]

Continue Reading