ਡਾਇਰੈਕਟਰ ਬਾਗ਼ਬਾਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਐਫ.ਪੀ.ਓ. ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਕੀਤੀ

ਮਾਨਸਾ, 15 ਮਈ:ਡਾਇਰੈਕਟਰ ਬਾਗਬਾਨੀ ਪੰਜਾਬ, ਸ੍ਰੀਮਤੀ ਸ਼ੈਲਿੰਦਰ ਕੌਰ ਆਈ.ਐਫ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ਮਾਨਸਾ (ਜ) ਸ੍ਰੀ ਨਿਰਮਲ ਓਸੇਪਚਨ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਐਫ.ਪੀ.ਓ ਦੀ ਕਾਰਜੁਗਾਰੀ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਨੁਮਾਇੰਦਿਆ ਅਤੇ ਐਫ.ਪੀ.ਓ ਦੇ ਮੈਂਬਰਾਂ ਨਾਲ ਸਮੀਖਿਆ ਮੀਟਿੰਗ ਕੀਤੀ।ਇਸ ਮੌਕੇ ਡਾਇਰੈਕਟਰ ਬਾਗਬਾਨੀ ਪੰਜਾਬ, ਸ੍ਰੀਮਤੀ ਸ਼ੈÇਲੰਦਰ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਐਫ.ਪੀ.ਓਜ/ਸੈਲਫ ਹੈਲਪ ਗਰੁੱਪਾਂ […]

Continue Reading

ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਮਾਨਸਾ, 15 ਮਈ :ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਆਬਜ਼ਰਵਰ ਮੈਡਮ ਨੰਦਨੀ ਆਰ ਨਾਇਰ, ਆਈ.ਆਰ.ਐੱਸ. ਵੱਲੋਂ ਅੱਜ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਨਿਰਮਲ ਓਸੇਪਚਨ, ਐਸ.ਪੀ ਜਸਕੀਰਤ ਸਿੰਘ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲ ਸਬੰਧੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

ਮਾਨਸਾ, 14 ਮਈ:ਸੈਂਟਰਲ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ ਸੈਂਟਰ ਜਲੰਧਰ ਦੇ ਅਧਿਕਾਰੀਆਂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ, ਮਾਨਸਾ ਵਿਖੇ ਨਰਮੇ ਦੀ ਫਸਲ ਸਬੰਧੀ ਇੱਕ ਰੋਜ਼ਾ ਸਿਖਲਾਈ ਦਾ ਆਯੋਜਨ ਕੀਤਾ ਗਿਆ, ਜਿੱਥੇ ਜ਼ਿਲ੍ਹੇ ਦੇ ਵੱਖ—ਵੱਖ ਬਲਾਕਾਂ ਵਿੱਚੋਂ ਲਗਭਗ 100 ਕਿਸਾਨਾਂ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਅਧਿਕਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੂੰ ਨਰਮੇ ਦੀ […]

Continue Reading

ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

ਮਾਨਸਾ 14 ਮਈ:ਸਿਹਤ ਵਿਭਾਗ ਵੱਲੋਂ ਹਰ ਸਾਲ ਥੈਲੇਸੀਮੀਆ ਦਿਵਸ ਮਨਾਉਂਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ।  ਸਿਵਲ ਸਰਜਨ, ਡਾ.ਹਰਦੇਵ ਸਿੰਘ ਨੇ ਦੱਸਿਆ ਕਿ 17 ਮਈ ਤੱਕ ਥੈਲੀਸੀਮੀਆ ਦਿਵਸ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਅਤੇ ਹੀਮੋਫਿਲੀਆ ਇੱਕ ਜਿਨਸੀ ਰੋਗ ਹੈ,ਇਸ ਬਿਮਾਰੀ ਕਾਰਨ ਵਿਅਕਤੀ ਦੇ ਸਰੀਰ ਵਿੱਚ ਖ਼ੂਨ ਦੇ ਲਾਲ […]

Continue Reading

ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

ਮਾਨਸਾ, 14 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਰਦੂਲਗੜ੍ਹ ਵਿਖੇ ਸਵੀਪ ਨੋਡਲ ਇੰਚਾਰਜ ਅੰਗਰੇਜ ਸਿੰਘ ਸਮੇਤ ਸਮੂਹ ਬੀ.ਐਲ.ਓਜ਼ ਵੱਲੋਂ ਗੁਰੂ ਘਰਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਆਈਆਂ ਸੰਗਤਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਬਾਰੇ ਜਾਣੂ ਕਰਵਾਇਆ।ਸਵੀਪ ਨੋਡਲ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ […]

Continue Reading

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 13 ਮਈ:ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਬਲਾਕ ਮਾਨਸਾ ਅਤੇ ਭੀਖੀ ਦੇ ਸੀ.ਡੀ.ਪੀ.ਓ. ਹਰਜਿੰਦਰ ਕੌਰ ਦੀ ਅਗਵਾਈ ਵਿਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਵੱਧ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਮਹਿਲਵਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸੀ.ਡੀ.ਪੀ.ਓ. ਹਰਜਿੰਦਰ ਕੌਰ ਨੇ ਦੱਸਿਆ ਕਿ […]

Continue Reading

ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰ ਰਹੇ ਬੱਚਿਆਂ ਨਾਲ ਹਮਦਰਦੀ ਦੀ ਲੋੜ-ਐਡਵੋਕੇਟ ਭਾਟੀਆ

ਮਾਨਸਾ, 13 ਮਈ:ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਹਰੀ ਸਿੰਘ ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੁਲਿਸ ਥਾਣੇ ਵਿੱਚ ਕੰਮ ਕਰ ਰਹੇ ਚਾਈਲਡ ਵੈਲਫੇਅਰ ਅਫ਼ਸਰ ਅਤੇ ਸਪੈਸ਼ਲ ਜੁਵੇਨਾਇਲ ਪੁਲਿਸ ਯੂਨਿਟ ਇੰਚਾਰਜਾਂ ’ਤੇ ਅਧਾਰਿਤ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਐਡਵੋਕੇਟ ਬਲਵੰਤ […]

Continue Reading

ਨਰਮੇ ਦੀ ਫਸਲ ਦੀ ਕਾਮਯਾਬੀ ਲਈ ਹਰ ਸੰਭਵ ਯਤਨ ਕੀਤੇ ਜਾਣ-ਡਿਪਟੀ ਡਾਇਰੈਕਟਰ ਖੇਤੀਬਾੜੀ

ਮਾਨਸਾ, 13 ਮਈ:ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸ੍ਰੀ ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਨਰਮੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਧਰਮਪਾਲ ਵੱਲੋਂ ਮਾਨਸਾ ਵਿਖੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੀ ਬਿਜਾਈ ਦੀ ਹੁਣ ਤੱਕ ਦੀ ਪ੍ਰਗਤੀ ਵਾਚਣ ਲਈ ਮੀਟਿੰਗ ਕੀਤੀ ਗਈ।ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਧਰਮਪਾਲ […]

Continue Reading

ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰਿਆਂ ਨਾਲ ਗੂੰਜੀ ਮਹਿਲਾ ਪੰਚਾਇਤ

ਮਾਨਸਾ, 13 ਮਈ: ਮਹਾਰਾਜਾ ਅਗਰਸੇਨ ਭਵਨ ਵਿਖੇ ਸੀਨੀਅਰ ਪੱਤਰਕਾਰ ਅਤੇ ਸਮਾਜ ਸੇਵੀ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਈ ਗਈ ’ਮਹਿਲਾ ਪੰਚਾਇਤ ’ ਦੌਰਾਨ ਸ਼ਾਮਲ ਹੋਈਆਂ 17 ਪਿੰਡਾਂ ਦੀਆਂ ਮਹਿਲਾਵਾਂ ਦੇ ਵਿੱਚ ਬੜਾ ਜੋਸ਼ ਦੇਖਣ ਨੂੰ ਮਿਲਿਆ। ਇਸ ਦੌਰਾਨ ਮਹਿਲਾਵਾਂ ਨੇ ਦਿਸ਼ਾ ਟਰੱਸਟ ਦੀ ‘ਜਾਗ ਭੈਣੇ ਜਾਗ ਮੁਹਿੰਮ’ ਦੇ ਤਹਿਤ ‘ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰੇ ਲਗਾਏ। […]

Continue Reading

ਕੌਮੀ ਲੋਕ ਅਦਾਲਤ ਵਿੱਚ 2981 ਕੇਸਾਂ ਦਾ ਨਿਪਟਾਰਾ

ਮਾਨਸਾ, 11 ਮਈ:ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰੀ ਸਿੰਘ ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਮਿਤ ਕੁਮਾਰ ਗਰਗ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲਾਡਾ ਵਿਖੇ ਲਗਾਈ ਗਈ। ਇਸ ਦੇ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ ਪੰਜ, ਬੁਢਲਾਡਾ ਵਿਚ ਇਕ ਅਤੇ […]

Continue Reading