ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ

ਮਾਨਸਾ, 09 ਮਈ:ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਵਿਭਾਗ ਵੱਲੋਂ ਮਿੱਥੇ ਟਿੱਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਦੀ ਹਦਾਇਤ ਕੀਤੀ।ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ.ਰਵਿੰਦਰ ਸਿੰਗਲਾ ਨੂੰ ਜ਼ਿਲੇ੍ਹ ਦੇ ਸਮੂਹ ਆਮ ਆਦਮੀ […]

Continue Reading

ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਮਾਨਸਾ, 08 ਮਈ:ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਮਾਇਕਰੋ […]

Continue Reading

ਗਰਭਵਤੀ ਔਰਤਾਂ ਦੀ ਮੌਤ ਦਰ ’ਚ ਕਮੀ ਲਿਆਉਣ ਲਈ ਐਮ.ਡੀ.ਆਰ. ਦੀ ਸਮੀਖਿਆ ਮੀਟਿੰਗ ਹੋਈ

ਮਾਨਸਾ, 08 ਮਈ:ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵੱਲੋਂ ਹਰ ਹਫ਼ਤੇ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ। ਇਸੇ ਤਹਿਤ ਮਾਨਸਾ ਜ਼ਿਲ੍ਹੇ ਵਿੱਚ ਬਲਾਕ ਬੁੁਢਲਾਡਾ ਦੀਆਂ 02 ਅਤੇ ਸਰਦੂਲਗੜ੍ਹ ਵਿਖੇ 01 ਮੈਟਰਨਲ ਡੈਥ ਦੀ ਸਮੀਖਿਆ ਮੀਟਿੰਗ ਸਿਵਲ ਸਰਜਨ, ਡਾ.ਹਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਿਵਲ ਸਰਜਨ ਨੇ ਮੀਟਿੰਗ ਵਿਚ ਮੌਜੂਦ ਸਿਹਤ ਵਿਭਾਗ […]

Continue Reading

ਜ਼ਿਲ੍ਹੇ ’ਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮਾਨਸਾ, 08 ਮਈ:ਲੋਕ ਅਦਾਲਤ ਇੱਕ ਅਜਿਹਾ ਮੌਕਾ ਹੈ ਜਿਸ ਰਾਹੀਂ ਬਿਨ੍ਹਾਂ ਕੋਈ ਤਰੱਦਦ ਅਤੇ ਅਦਾਲਤੀ ਖਰਚਾ ਕੀਤੇ ਆਪਣੇ ਦੀਵਾਨੀ, ਚੈੱਕਾਂ ਦੇ ਕੇਸ, ਸਮਝੌਤਾ ਯੋਗ ਫੌਜਦਾਰੀ ਕੇਸ ਅਤੇ ਵਿਆਹ ਨਾਲ ਸੰਬੰਧਤ ਝਗੜਿਆਂ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਐਡਵੋਕੇਟ ਕੌਮੀ ਲੋਕ ਅਦਾਲਤ ਦਾ ਸੰਦੇਸ਼ ਘਰ ਘਰ ਪਹੁੰਚਾਉਣ ਤਾਂ ਜੋ ਅਦਾਲਤ […]

Continue Reading

ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 08 ਮਈ:ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਮਾਨਸਾ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਕੀਤਾ।ਉਨ੍ਹਾਂ ਇਸ ਮੌਕੇ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ […]

Continue Reading

ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖ਼ਤ

ਮਾਨਸਾ, 07 ਮਈ:ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ/ਮਾਂਝੇ ਸਮੇਤ ਤਿੱਖੇ ਪਤੰਗ ਉਡਾਉਣ ਵਾਲੇ ਧਾਗੇ ਦੀ ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਨੂੰ ਲਾਗੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਈਨਾ ਡੋਰ ਦੇ ਥੋਕ ਵਿਕਰੇਤਾ/ਡੀਲਰਾਂ/ਵਿਕਰੇਤਾਵਾਂ ਦੀ ਚੈਕਿੰਗ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ।ਇਹ ਜਾਣਕਾਰੀ ਦਿੰਦਿਆਂ ਸਹਾਇਕ ਵਾਤਾਵਰਣ ਇੰਜੀਨੀਅਰ […]

Continue Reading

ਡਾਕਟਰ ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨਅਹੁਦਾ ਸੰਭਾਲਿਆ

ਮਾਨਸਾ, 07 ਮਈ:ਡਾ. ਹਰਦੇਵ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ 1993 ’ਚ ਬਤੌਰ ਮੈਡੀਕਲ ਅਫ਼ਸਰ ਜੀਰਾ ਵਿਖੇ ਜੁਆਇਨ ਕੀਤਾ ਅਤੇ 2017 ’ਚ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਫਾਜ਼ਿਲਕਾ ਪਦਉੱਨਤ ਹੋਏ। ਹੁਣ ਈ ਐਸ.ਆਈ ਹਸਪਤਾਲ ਜਲੰਧਰ ਤੋਂ ਪਦ ਉਨਤ ਹੋਣ ਉਪਰੰਤ ਉਨ੍ਹਾਂ ਬਤੌਰ ਸਿਵਲ ਸਰਜਨ ਮਾਨਸਾ ਅਹੁਦਾ ਸੰਭਾਲਣ ਵੇਲੇ ਜ਼ਿਲ੍ਹੇ ਦੇ […]

Continue Reading

ਸਿਵਲ ਸਰਜਨ ਨੇ ਸਮੂਹ ਫੀਲਡ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਸਿਹਤ ਪ੍ਰੋਗਰਾਮਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

ਮਾਨਸਾ, 06 ਮਈ:ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਫੀਲਡ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਮੀਟਿੰਗ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦੇ […]

Continue Reading

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ

ਮਾਨਸਾ 03 ਮਈ:ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਟੀਕਾਕਰਨ ਪ੍ਰੋਗਰਾਮ ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ 24 ਅਪ੍ਰੈਲ ਤੋਂ 30 ਅਪ੍ਰੈਲ, 2024 ਤੱਕ ਸਪੈਸ਼ਲ ਕੈਂਪ ਲਗਾ ਕੇ ਮਨਾਏ ਗਏ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਜ਼ਿਲੇ ਦੇ ਬੱਚਿਆਂ ਦੇ ਟੀਕਾਕਰਨ ਲਈ ਨਿਰਧਾਰਿਤ ਟੀਚੇ ਨੂੰ ਸਫਲਤਾਪੂਰਵਕ ਪ੍ਰਾਪਤ ਕਰ ਲਿਆ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀਹੋਈ ਆਮਦ -ਡਿਪਟੀ ਕਮਿਸ਼ਨਰ

ਮਾਨਸਾ, 03 ਮਈ :ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 590935 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 581149 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193167 ਮੀਟਰਕ ਟਨ, ਮਾਰਕਫੈੱਡ […]

Continue Reading