ਸਹਾਇਕ ਰਿਟਰਨਿੰਗ ਅਫ਼ਸਰ ਮਾਨਸਾ ਵੱਲੋਂ ਵੋਟਰ ਹਸਤਾਖ਼ਰਮੁਹਿੰਮ ਦੀ ਸ਼ੁਰੂਆਤ

ਮਾਨਸਾ, 03 ਮਈ:ਸਹਾਇਕ ਰਿਟਰਨਿੰਗ ਅਫ਼ਸਰ, ਮਾਨਸਾ, ਸ੍ਰ. ਮਨਜੀਤ ਸਿੰਘ ਰਾਜਲਾ ਨੇ ਐਸ.ਡੀ.ਐਮ. ਦਫ਼ਤਰ ਮਾਨਸਾ ਵਿਖੇ ਵੋਟਰ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਲੋਕਤੰਤਰ ’ਚ ਵੋਟ ਦੀ ਮਹੱਤਤਾ ਬਾਰੇ ਦੱਸਦਿਆਂ ਆਪਣੇ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਣ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ, ਨਿੱਡਰ ਹੋ ਕੇ, ਧਰਮ, ਜਾਤੀ, ਭਾਈਚਾਰੇ, ਭਾਸ਼ਾ ਜਾਂ […]

Continue Reading

ਸਿਹਤ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈਐਡਵਾਈਜ਼ਰੀ ਜਾਰੀ

ਮਾਨਸਾ, 02 ਮਈ:ਆਗਾਮੀ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਤਾਂ ਇਹ […]

Continue Reading

ਅਸਲਾ ਧਾਰਕ ਤੁਰੰਤ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਧਿਕਾਰਿਤਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ ਅਸਲਾ

ਮਾਨਸਾ, 02 ਮਈ :ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਲੋਕ ਸਭਾ ਚੋਣਾਂ-2024 ਸੁਚੱਜੇ ਢੰਗ ਨਾਲ ਕਰਵਾਉਣ ਅਤੇੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ […]

Continue Reading

ਜ਼ਿਲ੍ਹੇ ਅੰਦਰ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮਾਨਸਾ, 30 ਅਪ੍ਰੈਲ:ਸਕੱਤਰ, ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਸ੍ਰੀ ਅਮਿਤ ਕੁਮਾਰ ਗਰਗ ਨੇ 11 ਮਈ, 2024 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੱਖ ਵੱਖ ਬੈਂਕਾਂ ਅਤੇ ਬੀਮਾ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਨਿਪਟਾਰੇ ਲਈ ਦਾਇਰ ਕਰਨ […]

Continue Reading

ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਨੇ ਰਾਜਨੀਤਿਕ ਪਾਰਟੀਆਂ

ਮਾਨਸਾ, 30 ਅਪ੍ਰੈਲ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ 97-ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ, ਆਈ.ਏ.ਐਸ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।  ਉਨ੍ਹਾਂ ਸਮੂਹ ਨੁਮਾਇੰਦਿਆਂ ਨੂੰ ਆਦਰਸ਼ ਚੋਣ ਜਾਬਤੇ ਦੀ ਪਾਲਣਾ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀਆਂ ਕਾਪੀਆਂ ਸੌਂਪੀਆਂ। ਉਨ੍ਹਾਂ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆ ਨੂੰ ਨਿੱਜੀ, ਜਾਤੀ, […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਤੇ ਮਹੱਤਤਾ ਤੋਂ ਕਰਵਾਇਆ ਜਾਣੂ

ਮਾਨਸਾ, 30 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ  ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।ਸਵੀਪ ਨੋਡਲ ਅਫ਼ਸਰ, ਸ੍ਰੀ ਪ੍ਰਦੀਪ ਸਿੰਘ, ਸਵੀਪ ਆਈਕਨ ਸ੍ਰੀ ਊਧਮ ਸਿੰਘ ਅਤੇ ਚੰਦਰਕਾਂਤ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਰਦੂਲਗੜ੍ਹ ਵਿਖੇ 18 ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ, 58 ਚਲਾਣ

ਸਰਦੂਲਗੜ੍ਹ/ਮਾਨਸਾ, 29 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਰਦੂਲਗੜ੍ਹ ਵਿਖੇ ਲਗਾਤਾਰ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਲੰਘਣਾਂ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਣ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ […]

Continue Reading

ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਹਫ਼ਤੇ ਮੌਕੇ ਕੁਇੱਜ ਮੁਕਾਬਲੇ ਕਰਵਾਏ

ਮਾਨਸਾ, 24 ਅਪ੍ਰੈਲ:  ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਮੌਕੇ ਸਰਕਾਰੀ ਸੈਕੰਡਰੀ ਸਕੂਲ (ਲੜਕੀਆ) ਮਾਨਸਾ ਵਿਖੇ ਕੁਇੱਜ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜ ਟੀਮਾਂ ਅਤੇ 60 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਰਾਹੀਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ […]

Continue Reading

ਕਣਕ ਦੇ ਖਰੀਦ ਪ੍ਰਬੰਧਾਂ ਵਿਚ ਕੋਈ ਅਣਗਹਿਲੀ ਨਾਵਰਤੀ ਜਾਵੇ-ਵੀ.ਕੇ.ਮੀਨਾ

ਮਾਨਸਾ, 28 ਅਪ੍ਰੈਲ:ਜ਼ਿਲ੍ਹਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ. ਮੀਨਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਅਨਾਜ ਮੰਡੀ ਭੀਖੀ, ਮਾਨਸਾ ਅਤੇ ਸਰਦੂਲਗੜ੍ਹ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਆਖਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ […]

Continue Reading

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

ਮਾਨਸਾ, 28 ਅਪ੍ਰੈਲ:ਜ਼ਿਲ੍ਹੇ ਦੀਆਂ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ਵਿਚ ਵੀ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਨਸਾ ਦੇ ਪ੍ਰਭਾਰੀ ਸਕੱਤਰ ਸ੍ਰੀ ਵੀ.ਕੇ.ਮੀਨਾ ਨੇ ਮਾਨਸਾ ਵਿਖੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ […]

Continue Reading