ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ

ਮਾਨਸਾ, 27 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਪੋਸਟਰ, ਸਲੋਗਨ, ਲੇਖ,  ਕਵਿਤਾ ਅਤੇ ਕੁਇੱਜ਼ ਮੁਕਾਬਲੇ ਕਰਵਾਏ ਗਏ।ਸਵੀਪ ਨੋਡਲ ਅਫ਼ਸਰ ਹਲਕਾ ਸਰਦੂਲਗੜ੍ਹ ਅੰਗਰੇਜ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ

ਮਾਨਸਾ, 27 ਅਪ੍ਰੈਲ:        ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਤੇ ਵੈਨ ਚਾਲਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇੰਨ੍ਹਾਂ ਵਿਚਾਰਾਂ […]

Continue Reading

ਟਰੈਫਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸੰਬੰਧੀ ਜਾਗਰੂਕਤਾਸੈਮੀਨਾਰ ਕਰਵਾਇਆ

ਮਾਨਸਾ, 26 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐੱਸ.ਐੱਸ.ਪੀ. ਡਾ. ਨਾਨਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ […]

Continue Reading

ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ

ਮਾਨਸਾ, 26 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਅਤੇ ਪੁਲਿਸ ਵਿਭਾਗ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਕਿਡਜ਼ੀ ਸਕੂਲ, ਸਰਵਹਿੱਤਕਾਰੀ […]

Continue Reading

ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਮਾਨਸਾ, 26 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਦੇ 645 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 418215 ਮੀਟਰਕ ਟਨ ਕਣਕ ਦੀਹੋਈ ਆਮਦ -ਡਿਪਟੀ ਕਮਿਸ਼ਨਰ

ਮਾਨਸਾ, 26 ਅਪ੍ਰੈਲ :ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 418215 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 368963 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 135336 ਮੀਟਰਕ ਟਨ, ਮਾਰਕਫੈੱਡ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ10 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 25 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,  ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ  ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਇਹ ਜਾਣਕਾਰੀ […]

Continue Reading

ਟੀਕਾਕਰਨ ਤੋਂ ਵਾਂਝੇ ਗਰਭਵਤੀ ਔਰਤਾਂ ਤੇ ਬੱਚਿਆਂ ਲਈ 30 ਅਪ੍ਰੈਲਤੱਕ ਲਗਾਏ ਜਾਣਗੇ ਸਪੈਸ਼ਲ ਕੈਂਪ

ਮਾਨਸਾ, 25 ਅਪ੍ਰੈਲ :ਵਿਸ਼ਵ ਟੀਕਾਕਰਣ ਦੀ 50ਵੀਂ ਵਰੇ੍ਹਗੰਢ ਸਬੰਧੀ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ਵ ਟੀਕਾਕਰਨ ਹਫਤੇ ਦੀ ਸ਼ੁਰੂਆਤ ਕਰਦਿਆਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਕਿਹਾ ਕਿ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਟੀਕਾਕਰਣ ਦੀ 50ਵੀਂ […]

Continue Reading

ਨਰਮੇ ਦੀ ਫਸਲ ਨੂੰ ਕਾਮਯਾਬ ਕਰਨ ਅਤੇ ਬਿਜਾਈ ਦੇ ਟੀਚੇ ਨੂੰ ਪੂਰਾਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ-ਧਰਮਪਾਲ

ਮਾਨਸਾ, 24 ਅਪ੍ਰੈਲ:ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਸ੍ਰੀ ਧਰਮਪਾਲ ਵੱਲੋਂ ਨਰਮੇ ਦੀ ਬਿਜਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਖੇਤੀਬਾੜੀ ਅਫ਼ਸਰ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਲ ਹੋਏ।ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਧਰਮਪਾਲ ਨੇ […]

Continue Reading

ਸਿਹਤ ਵਿਭਾਗ ਵੱਲੋਂ ਸਮੂਹ ਕੋਲਡ ਚੇਨ ਹੈਂਡਲਰ ਦੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

ਮਾਨਸਾ, 23 ਅਪ੍ਰੈਲ:ਸਿਹਤ ਵਿਭਾਗ ਵੱਲੋਂ ਜ਼ਿਲੇ੍ਹ ਦੇ ਸਮੂਹ ਕੋਲਡ ਚੇਨ ਹੈਂਡਲਰ ਨੂੰ ਕੋਲਡ ਚੇਨ ਮੈਂਨਟੇਨ ਕਰਨ ਸਬੰਧੀ ਇਕ ਰੋਜ਼ਾ ਸਿਖਲਾਈ ਕਰਵਾਈ ਗਈ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵੈਕਸੀਨ ਅਤੇ ਦਵਾਈ ਨੂੰ ਠੀਕ ਰੱਖਣ ਲਈ ਕੋਲਡ ਚੇਨ ਦੀ ਅਹਿਮ ਭੂਮਿਕਾ ਹੁੰਦੀ ਹੈ, ਸੋ ਸਾਨੂੰ ਸਾਰਿਆਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ […]

Continue Reading