ਸਰਕਾਰੀ ਸੈਕੰਡਰੀ ਸਕੂਲ (ਲੜਕੇ) ਫਫੜੇ ਭਾਈ ਕੇ ਵਿਖੇ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ

ਮਾਨਸਾ, 23 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਕਾਰੀ ਸੈਕੰਡਰੀ ਸਕੂਲ (ਲੜਕੇ), ਫਫੜੇ ਭਾਈ ਕੇ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ, ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਲੋਕ ਸਭਾ ਚੋਣਾਂ ਵਿਚ ਵੱਧ […]

Continue Reading

ਪੀ.ਸੀ.ਪੀ.ਐਨ.ਡੀ.ਟੀ ਐਕਟ ਅਤੇ ਟੀਕਾਕਰਨ ਪ੍ਰੋਗਰਾਮ ਨੂੰ ਜ਼ਿਲ੍ਹੇ ਵਿੱਚ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਦਾ ਆਯੋਜਨ

ਮਾਨਸਾ, 22 ਅਪ੍ਰੈਲ:     ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ।      ਉਨ੍ਹਾਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ […]

Continue Reading

ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਮਿਆਦ ਪੁਗੀ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਨਾ ਵੇਚਣ ਦੀ ਸਖ਼ਤ ਹਦਾਇਤ

ਮਾਨਸਾ,  22 ਅਪ੍ਰੈਲ:ਜ਼ਿਲ੍ਹਾ ਸਿਹਤ ਅਫ਼ਸਰ-ਕਮ-ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਫੂਡ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਕੋਈ ਵੀ ਮਿਆਦ ਪੁਗੀ ਵਾਲੀ ਖਾਣ ਪੀਣ ਦੀ ਵਸਤੂ ਨਾ ਵੇਚਣ, ਬਲਕਿ ਅਜਿਹੀ ਵਸਤੂ ਨੂੰ ਤੁਰੰਤ ਨਸ਼ਟ ਕਰ ਦਿੱਤਾ ਜਾਵੇ ਤਾਂ ਜੋ ਕਿਸੇ ਵੀ ਵਿਅਕਤੀ ਦੀ ਸਿਹਤ ਦਾ ਕੋਈ ਨੁਕਸਾਨ ਨਾ ਹੋਵੇ।ਉਨ੍ਹਾਂ ਦੱਸਿਆ ਕਿ […]

Continue Reading

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ09 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 22 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਤੇ ਕਰਨਵੀਰ ਸਿੰਘ ਏ.ਟੀ.ਉ.ਏ. ਨੇ ਦੱਸਿਆ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਅਤੇ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ […]

Continue Reading

ਚੋਣਾਂ ਦੌਰਾਨ 15 ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥਾਂ ਵਜੋਂ ਤਿਆਰ ਕੀਤਾ ਜਾਵੇਗਾ-ਮਨਜੀਤ ਸਿੰਘ ਰਾਜਲਾ

ਮਾਨਸਾ, 20 ਅਪ੍ਰੈਲ: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਹਲਕਾ ਮਾਨਸਾ ਦੇ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ ਲਿਆ।      ਉਨ੍ਹਾਂ ਹਲਕੇ ਵਿਚਲੇ ਵੱਖ ਵੱਖ ਖਰਚੇ ਪ੍ਰਤੀ ਸੰਵੇਦਨਸ਼ੀਲ ਅਤੇ ਨਾਜ਼ੁਕ ਬੂਥਾਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਚੋਣਾਂ ਦੌਰਾਨ 15 ਪੋਲਿੰਗ […]

Continue Reading

ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਮਾਨਸਾ, 19 ਅਪ੍ਰੈਲ:ਸਿਹਤ ਵਿਭਾਗ ਵੱਲੋਂ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਜੋ ਕਿ ਜ਼ਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿਚ ਵੰਡ ਕੇ ਲੋਕਾਂ ਨੂੰ ਦੰਦਾਂ ਅਤੇ ਮੂੰਹ ਦੀ ਸਾਫ ਸਫਾਈ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਮੂੰਹ ਦੀ ਤਾਜ਼ਗੀ ਅਤੇ […]

Continue Reading

ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਧਿਕਾਰੀ-ਐਸ.ਡੀ.ਐਮ.

ਮਾਨਸਾ, 19 ਅਪ੍ਰੈਲ:ਐਸ.ਡੀ.ਐਮ. ਸਰਦੂਲਗੜ੍ਹ, ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੇ ਨਾੜ੍ਹ ਨੂੰ ਅੱਗ ਲਗਾਉਣ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਕਲੱਸਟਰ ਅਫਸਰਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ। ਉਨ੍ਹਾਂ […]

Continue Reading

ਵਿਸ਼ਵ ਟੀਕਾਕਰਨ ਹਫ਼ਤੇ ਦੌਰਾਨ 24 ਤੋਂ 30 ਅਪ੍ਰੈਲ ਤੱਕ ਲਗਾਏ ਜਾਣਗੇ ਸਪੈਸ਼ਲ ਟੀਕਾਕਰਨ ਕੈਂਪ

ਮਾਨਸਾ, 18 ਅਪ੍ਰੈਲ:ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਨਵਜੰਮੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਣ ਦੀ 50ਵੀਂ ਵਰੇਗੰਢ ’ਤੇ ਸਪੈਸ਼ਲ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੱਸਿਆ ਕਿ ਇਹ ਮੁਹਿੰਮ […]

Continue Reading

ਦਸਵੀਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ ਚਾਰ ਵਿਦਿਆਰਥੀਆਂ ਨੇ ਨਾਮ ਦਰਜ ਕਰਵਾਇਆ

ਮਾਨਸਾ, 18 ਅਪ੍ਰੈਲ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਜ਼ਿਲ੍ਹਾ ਮਾਨਸਾ ਦੇ 04 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਮਾਨਸਾ ਦੀ ਵਿਦਿਆਰਥਣ ਰਾਣੀ ਕੌਰ ਨੇ 650 ਵਿਚੋਂ […]

Continue Reading

ਚੋਣ ਪਾਠਸ਼ਾਲਾ ਦੇ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ

ਮਾਨਸਾ, 16 ਅਪ੍ਰੈਲ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਵੀਪ ਜਾਗਰੂਕਤਾ ਮੁਹਿੰਮ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼ ਵੱਲੋਂ ਬੂਥ ਪੱਧਰ ’ਤੇ ਸਕੂਲਾਂ ਵਿਚ ਗਤੀਵਿਧੀਆਂ ਕਰਵਾ ਕੇ ‘ਚੋਣ ਪਾਠਸ਼ਾਲਾ’ ਦੇ ਵਿਦਿਆਰਥੀਆਂ ਵੱਲੋਂ ਲੋਕਾਂ ਨੂੰ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।ਜ਼ਿਲ੍ਹਾ ਸਵੀਪ ਅਫ਼ਸਰ ਨਰਿੰਦਰ ਸਿੰਘ ਨੇ ਦੱਸਿਆ ਕਿ ਚੋਣ ਪਾਠਸ਼ਾਲਾ ਦੇ ਵਿਦਿਆਰਥੀ ਨੂੰ ਵੱਖ […]

Continue Reading