ਨਸ਼ਾ ਛੁਡਾਊ ਕੇਂਦਰ ਮਾਨਸਾ ਵਿਖੇ ਦਵਾਈ ਲੈਣ ਆਏਵਿਅਕਤੀਆਂ ਦੀ ਕੌਂਸਲਿੰਗ ਕਰਵਾਈ

ਮਾਨਸਾ, 16 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੜਾਊ ਕੇਂਦਰ/ਓਟ ਸੈਂਟਰ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਦਵਾਈ ਲੈਣ ਲਈ ਆ ਰਹੇ ਵਿਅਕਤੀਆਂ ਦੀ ਕੌਂਸਲਿੰਗ ਕਰਕੇ ਨਸ਼ੇ ਦੀ ਡੋਜ ਨੂੰ ਘੱਟ ਕਰਨ ਅਤੇ ਇਸ ਨੂੰ ਛੱਡਣ ਦੇ ਨੁਕਤਿਆਂ ਬਾਰੇ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ […]

Continue Reading

ਕਣਕ ਦੇ ਨਾੜ੍ਹ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

ਮਾਨਸਾ, 16 ਅਪ੍ਰੈਲ:ਕਣਕ ਦੇ ਵਾਢੀ ਸੀਜ਼ਨ ਦੇ ਮੱਦੇਨਜ਼ਰ ਨਾੜ੍ਹ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ। ਆਮ ਤੌਰ ’ਤੇ ਵੇਖਣ ਵਿੱਚ ਆਉਂਦਾ ਹੈ ਕਿ […]

Continue Reading

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

ਬੁਢਲਾਡਾ/ਮਾਨਸਾ, 15 ਅਪ੍ਰੈਲ:ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੈਲੀ ਨੂੰ ਬੁਢਲਾਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵੱਲ ਰਵਾਨਾ […]

Continue Reading

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ

ਮਾਨਸਾ, 15 ਅਪ੍ਰੈਲ:ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਸਮੁੱਚੀਆਂ ਸਿਹਤ ਸੇਵਾਵਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ।ਉਨ੍ਹਾਂ ਜ਼ਿਲ੍ਹੇ ਦੇ ਹਸਪਤਾਲਾਂ ਅੰਦਰ ਸਿਹਤ ਸੇਵਾਵਾਂ ਦਾ ਮੁਲਾਂਕਣ ਕਰਦਿਆਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ  ਦੇ  ਪ੍ਰਬੰਧਾਂ ਦਾ ਜਾਇਜ਼ਾ […]

Continue Reading

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 15 ਅਪ੍ਰੈਲ:ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਸੈਕਟਰ ਅਫ਼ਸਰਾਂ ਪੀ.ਏ.ਐਮ.ਐਸ. ਦੇ ਟੈਕਨੀਕਲ ਸਟਾਫ ਦੀ ਆਨਲਾਈਨ ਸਿਖਲਾਈ ਕਰਵਾਈ ਗਈ।ਇਹ […]

Continue Reading

ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਮਾਨਸਾ, 15 ਅਪ੍ਰੈਲ:ਸਕੂਲੀ ਵਾਹਨਾਂ ਦੇ ਹਾਦਸਿਆਂ ਨੂੰ ਰੋਕਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਵਿਚ ਸਕੂਲ ਅਤੇ ਘਰਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਪੁਲਿਸ […]

Continue Reading

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

ਮਾਨਸਾ, 14 ਅਪ੍ਰੈਲ:ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਡਾ. ਅੰਬੇਡਕਰ ਯੂਥ ਕਲੱਬ, ਮਾਨਸਾ ਵੱਲੋਂ ‘ਗਿਆਨ ਦਿਵਸ’ ਦੇ ਤੌਰ ’ਤੇ ਸ਼ਾਂਤੀ ਭਵਨ ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਮੁੱਖ ਮਹਿਮਾਨ ਵਜ਼ੋਂ ਸ਼ਾਮਿਲ ਹੋਏ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਹਾਜ਼ਰੀਨ ਨੂੰ ਭਾਰਤੀ ਸੰਵਿਧਾਨ ਦੇ […]

Continue Reading

ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਮਾਨਸਾ, 14 ਅਪ੍ਰੈਲ:ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ 133ਵੇਂ ਜਨਮ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।ਡਿਪਟੀ ਕਮਿਸਨਰ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਵਾਸੀਆਂ ਨੂੰ […]

Continue Reading

ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮਾਨਸਾ, 13 ਅਪ੍ਰੈਲ:  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਆਦੇਸ਼ਾਂ ’ਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਮਤਦਾਨ ਦੀ ਅਹਿਮੀਅਤ ਬਾਰੇ ਜਾਣੂ ਕਰਵਾਉਣ ਅਤੇ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਕਰਨ, ਵੱਧ ਤੋਂ ਵੱਧ ਮਤਦਾਨ ਕਰਨ ਲਈ ਲਗਾਤਾਰ ਸਵੀਪ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਤਹਿਤ ਹਲਕਾ ਸਰਦੂਲਗੜ੍ਹ ਦੇ ਬੀ.ਐਲ.ਓਜ਼. ਵੱਲੋਂ ਆਪਣੇ ਆਪਣੇ […]

Continue Reading

ਨਸ਼ਾ ਛਡਾਊ ਕੇਂਦਰ ’ਚ ਇੱਕ ਮਹੀਨਾ ਦਾਖਲ ਰਹਿ ਕੇ ਛੱਡਿਆਜਾ ਸਕਦਾ ਹੈ ਨਸ਼ਾ-ਸਿਵਲ ਸਰਜਨ

ਮਾਨਸਾ, 12 ਅਪ੍ਰੈਲ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਖਿਆਲਾ ਕਲਾਂ ਦਾ ਦੌਰਾ ਕੀਤਾ।ਉਨ੍ਹਾਂ ਕਿਹਾ ਕਿ ਨਸ਼ੇ ਦਾ ਆਦੀ ਵਿਅਕਤੀ ਕਿਸੇ ਵੀ ਨਸ਼ਾ ਛਡਾਉ ਕੇਂਦਰ ਵਿੱਚ ਇਕ ਮਹੀਨਾ ਦਾਖਲ ਹੋ ਕੇ ਨਸ਼ਾ ਛੱਡ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ […]

Continue Reading