24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸਬੰਰ 2024 ਤੱਕ ਸੁਸ਼ਾਸਨ ਹਫ਼ਤੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਜਨਤਕ ਸ਼ਿਕਾਇਤਾਂ ਦੇ ਨਿਪਟਾਰਿਆਂ ਲਈ ਅਤੇ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ […]

Continue Reading

ਕਣਕ ਦੀ ਗੁਲਾਬੀ ਸੁੰਡੀ ਲਈ ਖੇਤਾਂ ਦਾ ਨਿਰੀਖਣ ਲਗਤਾਰ ਜਾਰੀ-ਮੁੱਖ ਖੇਤੀਬਾੜੀ ਅਫਸਰ

ਮਾਨਸਾ, 17 ਦਸੰਬਰ :        ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਤੇ-ਕਿਤੇ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ […]

Continue Reading

ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ

ਮਾਨਸਾ, 17 ਦਸੰਬਰ :ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਈ-ਸੇਵਾ ਸਾਫ਼ਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ, ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ’ਤੇ ਦਰਜ ਅਸਲੇ ਸਬੰਧੀ […]

Continue Reading

ਖੇਤੀਬਾੜੀ ਵਿਭਾਗ ਦੀ ਟੀਮ ਨੇ ਪਿੰਡ ਭੈਣੀ ਬਾਘਾ ਵਿਖੇ ਕੀਤਾ ਕਿਸਾਨਾਂ ਦੇ ਖੇਤਾਂ ਦਾ ਦੌਰਾ

ਮਾਨਸਾ, 16 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਰਿਪੋਰਟਾਂ ਪ੍ਰਾਪਤ ਹੋਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਲਗਾਤਾਰ ਖੇਤਾਂ ਦਾ ਨਿਰੀਖਣ ਕੀਤਾ […]

Continue Reading

ਸਰਕਾਰੀ ਆਈ.ਟੀ.ਆਈ ਮਾਨਸਾ ਵਿਖੇ ਸਵੈ-ਰੁਜ਼ਗਾਰ ਸਬੰਧੀ ਸੈਮੀਨਾਰ ਦਾ ਆਯੋਜਨ 

ਮਾਨਸਾ, 16 ਦਸੰਬਰ :ਐਮ.ਐਸ.ਐਮ.ਈ. (ਮਾਈਕਰੋ ਸਮਾਲ ਐਂਡ ਮੀਡੀਅਮ ਇੰਟਰਪ੍ਰਾਈਜ਼ਿਜ਼) ਵੱਲੋਂ ਪ੍ਰਿੰਸੀਪਲ ਆਈ.ਟੀ.ਆਈ. ਮਾਨਸਾ ਗੁਰਮੇਲ ਸਿੰਘ ਮਾਖਾ ਦੀ ਅਗਵਾਈ ਹੇਠ ਸਿੱਖਿਆਰਥੀਆਂ ਦੀ ਜਾਗਰੂਕਤਾ ਲਈ ਸਵੈ-ਰੁਜ਼ਗਾਰ ਨਾਲ ਸਬੰਧਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਐਮ.ਐਸ.ਐਮ.ਈ. ਦੇ ਸਹਾਇਕ ਡਇਰੈਕਟਰ ਸ਼੍ਰੀ ਵਜੀਰ ਸਿੰਘ ਨੇ ਸਬਸਿਡੀ ਨਾਲ ਲੋਨ ਲੈਣ ਬਾਰੇ ਅਤੇ ਇੰਡਸਟਰੀ ਲਗਾਉਣ ਬਾਰੇ ਅਤੇ ਇੰਡਸਟਰੀ ਤੋਂ ਬਣੇ ਉਤਪਾਦਾਂ ਦੀ ਮਾਰਕੀਟਿੰਗ […]

Continue Reading

ਵੋਟਰ ਕਾਰਡ ਨਾ ਹੋਣ ਦੀ ਸੂਰਤ ਵਿੱਚ 14 ਹੋਰ ਦਸਤਾਵੇਜ਼ਾਂ ਰਾਹੀਂ ਵੋਟਰ ਵੋਟ ਪਾ ਸਕਣਗੇ—ਐਸ.ਡੀ.ਐਮ.

ਮਾਨਸਾ, 16 ਦਸੰਬਰ :ਨਗਰ ਪੰਚਾਇਤ ਸਰਦੂਲਗੜ੍ਹ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਕੁਲਵੰਤ fੰਸੰਘ ਆਈ.ਏ.ਐਸ. ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਰਿਟਰਨਿੰਗ ਅਫ਼ਸਰ—ਕਮ—ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਆਈ.ਏ.ਐਸ. ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਉਲੀਕੇ ਪ੍ਰੋਗਰਾਮ ਤਹਿਤ ਅੱਜ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ […]

Continue Reading

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀ

ਬੁਢਲਾਡਾ, 15 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ। ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ […]

Continue Reading

33 ਉਮੀਦਵਾਰਾਂ ਨੇ ਲਏ ਨਾਮਜ਼ਦਗੀ ਪੱਤਰ ਵਾਪਸ-ਜ਼ਿਲ੍ਹਾ ਚੋਣਕਾਰ ਅਫ਼ਸਰ

ਮਾਨਸਾ, 14 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਹੋਣ ਵਾਲੀਆਂ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਲਈ 12 ਦਸੰਬਰ ਤੱਕ ਕੁੱਲ 137 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ ਸਨ, ਜਿਨ੍ਹਾਂ ਵਿੱਚੋਂ 11 ਨਾਮਜ਼ਦਗੀਆਂ 13 ਦਸੰਬਰ ਨੂੰ ਹੋਈ ਪੜਤਾਲ […]

Continue Reading

ਜ਼ਿਲ੍ਹੇ ਨੂੰ 1320 ਮੀਟਰਕ ਟਨ ਯੂਰੀਆ ਖਾਦ ਹੋਈ ਪ੍ਰਾਪਤ-ਮੁੱਖ ਖੇਤੀਬਾੜੀ ਅਫ਼ਸਰ

ਮਾਨਸਾ, 14 ਦਸੰਬਰ :ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਯੂਰੀਆ ਖਾਦ ਦਾ ਰੈਕ ਲੱਗ ਚੁੱਕਾ ਹੈ ਅਤੇ ਇਸ ਰੈਕ ਵਿੱਚ ਜ਼ਿਲ੍ਹੇ ਲਈ 1320 ਮੀਟਰਕ ਟਨ ਯੂਰੀਆ ਖਾਦ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਹਾੜੀ ਦੀਆਂ ਫਸਲਾਂ ਲਈ ਕੁੱਲ 65 ਹਜਾਰ ਮੀਟਰਕ ਟਨ ਯੂਰੀਆ ਖਾਦ ਦੀ ਜਰੂਰਤ […]

Continue Reading

ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਕੁੱਲ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹੋਏ ਰੱਦ-ਜ਼ਿਲਾ ਚੋਣਕਾਰ ਅਫ਼ਸਰ

ਮਾਨਸਾ, 13 ਦਸੰਬਰ :ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ 21 ਦਸੰਬਰ 2024 ਨੂੰ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ 15 ਵਾਰਡਾਂ ਦੀਆਂ ਹੋਣ ਵਾਲੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੀਆਂ ਗਈਆਂ 137 ਨਾਮਜ਼ਦਗੀਆਂ ਦੀ ਅੱਜ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੜਤਾਲ ਕੀਤੀ […]

Continue Reading