ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਮਾਨਸਾ, 19 ਨਵੰਬਰ :ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ ਪੁੱਜਾ 684774 ਮੀਟਰਕ ਟਨ ਝੋਨਾ

ਮਾਨਸਾ, 18 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਫਸਲ ਦੀ ਖਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵਰਗ ਨੂੰ ਖਰੀਦ ਦੌਰਾਨ ਕਿਸੇੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।  ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ-ਐਸ.ਪੀ.ਜਸਕੀਰਤ ਸਿੰਘ

ਮਾਨਸਾ, 18 ਨਵੰਬਰ :ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਆਪਣੀ ਰੁਚੀ ਵਧਾਉਣੀ ਚਾਹੀਦੀ ਹੈ, ਇਸ ਨਾਲ ਜਿੱਥੇ ਚੰਗੇ ਖਿਡਾਰੀ ਦੀ ਇੱਕ ਵਿਲੱਖਣ ਪਹਿਚਾਣ ਬਣਦੀ ਹੈ, ਉਥੇ ਹੀ ਉਹ ਜ਼ਿੰਮੇਵਾਰ ਨਾਗਰਿਕ ਬਣ ਕੇ ਸਮਾਜ ਵਿੱਚ ਵਿਚਰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਪੀ. ਸ਼੍ਰੀ ਜਸਕਿਰਤ ਸਿੰਘ ਨੇ ਅੱਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ […]

Continue Reading

ਕਿਸਾਨਾਂ ਨੂੰ 1324.48 ਕਰੋੜ ਰੁਪਏ ਦੀ ਕੀਤੀ ਆਨਲਾਈਨ ਅਦਾਇਗੀ

ਮਾਨਸਾ, 16 ਨਵੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੀ ਫਸਲ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਬਦਲੇ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 1324.48 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ […]

Continue Reading

ਲੜਕੀਆਂ ਦੇ ਦੂਜੇ ਦਿਨ ਜੂਡੋ ਦੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ

ਮਾਨਸਾ, 16 ਨਵੰਬਰ :           ਖੇਡ ਵਿਭਾਗ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਜੂਡੋ ਦੇ ਦੂਜੇ ਦਿਨ ਦੇ ਮੁਕਾਬਲੇ ਬਹੁਤ ਹੀ ਰੌਚਕ ਰਹੇ ਅਤੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਆਪਣੀ-ਆਪਣੀ ਕਲਾ ਅਤੇ ਸ਼ਕਤੀ ਦਾ ਪ੍ਰਦਰਸ਼ਨ ਦਿਖਾਇਆ। ਚੱਲ ਰਹੇ ਜੂਡੋ ਦੇ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ […]

Continue Reading

ਖੇਡਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਖਿਡਾਰੀਆਂ ਦੀ ਬਣਦੀ ਹੈ ਦੁਨੀਆ ਭਰ ਵਿੱਚ ਵਿਲੱਖਣ ਪਹਿਚਾਣ-ਜ਼ਿਲ੍ਹਾ ਖੇਡ ਅਫ਼ਸਰ

*ਅੰਡਰ 21 ਉਮਰ ਵਰਗ ਮੁੰਡਿਆਂ ਦੇ ਜੂਡੋ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਦਿਖਾਏ ਆਪਣੀ ਕਲਾ ਦੇ ਜੌਹਰ ਮਾਨਸਾ, 16 ਨਵੰਬਰ :           ਖੇਡਾਂ ਵਿੱਚ ਸਖ਼ਤ ਮਿਹਨਤ ਕਰਨ ਵਾਲੇ ਖਿਡਾਰੀ ਦੁਨੀਆ ਭਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਕਾਮਯਾਬ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡ ਵਿਭਾਗ ਮਾਨਸਾ […]

Continue Reading

ਖੇਡਾਂ ਨੂੰ ਪ੍ਰਫੂਲਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 15 ਨਵੰਬਰ:  ਖੇਡਾਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ, ਉਥੇ ਹੀ ਖੇਡਾਂ ਚ ਵਧੀਆ ਮਿਹਨਤ ਕਰਨ ਵਾਲੇ ਖਿਡਾਰੀ ਵਿਸ਼ਵ ਪੱਧਰ ’ਤੇ ਆਪਣੀ ਪਹਿਚਾਣ ਬਣਾ ਸਕਦੇ ਨੇ। ਇਸ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਸਥਾਨਕ ਬਹੁਮੰਤਵੀ ਖੇਡ […]

Continue Reading

ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਮਾਨਸਾ, 14 ਨਵੰਬਰ:             ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਡਾ.ਬਲਜੀਤ ਕੌਰ ਐਸ.ਐਮ ਓ. ਇੰਚਾਰਜ ਸੀ.ਐਚ.ਸੀ. ਖਿਆਲਾ ਕਲਾ ਦੀ ਅਗਵਾਈ ਹੇਠ ਸੀ.ਐਚ.ਸੀ. ਖਿਆਲਾ ਕਲਾਂ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ, ਇਹ ਦਿਵਸ ਹਰ ਸਾਲ 14 ਨਵੰਬਰ ਨੂੰ ਲੋਕਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਵਿਸ਼ਵ ਪੱਧਰ ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ “ਵਿਸ਼ਵ  ਸ਼ੂਗਰ ਦਿਵਸ” ਮੌਕੇ  ਸ਼ੂਗਰ ਜਿਹੀ ਨਾਮੁਰਾਦ ਬਿਮਾਰੀ ਬਾਰੇ ਜਾਣਕਾਰੀ […]

Continue Reading

ਖੇਤੀਬਾੜੀ ਵਿਕਾਸ ਅਫ਼ਸਰ ਨੇ ਬੋਹਾ ਵਿਖੇ ਕੀਤੀ ਖਾਦ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਮਾਨਸਾ, 13 ਨਵੰਬਰ :ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੇ ਹੁਕਮਾਂ ਅਨੁਸਾਰ ਕਾਰਜਕਾਰੀ ਮੈਜਿਸਟੇ੍ਰਟ ਅਤੇ ਖੇਤੀਬਾੜੀ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵੱਲੋਂ ਮਾਨਸਾ ਜ਼ਿਲ੍ਹੇ ਵਿਖੇ ਵੱਖ-ਵੱਖ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਚੈਕਿੰਗ ਦੌਰਾਨ ਦੁਕਾਨਾਂ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀਯੋਗ ਪ੍ਰਬੰਧਨ ਹੈ-ਡਿਪਟੀ ਕਮਿਸ਼ਨਰ

ਮਾਨਸਾ, 12 ਨਵੰਬਰ :ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹੁਣਾ ਹੀ ਯੋਗ ਪ੍ਰਬੰਧਨ ਹੈ, ਜਿਸ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਖੇਤਾਂ ਦੇ ਮਿੱਤਰ ਕੀੜਿਆਂ ਅਤੇ ਉਪਜਾਊ ਸ਼ਕਤੀ ਨਸ਼ਟ ਹੋਣ ਤੋਂ ਬਚਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਵੱਖ-ਵੱਖ ਪਿੰਡਾਂ ਜਵਾਹਰਕੇ, ਆਲਮਪੁਰ […]

Continue Reading