ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ*

ਚੰਡੀਗੜ੍ਹ/ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਵੱਲੋਂ ਬੁਢਲਾਡਾ

ਮਾਨਸਾ, 11 ਨਵੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰ. ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਬੁਢਲਾਡਾ ਹਲਕੇ ਦੇ ਵੱਖ-ਵੱਖ ਪਿੰਡਾਂ ਬੱਛੋਆਣਾ, ਬੀਰੋਕੇ ਕਲਾਂ, ਬੀਰੋਕੇ ਖੁਰਦ, ਦਿਆਲਪੁਰਾ, ਸੈਦੇਵਾਲਾ, ਸਿਰਸੀਵਾਲਾ, ਗੋਬਿੰਦਪੁਰਾ, ਕੋਟ ਲੱਲੂ, ਫਫੜੇ ਭਾਈਕੇ, ਬੋੜਾਵਾਲ ਅਤੇ ਧਨਪੁਰਾ ਆਦਿ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ […]

Continue Reading

ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਯੋਗ ਪ੍ਰਬੰਧਨ ਕਰਕੇ ਖੇਤਾਂ ’ਚ ਵਾਹੁਣਾ ਸਹੀ ਹੱਲ-ਡਿਪਟੀ ਕਮਿਸ਼ਨਰ

 ਮਾਨਸਾ, 09 ਨਵੰਬਰ :ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨਾ ਨਹੀਂ ਸਗੋਂ ਉਸ ਦਾ ਯੋਗ ਪ੍ਰਬੰਧਨ ਕਰਕੇ ਖੇਤਾਂ ਵਿੱਚ ਵਾਹੁਣਾ ਹੀ ਸਹੀ ਹੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ […]

Continue Reading

ਬੁਢਲਾਡਾ ਦਾ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਤਿੰਨ ਸਾਲ ਤੋਂ ਬਿਨਾਂ ਪਰਾਲੀ ਸਾੜੇ 30 ਕਿੱਲਿਆਂ ‘ਚ ਕਰ ਰਿਹੈ ਕਣਕ ਦੀ ਸਿੱਧੀ ਬਿਜਾਈ

ਬੁਢਲਾਡਾ/ਮਾਨਸਾ, 09 ਨਵੰਬਰ:    ਬੁਢਲਾਡਾ ਦਾ ਵਸਨੀਕ ਅਗਾਂਹਵਧੂ ਕਿਸਾਨ ਰਮਨਦੀਪ ਸਿੰਘ ਧਾਲੀਵਾਲ ਪਿਛਲੇ ਤਿੰਨ ਸਾਲ ਤੋਂ ਆਪਣੀ 30 ਕਿੱਲੇ ਜ਼ਮੀਨ ਵਿਚ ਬਿਨਾਂ ਪਰਾਲੀ ਨੂੰ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰ ਰਿਹੈ ਅਤੇ ਹੋਰਨਾ ਕਿਸਾਨਾਂ ਪ੍ਰੇਰਨਾਸ੍ਰੋਤ ਬਣਿਆ ਹੋਇਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨ ਰਮਨਦੀਪ ਦੇ ਖੇਤ ਪਹੁੰਚ ਕੇ […]

Continue Reading

ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 08 ਨਵੰਬਰ:ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ […]

Continue Reading

ਉਹੀ ਦੇਸ਼ ਤਰੱਕੀ ਕਰਦੇ ਹਨ ਜੋ ਆਪਣੀ ਬੋਲੀ ਵਿਚ ਕਾਰਜ ਕਰਦੇ ਹਨ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 08 ਨਵੰਬਰ:ਪੰਜਾਬ ਸਰਕਾਰ ਦੁਆਰਾ ਮਨਾਏ ਜਾ ਰਹੇ ‘ਪੰਜਾਬੀ ਮਾਹ-2024’ ਦੇ ਸਮਾਗਮਾਂ ਦੀ ਲੜੀ ਤਹਿਤ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ੍ਰ. ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮਾਨਸਾ ਵੱਲੋਂ ਐਸ. ਡੀ. ਕੰਨਿਆਂ ਮਹਾਂਵਿਦਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਉੱਘੇ ਕਵੀ ਸੁਰਜੀਤ ਪਾਤਰ ਦੀ ਸ਼ਾਇਰੀ ’ਤੇ ਅਧਾਰਿਤ ਡਾ. ਸੋਮਪਾਲ ਹੀਰਾ ਦੇ ਨਾਟਕ ‘ਭਾਸ਼ਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਕੀਤੀ ਵੰਡ

ਮਾਨਸਾ, 08 ਨਵੰਬਰ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਸ਼ਲ ਮਾਨਸਾ ਵੱਲੋਂ ਸਫਾਈ ਸੇਵਕਾ ਦੀਆਂ ਬੀਮਾ ਪਾਲਿਸੀਆਂ ਕਰਵਾਈਆ ਗਈਆਂ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੱਲੋਂ 3-ਡੀ ਸੁਸਾਇਟੀ ਵਿੱਚ ਕੰਮ ਕਰਦੇ ਵੇਸਟ ਕੁਲੈਕਟਰ, ਸੈਗਰੀਗੇਟਡ ਵਰਕਰ ਅਤੇ ਸੁਪਵਾਇਜ਼ਰਾਂ ਨੂੰ ਬੀਮਾ ਪਾਲਿਸੀਆ ਦੀ ਵੰਡ ਕਰਦਿਆਂ […]

Continue Reading

ਪਿੰਡ ਦੂਲੋਵਾਲ ਅਤੇ ਕੋਟ ਧਰਮੁ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

ਮਾਨਸਾ, 08 ਨਵੰਬਰ :ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਸੰਭਾਲ ਦਾ ਸੁਨੇਹਾ ਦੇਣ ਲਈ ਲਗਾਤਾਰ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ […]

Continue Reading

ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾਫਰਜ਼ ਹੈ-ਡੀਸੀ ਕੁਲਵੰਤ ਸਿੰਘ

ਮਾਨਸਾ, 07 ਨਵੰਬਰ :ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ […]

Continue Reading

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

ਮਾਨਸਾ, 07 ਨਵੰਬਰ :ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ।ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ […]

Continue Reading