“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ
ਮੋਗਾ 22 ਮਾਰਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ […]
Continue Reading