ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ – ਡਿਪਟੀ ਕਮਿਸ਼ਨਰ

ਮੋਗਾ, 19 ਅਗਸਤ (000) – ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ […]

Continue Reading

ਜਾਤੀ ਸੂਚਕ ਸ਼ਬਦ ਵਰਤਣ ਦੀ ਸ਼ਿਕਾਇਤ ਨਾਲ ਢੁੱਕਵੇਂ ਸਬੂਤ ਵੀ ਲਗਾਏ ਜਾਣ – ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ

ਮੋਗਾ, 19 ਅਗਸਤ (000) – ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਉਹਨਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਕੀਤੀ ਕਰਵਾਈ ਬਾਰੇ ਰਿਪੋਰਟ 24 ਅਗਸਤ, 2024 ਤੋਂ […]

Continue Reading

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ /ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21, 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਮੋਗਾ 17 ਅਗਸਤ—ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1-1-2023 ਦੇ ਆਧਾਰ ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ […]

Continue Reading

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 17 ਅਗਸਤ (000)  – ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਲਾਲਾਬਾਦ ਪੂਰਬੀ ਵਿਖੇ ਸਮੱਸਿਆਵਾਂ ਸੁਣਕੇ ਦਿੱਤੀਆਂ ਲੋਕਾਂ ਨੂੰ ਸਰਕਾਰੀ ਸੇਵਾਵਾਂ

ਜਲਾਲਾਬਾਦ ਪੂਰਬੀ (ਧਰਮਕੋਟ) 16 ਅਗਸਤ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਪ੍ਰਤੀ ਸੁਚੱਜੀ ਸੋਚ ਸਦਕਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੇ ਆਮ ਲੋਕਾਂ ਲਈ ਸਰਕਾਰੀ ਸੇਵਾਵਾਂ ਲੈਣੀਆਂ ਬਹੁਤ ਆਸਾਨ ਤੇ ਪਾਰਦਰਸ਼ੀ ਕਰ ਦਿੱਤੀਆਂ ਹਨ। ਇਹ ਆਮ ਆਦਮੀ ਪਾਰਟੀ ਸਦਕਾ ਸੰਭਵ ਹੋਇਆ ਹੈ ਕਿ ਅੱਜ ਵਿਭਾਗਾਂ […]

Continue Reading

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ

ਮੋਗਾ, 15 ਅਗਸਤ (000) – ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ।  ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ […]

Continue Reading

ਸੂਬੇ ਵਿੱਚ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ ਆਨੰਦ ਲੈ ਰਹੇ ਹਨ – ਹਰਭਜਨ ਸਿੰਘ

ਚੱਕ ਤਾਰੇਵਾਲਾ/ਡਗਰੂ (ਮੋਗਾ), 14 ਅਗਸਤ (000) – ਪੰਜਾਬ ਦੇ ਬਿਜਲੀ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਦਾਅਵੇ ਨਾਲ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਚੱਲਦਿਆਂ ਅੱਜ ਸੂਬੇ ਦੇ 90 ਫੀਸਦੀ ਖ਼ਪਤਕਾਰ ਮੁਫ਼ਤ ਬਿਜਲੀ ਦੀ ਸਹੂਲਤ ਦਾ […]

Continue Reading

ਆਜ਼ਾਦੀ ਦਿਵਸ ਦੀਆਂ ਤਿਆਰੀਆਂ ਮੱਦੇਨਜ਼ਰ ਰਾਉਕੇ ਕਲਾਂ ਵਿਖੇ 14 ਅਗਸਤ ਨੂੰ ਲੱਗਣ ਵਾਲਾ ਕੈਂਪ ਹੁਣ 19 ਅਗਸਤ ਨੂੰ

ਮੋਗਾ 14 ਅਗਸਤ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ ਕੀਤਾ ਗਿਆ ਸੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਨੂੰ ਮੱਦੇਨਜ਼ਰ ਸ਼ਡਿਊਲ ਤਹਿਤ ਮਿਤੀ 14 ਅਗਸਤ 2024 ਨੂੰ ਰਾਉਕੇ ਕਲਾਂ ਵਿਖੇ ਲੱਗਣ ਵਾਲਾ ਕੈਂਪ ਹੁਣ 19 ਅਗਸਤ, 2024 ਦਿਨ ਸੋਮਵਾਰ ਨੂੰ ਆਯੋਜਿਤ ਕੀਤਾ […]

Continue Reading

ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ

ਮੋਗਾ, 13 ਅਗਸਤ (000) – 15 ਅਗਸਤ ਦਿਨ ਵੀਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ।ਇਹ […]

Continue Reading

ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

ਮੋਗਾ, 12 ਅਗਸਤ (000) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ […]

Continue Reading