ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਪਿੰਡ ਲੋਪੋਂ/ਮੋਗਾ, 12 ਅਗਸਤ (000) – ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ […]

Continue Reading

ਸਰਕਾਰੀ ਗਊਸ਼ਾਲਾਵਾਂ ਵਿੱਚ ਮੌਜੂਦ ਗਾਵਾਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ – ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ

ਕਿਸ਼ਨਪੁਰਾ ਕਲਾਂ (ਮੋਗਾ), 8 ਅਗਸਤ (000) – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਗਊਸ਼ਾਲਾਵਾਂ ਵਿੱਚ ਸੰਭਾਲੀਆਂ […]

Continue Reading

ਮੋਗਾ ਦੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੜ੍ਹਾਉਣਗੇ ਕੌਮੀ ਝੰਡਾ

ਮੋਗਾ 7 ਅਗਸਤ:ਸਾਲ 2024 ਦਾ ਜ਼ਿਲ੍ਹਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ। ਇਹਨਾਂ […]

Continue Reading

ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਜ਼ਿਲ੍ਹਾ ਮੋਗਾ ਦੇ 20 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

ਮੋਗਾ, 6 ਅਗਸਤ (000) –ਕੇਂਦਰ ਸਰਕਾਰ ਵੱਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੋਗਾ ਜ਼ਿਲ੍ਹੇ ਦੇ ਜਾਨਾਂ ਗਵਾਉਣ ਵਾਲੇ 32 ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਮੋਗਾ ਵਿਖੇ ਕੀਤਾ ਗਿਆ, ਜਿਸ ਵਿੱਚ 20 ਨਿਯੁਕਤੀ ਪੱਤਰ ਵੰਡੇ ਗਏ। ਜਦਕਿ 12 ਰਹਿੰਦੇ ਵਾਰਸਾਂ ਨੂੰ […]

Continue Reading

7 ਅਗਸਤ ਨੂੰ ਸਮਾਲਸਰ ਵਿਖੇ ਲੱਗੇਗਾ‘ ਆਪ ਦੀ ਸਰਕਾਰ ਆਪ ਦੇ ਦੁਆਰ’  ਸਕੀਮ ਤਹਿਤ ਕੈਂਪ

ਮੋਗਾ 5 ਅਗਸਤ:‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਪਿੰਡ ਸਮਾਲਸਰ ਵਿਖੇ 7 ਅਗਸਤ, 2024 ਨੂੰ ਵਿਸ਼ੇਸ਼ ਕੈਂਪ ਦਾ ਆਯੋਜਨ ਹੋ ਰਿਹਾ ਹੈ। ਇਸ ਕੈਂਪ ਵਿੱਚ ਸਮਾਲਸਰ, ਸੇਖਾ ਕਲਾਂ, ਸੇਖਾ ਖੁਰਦ, ਠੱਠੀ ਭਾਈ, ਸਾਹੋਕੇ ਪਿੰਡ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸਮੂਹ ਵਿਭਾਗਾਂ ਦੇ ਅਧਿਕਾਰੀ […]

Continue Reading

ਗਰਭਵਤੀ ਮਾਵਾਂ ਦਾ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਹੋਣਾ ਜਰੂਰੀ-ਡਾ ਸੁਖਪ੍ਰੀਤ ਬਰਾੜ ਐੱਸ ਐਮ ਓ

ਮੋਗਾ, 3 ਅਗਸਤ:ਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ।  ਡਾ: ਸੁਖਪ੍ਰੀਤ   ਬਰਾੜ  ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ ਮੇਰਾ ਹੱਕ ਬਣਦਾ ਏ ਨਾ ? ‘ ਰਿਲੀਜ਼

ਮੋਗਾ, 2 ਅਗਸਤ (000) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਲੇਖਕ ਵਰਗ ਨੂੰ ਸੱਦਾ ਦਿੱਤਾ ਹੈ ਕਿ ਉਹ ਸਮਾਜ ਨੂੰ ਸੇਧ ਦੇਣ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਨੂੰ ਪਹੁੰਚਾਉਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰੇ। ਉਹ ਆਪਣੇ ਦਫ਼ਤਰ ਵਿਖੇ ਪ੍ਰਸਿੱਧ ਪੱਤਰਕਾਰ ਅਤੇ ਲੇਖਕ ਰਾਜਵਿੰਦਰ ਰੌਂਤਾ ਦੀ ਪੁਸਤਕ ‘ […]

Continue Reading

ਕੀਤੇ ਵਾਅਦੇ ਨੂੰ ਪੂਰਦਿਆਂ ਹੁਣ ਸਰਕਾਰਾਂ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗੀਆਂ, ਲੋਕਾਂ ਨੂੰ ਕੈਪਾਂ ਰਾਹੀਂ ਉਹਨਾਂ ਦੇ ਘਰਾਂ ਮੂਹਰੇ ਮਿਲ ਰਹੀਆਂ ਸਰਕਾਰੀ ਸੇਵਾਵਾਂ-ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ 1 ਅਗਸਤ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਬਹੁਤੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ ਅਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੁਰਜੋਰ ਯਤਨ ਜਾਰੀ ਹਨ।  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰਾਂ ਪਿੰਡਾਂ ਦੀਆਂ […]

Continue Reading

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਮੋਗਾ, 1 ਅਗਸਤਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ […]

Continue Reading

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਨਿਹਾਲ ਸਿੰਘ ਵਾਲਾ/ਮੋਗਾ, 31 ਜੁਲਾਈ (000) –ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 0-18 ਸਾਲ […]

Continue Reading