ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

ਮੋਗਾ, 27 ਜੂਨ:ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ”ਡਾਇਰੀਆ […]

Continue Reading

ਮੋਗਾ ਦੇ 25 ਆਮ ਆਦਮੀ ਕਲੀਨਿਕਾਂ ਜਰੀਏ 5.78 ਲੱਖ ਤੋਂ ਵਧੇਰੇ ਲੋਕਾਂ ਨੇ ਲਈਆਂ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ

ਮੋਗਾ, 25 ਜੂਨ :ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ  ਕਲੀਨਿਕਾਂ ਦੀ ਗਿਣਤੀ 25 ਹੈ, ਜਿੰਨਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ […]

Continue Reading

ਜ਼ਿਲ੍ਹਾ ਮੋਗਾ ਨੂੰ ਹਰਾ ਭਰਾ ਬਣਾਉਣ ਲਈ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਕਰਨਗੇ ਸਹਿਯੋਗ

ਮੋਗਾ, 22 ਜੂਨ (000) – ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਰਾਊਂਡ ਗਲਾਸ ਅਤੇ ਸੋਢੀ ਫਾਉਂਡੇਸ਼ਨ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨਗੀਆਂ। […]

Continue Reading

ਘੜੇ ਅਤੇ ਦੀਵੇ ਬਣਾਉਣ ਵਾਲੇ ਹਸਤਕਾਰ ਬਣਾਉਣ ਲੱਗੇ ਬੇਸ਼ਕੀਮਤੀ ਮਿੱਟੀ ਦੇ ਗਹਿਣੇ

ਮੋਗਾ, 20 ਜੂਨ (000) – ਸਥਾਨਕ ਹਸਤਕਾਰਾਂ (ਮਿੱਟੀ ਦੇ ਘੜੇ ਅਤੇ ਦੀਵੇ ਬਣਾਉਣ ਵਾਲੇ) ਦੀ ਕਲਾ ਨੂੰ ਹੋਰ ਨਿਖਾਰਨ ਅਤੇ ਉਹਨਾਂ ਨੂੰ ਆਪਣੇ ਉਤਪਾਦ ਵੇਚਣ ਲਈ ਅੰਤਰਰਾਸ਼ਟਰੀ ਬਾਜ਼ਾਰ ਮੁਹਈਆ ਕਰਵਾਉਣ ਲਈ ਤਿਆਰ ਕੀਤੇ ਗਏ ਮੋਗਾ ਟੈਰਾ-ਕੋਟਾ ਕਲੱਸਟਰ ਦੇ ਨਤੀਜੇ ਮਿਲਣ ਲੱਗੇ ਹਨ। ਕਿਸੇ ਸਮੇਂ ਹੱਥ ਨਾਲ ਸਿਰਫ਼ ਘੜੇ ਅਤੇ ਦੀਵੇ ਬਣਾਉਣ ਵਾਲੇ ਇਹ ਕਲਾਕਾਰ ਹੁਣ […]

Continue Reading

21 ਜੂਨ ਨੂੰ ਮਨਾਏ ਜਾਣ ਵਾਲੇ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ – ਡਿਪਟੀ ਕਮਿਸ਼ਨਰ

ਮੋਗਾ, 19 ਜੂਨ (000) : ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ 21 ਜੂਨ ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਥਾਨਕ ਆਯੂਸ਼ ਹਸਪਤਾਲ, ਦੁੱਨੇਕੇ ਵਿਖੇ‘ਯੋਗਾ ਫਾਰ ਸੈਲਫ ਐਂਡ ਸੁਸਾਇਟੀ’ ਥੀਮ […]

Continue Reading

ਹੜ੍ਹ ਦੀ ਸਥਿਤੀ ਤੋਂ ਬਚਣ ਲਈ ਜ਼ਿਲ੍ਹਾ ਮੋਗਾ ਦੀ ਅੰਤਰ ਜ਼ਿਲ੍ਹਾ ਯੋਜਨਾ

ਮੋਗਾ, 19 ਜੂਨ (000) – ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ […]

Continue Reading

ਪਸ਼ੂਆਂ ਦੇ ਸਿਹਤ ਬੀਮੇ ਉੱਪਰ ਮਿਲ ਰਹੀ 50 ਤੋਂ 70 ਫੀਸਦੀ ਸਬਸਿਡੀ

ਮੋਗਾ, 19 ਜੂਨ:ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਸਮੇਂ-ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ, ਪਰ ਫਿਰ ਵੀ ਸਰਕਾਰ […]

Continue Reading

ਪਿਛਲੇ ਸਾਲ ਮੋਗਾ ਦੇ 206 ਕਿਸਾਨਾਂ ਨੇ 1399 ਏਕੜ ਰਕਬੇ ਵਿੱਚ ਕੀਤੀ ਝੋਨੇ ਦੀ ਸਿੱਧੀ ਬਿਜਾਈ

ਮੋਗਾ, 18 ਜੂਨ    ਪੰਜਾਬ ਸਰਕਾਰ ਵੱਲੋਂ ਦਿਨ-ਬ-ਦਿਨ ਨੀਵੇਂ ਹੁੰਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਸਥਿਰ ਕਰਨ ਜਾਂ ਉੱਚਾ ਚੁੱਕਣ ਲਈ ਗੰਭੀਰ ਰੂਪ ਨਾਲ ਯਤਨ ਕੀਤੇ ਜਾ ਰਹੇ ਹਨ।ਇਸ ਖੇਤਰ ਵਿੱਚ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕਰਨ ਲਈ  ਜਿੱਥੇ ਸਰਕਾਰ ਵੱਲੋਂ ਇਸ ਸਾਲ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ, ਉੱਥੇ ਹੀ ਕਿਸਾਨਾਂ […]

Continue Reading

ਦੋ ਸਮੱਗਲਰ 01 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਮੋਗਾ 17  ਜੂਨ:ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਅਤੇ  ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ੍ਰੀ ਵਿਵੇਕ ਸ਼ੀਲ ਸੋਨੀ ਐੱਸ.ਐੱਸ.ਪੀ ਮੋਗਾ, ਸ੍ਰੀ ਪਰਮਜੀਤ ਸਿੰਘ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਤੇ ਸ਼੍ਰੀ ਹਰਿੰਦਰ ਸਿੰਘ ਉਪ ਕਪਤਾਨ ਪੁਲਿਸ (ਆਈ) ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐੱਸ.ਆਈ ਹਰਵਿੰਦਰ ਸਿੰਘ ਮੁੱਖ […]

Continue Reading

ਡਰੋਨ ਤਕਨਾਲੋਜੀ ਨਾਲ ਪੰਜਾਬ ਵਿੱਚ ਕੀਤਾ ਜਾ ਰਿਹਾ ਮਹਿਲਾ ਕਿਸਾਨਾਂ ਦਾ ਸਸ਼ਕਤੀਕਰਨ

ਮੋਗਾ, 15 ਜੂਨ (000)- ਇਫਕੋ ਨੇ ਜੀ.ਟੀ.ਭਾਰਤ ਅਤੇ ਐਚ.ਡੀ.ਐਫ.ਸੀ. ਬੈਂਕ ਪਰਿਵਰਤਨ ਦੇ ਸਹਿਯੋਗ ਨਾਲ ਪ੍ਰਧਾਨ ਮੰਤਰੀ – ਮਹਿਲਾ ਕਿਸਾਨ ਡਰੋਨ ਕੇਂਦਰ (ਪੀ.ਐਮ.ਡੀ.ਕੇ.) ਸਕੀਮ ਤਹਿਤ 10 ਜ਼ਿਲ੍ਹਿਆਂ ਦੀਆਂ ਮਹਿਲਾ ਪਾਇਲਟਾਂ ਨੂੰ 24 ਡਰੋਨ ਦਿੱਤੇ ਹਨ। ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿਖੇ ਲਾਭਪਾਤਰੀਆਂ ਨੂੰ ਡਰੋਨ ਸੌਂਪੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਨੇ […]

Continue Reading