ਸੀ.ਐਮ. ਦੀ ਯੋਗਸ਼ਾਲਾ ਸਕੀਮ ਲੋਕਾਂ ਦੀ ਰੋਗ ਮੁਕਤੀ ਲਈ ਹੋ ਰਹੀ ਵਰਦਾਨ ਸਾਬਿਤ

ਮੋਗਾ, 15 ਜੂਨ (000) –ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਡ੍ਰੀਮ ਪ੍ਰੋਜੈਕਟ ਸੀ.ਐਮ.ਦੀ ਯੋਗਸ਼ਾਲਾ ਨਾਲ ਮੋਗਾ ਦੇ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਹੁਤ ਜਿਆਦਾ ਆਰਾਮ ਮਿਲਿਆ ਹੈ। ਪੰਜਾਬ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਸੀ.ਐਮ. ਦੀ ਯੋਗਸ਼ਾਲਾ’ ਮੋਗਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਜ਼ਿਲ੍ਹੇ ਭਰ ਵਿੱਚ ਸ਼ੁਰੂ ਹੋਈਆਂ ਯੋਗਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 14 ਜੂਨ (000) –ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਬਾਘਾਪੁਰਾਣਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਹਰਕੰਵਲਜੀਤ ਸਿੰਘ, ਮੋਗਾ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਸਾਰੰਗਪ੍ਰੀਤ ਸਿੰਘ, ਧਰਮਕੋਟ ਦੇ ਉਪ ਮੰਡਲ ਮੈਜਿਸਟ੍ਰੇਟ ਸ੍ਰ ਜਸਪਾਲ ਸਿੰਘ ਬਰਾੜ ਅਤੇ ਮਾਲ […]

Continue Reading

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦੇ ਮਨੋਰਥ ਵਜੋਂ ‘ਪੈਡੀ ਕੰਟਰੋਲ ਰੂਮ’ ਸਥਾਪਿਤ

ਮੋਗਾ, 14 ਜੂਨ:ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਵੱਖ ਵੱਖ ਜ਼ਿਲ੍ਹਿਆਂ ਵਿੱਚ ‘ਪੈਡੀ ਕੰਟਰੋਲ ਰੂਮ’ ਸਥਾਪਿਤ ਕਰ ਦਿੱਤੇ ਗਏ ਹਨ। ਇਹ ਪੈਡੀ ਕੰਟਰੋਲ ਰੂਮ ਹਫ਼ਤੇ ਦੇ ਸੱਤੋ ਦਿਨ 24 ਘੰਟੇ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਇਸ ਸਬੰਧੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ […]

Continue Reading

ਜ਼ਿਲ੍ਹਾ ਮੋਗਾ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 4 ਲੱਖ ਬੂਟੇ – ਡਿਪਟੀ ਕਮਿਸ਼ਨਰ

ਮੋਗਾ, 14 ਜੂਨ (000) – ਜ਼ਿਲ੍ਹਾ ਮੋਗਾ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 4 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ […]

Continue Reading

ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 13 ਜੂਨ:ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ […]

Continue Reading

ਮੋਗਾ ਪੁਲਿਸ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਸਫਲ ਕੈਸੋ ਆਪਰੇਸ਼ਨ

ਮੋਗਾ, 13 ਜੂਨ (000) –ਅੱਜ ਸ੍ਰੀ ਵਿਵੇਕ ਸ਼ੀਲ ਸੋਨੀ, ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਪ੍ਰੈਸ ਰਿਲੀਜ਼ ਰਾਹੀਂ ਜਾਣਕਾਰੀ ਦਿੱਤੀ ਕਿ ਅੱਜ ਮੋਗਾ ਪੁਲਿਸ ਨੇ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਐੱਸ ਪੀ (ਜਾਂਚ) ਮੋਗਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ […]

Continue Reading

‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ 31 ਜੁਲਾਈ ਤੱਕ ਆਨਲਾਈਨ ਅਰਜੀਆਂ ਦੀ ਮੰਗ

ਮੋਗਾ, 13 ਜੂਨ:ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਜਿਨ੍ਹਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ, ਉਹ ਬੱਚੇ ਇਸ ਪੁਰਸਕਾਰ ਯੋਜਨਾ ਅਧੀਨ ਪ੍ਰਧਾਨ ਮੰਤਰੀ […]

Continue Reading

14 ਤੋਂ 18 ਜੂਨ ਤੱਕ ਵਾਹਨ ਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਦੇਣ ਵਾਲਾ ਆਨਲਾਈਨ ਪੋਰਟਲ ਰਹੇਗਾ ਬੰਦ

ਮੋਗਾ, 13 ਜੂਨ (000) – ਰਿਜਨਲ ਟਰਾਂਸਪੋਰਟ ਅਫ਼ਸਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਵਾਹਨ ਅਤੇ ਡਰਾਈਵਿੰਗ ਲਾਇਸੰਸ ਸਬੰਧੀ ਸੇਵਾਵਾਂ ਲਈ ਫੀਸ, ਟੈਕਸ ਭਰਨ ਵਾਲਾ ਆਨਲਾਈਨ ਪੋਰਟਲ ਮੇਨਟੀਨੈਂਸ ਕਾਰਨ 14 ਤੋਂ 18 ਜੂਨ ਤੱਕ ਬੰਦ ਰਹੇਗਾ। ਇਸ ਸਬੰਧੀ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਪੱਤਰ ਜਾਰੀ ਕਰਕੇ ਇਹ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਾਹਨਾਂ […]

Continue Reading

ਮੱਕੀ ਫ਼ਸਲ ਦੀਆਂ ਖਾਦਾਂ, ਦਵਾਈਆਂ ਤੇ ਹੋਰ ਇਨਪੁਟਸ ਉੱਪਰ ਸਰਕਾਰ ਦੇ ਰਹੀ 6000 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ

ਮੋਗਾ, 12 ਜੂਨ:ਪੰਜਾਬ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਵੱਲ ਲਿਜਾਣ ਲਈ ਮੱਕੀ ਦੀ ਫ਼ਸਲ ਉਗਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਕਿ ਕਿਸਾਨਾਂ ਦੀ ਆਮਦਨੀ ਘਟਾਉਣ ਤੋਂ ਬਿਨ੍ਹਾਂ ਹੀ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ।ਇਸ ਵਾਰ ਸਰਕਾਰ ਵੱਲੋਂ ਮੱਕੀ ਦੇ ਪਲਾਂਟਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ […]

Continue Reading

ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਨਿਸ਼ਾ ਰਾਣਾ ਵੱਲੋਂ ਕੇ.ਵੀ.ਕੇ ਦੁਆਰਾ ਸਥਾਪਿਤ ਐਫ.ਪੀ.ਓਜ ਦਾ ਨਿਰੀਖਣ

ਮੋਗਾ, 11 ਜੂਨ:ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਸ਼੍ਰੀਮਤੀ ਨਿਸ਼ਾ ਰਾਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਸਥਾਪਿਤ ਦੋ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ) ”ਦੀ ਹਰਿਆਵਲ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਖੋਸਾ ਪਾਂਡੋ ਅਤੇ ”ਦੀ ਰਾਊ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਰਾਉਕੇ ਕਲਾਂ” ਦਾ ਦੌਰਾ ਅਤੇ ਨਿਰੀਖਣ ਕੀਤਾ।ਇਸ ਦੌਰੇ ਦੌਰਾਨ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕੇ.ਵੀ.ਕੇ. ਬੁੱਧ […]

Continue Reading