ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਮਿਡ ਡੇ ਮੀਲ ਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ
ਮੋਗਾ 18 ਫ਼ਰਵਰੀਸ੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਭਲੂਰ (ਬ੍ਰਾਂਚ), ਸਰਕਾਰੀ ਪ੍ਰਾਇਮਰੀ ਸਕੂਲ ਭਲੂਰ(ਮੇਨ) ਤੋਂ ਇਲਾਵਾ ਆਂਗਣਵਾੜੀ ਸੈਂਟਰ ਭਲੂਰ, ਰਾਸ਼ਨ […]
Continue Reading