ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ
ਫਤਹਿਗੜ੍ਹ ਪੰਜਤੂਰ (ਮੋਗਾ), 19 ਜੁਲਾਈ-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ‘ਆਪ […]
Continue Reading