ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ 4 ਤੋਂ 20 ਜੁਲਾਈ ਤੱਕ
ਮੋਗਾ 1 ਜੁਲਾਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਜੁਲਾਈ-2024 (ਸਮੇਤ ਓਪਨ ਸਕੂਲ) ਮਿਤੀ 04-07-2024 ਤੋਂ 20-07-2024 ਤੱਕ ਸਵੇਰੇ 11:00 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਅਮਨ […]
Continue Reading