ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

ਮੋਗਾ, 11 ਜੂਨ    ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home/DSR23Department   ਲਿੰਕ ਤੇ ਕਲਿੱਕ ਕਰਕੇ ਦੇ ਸਕਦੇ ਹਨ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ […]

Continue Reading

ਪੰਜਾਬ ਸਰਕਾਰ ਦੇ ਸੀ.ਪਾਈਟ ਕੈਂਪ ਵਿੱਚ ਸਰੀਰਿਕ ਤਿਆਰੀ ਦੀ ਮੁਫ਼ਤ ਤਿਆਰੀ ਸ਼ੁਰੂ

ਮੋਗਾ, 11 ਜੂਨ:ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਅਗਨੀਵੀਰ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਸਰੀਰਿਕ ਟੈਸਟ 1 ਅਗਸਤ 2024 ਤੋਂ  8 ਅਗਸਤ 2024 ਤੱਕ ਲਿਆ ਜਾਣਾ ਹੈ। ਮੋਗਾ ਜ਼ਿਲ੍ਹੇ […]

Continue Reading

11 ਤੋਂ 21 ਜੂਨ ਤੱਕ ਮਨਾਇਆ ਜਾਵੇਗਾ  ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ

ਮੋਗਾ 10 ਜੂਨ:ਕਿਰਤ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ 11 ਜੂਨ ਤੋਂ 21 ਜੂਨ 2024 ਤੱਕ (ਸਿਵਾਏ 15 ਤੋਂ 17 ਜੂਨ ਤੱਕ ਛੁੱਟੀ ਹੋਣ ਕਾਰਨ) ਬਾਲ ਅਤੇ ਕਿਸ਼ੋਰ ਮਜਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ”ਦ ਚਾਈਲਡ ਐਂਡ ਅਡੋਲੋਸੈੱਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਐਕਟ 1986″ ਅਤੇ […]

Continue Reading

ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਅੱਗੇ ਰਹੇ

ਮੋਗਾ, 4 ਜੂਨ (000) – ਲੋਕ ਸਭਾ ਚੋਣਾਂ – 2024 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਵਿਰੋਧੀ ਉਮੀਦਵਾਰਾਂ ਤੋਂ ਅੱਗੇ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਧਿਰਾਂ […]

Continue Reading

ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਗਿਣਤੀ ਕੇਂਦਰ ਆਈ ਟੀ ਆਈ ਦੇ ਅਸਮਾਨ ‘ ਨੋ ਫਲਾਈ ਜ਼ੋਨ’ ਐਲਾਨਿਆ

ਮੋਗਾ, 3 ਜੂਨ:4 ਜੂਨ 2024 ਨੂੰ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ, ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਬਣੇ ਸਟਰਾਂਗ ਰੂਮ ਵਿੱਚ ਕੀਤੀ ਜਾਣੀ ਹੈ। ਇਸ ਲਈ ਇਸ ਪੂਰੀ ਪ੍ਰਕਿਰਿਆ ਦੌਰਾਨ ਸੁਰੱਖਿਆ ਪਬੰਧਾਂ ਦੀ ਮਜ਼ਬੂਤੀ ਹਿੱਤ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਸਵੇਰ ਤੋਂ ਹੀ ਸਰਕਾਰੀ ਆਈ.ਟੀ.ਆਈ ਅਤੇ ਇਸ ਦੇ ਆਸ-ਪਾਸ ਦੇ ਏਰੀਆ […]

Continue Reading

ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਗਿਣਤੀ 4 ਜੂਨ ਨੂੰ – ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 3 ਜੂਨ (000) – ਲੋਕ ਸਭਾ ਚੋਣਾਂ-2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਪੋਸਟਲ ਬੈਲਟ ਰਾਹੀਂ ਪਾਈ ਵੋਟ

ਮੋਗਾ, 31 ਮਈ (000) – ਲੋਕ ਸਭਾ ਚੋਣਾਂ 2024 ਸਬੰਧੀ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਵੋਟਿੰਗ ਪ੍ਰਕਿਰਿਆ ਵਿੱਚ ਲੱਗੇ ਚੋਣ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੋਟਾਂ ਯਕੀਨੀ ਕਰਨ ਲਈ ਉਹਨਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਹੈ। ਇਸੇ ਸਹੂਲਤ ਤਹਿਤ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ […]

Continue Reading

ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਮੋਗਾ, 31 ਮਈ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਡੀ.ਐਨ. ਮਾਡਲ ਸਕੂਲ ਦੀ ਨੁੱਕੜ ਨਾਟਕ ਟੀਮ ਦੇ ਸਹਿਯੋਗ ਨਾਲ ਸੇਵਾ ਕੇਂਦਰਾਂ ਅਤੇ ਬੱਸ […]

Continue Reading

ਜ਼ਿਲ੍ਹਾ ਸਵੀਪ ਟੀਮ ਵੱਲੋਂ ਟਰਾਂਸਜੈਂਡਰ ਵੋਟਰਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਵਧਾਉਣ ਲਈ ਉਹਨਾਂ ਦੇ ਡੇਰਿਆਂ ਤੱਕ ਕੀਤੀ ਪਹੁੰਚ

ਮੋਗਾ, 31 ਮਈ:ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ  ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਅਤੇ ਜੀ.ਜੀ.ਐੱਫ. […]

Continue Reading

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇੱਕਠ ਤੇ ਪਾਬੰਦੀ

ਮੋਗਾ 30 ਮਈ:-ਲੋਕ ਸਭਾ ਚੋਣਾਂ 2024 ਲਈ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਚੈਪਟਰ 2 ਦੇ ਨੁਕਤਾ ਨੰਬਰ 1 ਅਨੁਸਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸੈਂਬਲੀ ਹਲਕਿਆਂ ਵਿੱਚ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 30 ਮਈ 2024 ਨੂੰ ਸ਼ਾਮ 6 ਵਜੇ ਤੋਂ ਮਿਤੀ 1 ਜੂਨ, 2024 ਸ਼ਾਮ […]

Continue Reading