ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ ਸ਼ਾਮ 6 ਵਜੇ ਤੋਂ 1 ਜੂਨ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇੱਕਠ ਤੇ ਪਾਬੰਦੀ

ਮੋਗਾ 30 ਮਈ:-ਲੋਕ ਸਭਾ ਚੋਣਾਂ 2024 ਲਈ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਚੈਪਟਰ 2 ਦੇ ਨੁਕਤਾ ਨੰਬਰ 1 ਅਨੁਸਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸੈਂਬਲੀ ਹਲਕਿਆਂ ਵਿੱਚ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 30 ਮਈ 2024 ਨੂੰ ਸ਼ਾਮ 6 ਵਜੇ ਤੋਂ ਮਿਤੀ 1 ਜੂਨ, 2024 ਸ਼ਾਮ […]

Continue Reading

1 ਜੂਨ ਵੋਟਾਂ ਵਾਲਾ ਦਿਨ ‘ਪੇਡ ਹਾਲੀਡੇਅ’ ਘੋਸ਼ਿਤ

ਮੋਗਾ, 30 ਮਈ:ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 1 ਜੂਨ, 2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ ਪੇਡ ਹਾਲੀਡੇ ਕੀਤੀ ਜਾਣੀ ਜਰੂਰੀ ਹੈ।ਇਸ ਬਾਰੇ ਦੀ ਰਿਪ੍ਰੇਜੇਨਟੇਸ਼ਨ ਆਫ਼ […]

Continue Reading

ਜਨਰਲ, ਖ਼ਰਚਾ ਤੇ ਪੁਲਿਸ ਆਬਜ਼ਰਵਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਬਣਾ ਰਹੇ ਯਕੀਨੀ

ਮੋਗਾ, 30 ਮਈ:ਫ਼ਰੀਦਕੋਟ ਲੋਕ ਸਭਾ ਹਲਕੇ ਦੇ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹਰ ਕਿਸਮ ਦੀਆਂ ਸਿਆਸੀ ਸਰਗਰਮੀਆਂ ਅਤੇ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਖ਼ਰਚੇ, ਖ਼ਰਚੇ ਦਾ ਲੇਖਾ-ਜੋਖਾ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ […]

Continue Reading

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇੱਕਠ ਤੇ ਪਾਬੰਦੀ

ਮੋਗਾ 29 ਮਈ:-ਲੋਕ ਸਭਾ ਚੋਣਾਂ 2024 ਲਈ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਦੇ ਚੈਪਟਰ 2 ਦੇ ਨੁਕਤਾ ਨੰਬਰ 1 ਅਨੁਸਾਰ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸੈਂਬਲੀ ਹਲਕਿਆਂ ਵਿੱਚ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 30 ਮਈ 2024 ਸ਼ਾਮ 6 ਵਜੇ ਤੱਕ ਗੈਰ ਕਾਨੂੰਨੀ ਇਕੱਠ/ਪੰਜ ਜਾਂ ਪੰਜ ਤੋਂ […]

Continue Reading

ਸਵੇਰੇ ਪਹਿਲਾਂ ਪੁੱਜਣ ਵਾਲੇ ਵੋਟਰਾਂ ਦਾ ਹੋਵੇਗਾ ਸਕੂਲ ਬੈਂਡ ਨਾਲ ਸਵਾਗਤ

ਬਾਘਾਪੁਰਾਣਾ, 29 ਮਈ (000) – ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਨੂੰ ਵਧਾਉਣ ਲਈ ਜਿੱਥੇ ਭਾਰਤੀ ਚੋਣ ਕਮਿਸ਼ਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਵੀ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਲਈ ਆਪਣੇ ਪੱਧਰ ਉੱਤੇ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। […]

Continue Reading

ਵਧੀਕ ਮੁੱਖ ਚੋਣ ਅਫ਼ਸਰ ਨੇ ਮੋਗਾ ਵਿਖੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ, ਤਸੱਲੀ ਪ੍ਰਗਟਾਈ

ਮੋਗਾ, 29 ਮਈ (000) – ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ, 2024 ਨੂੰ ਪੈਣੀਆਂ ਹਨ ਅਤੇ ਗਿਣਤੀ 4 ਜੂਨ ਨੂੰ ਹੋਵੇਗੀ। ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੀ ਗਿਣਤੀ ਸਥਾਨਕ ਸਰਕਾਰੀ ਆਈ ਟੀ ਆਈ ਵਿਖੇ ਹੋਵੇਗੀ। ਸਟਰਾਂਗ ਰੂਮ ਅਤੇ ਗਿਣਤੀ ਕੇਂਦਰ […]

Continue Reading

ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰ ਜਾਗਰੂਕਤਾ ਗੀਤ ” 1 ਜੂਨ ਦਾ ਦਿਨ ” ਰਿਲੀਜ਼

ਮੋਗਾ, 29 ਮਈ (000) – ਅਗਾਮੀ 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੋਸ਼ਿਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਮੋਗਾ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਗੀਤ ” 1 ਜੂਨ ਦਾ ਦਿਨ” ਤਿਆਰ ਕੀਤਾ ਹੈ। ਇਸ ਗੀਤ […]

Continue Reading

ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਡਾਕ ਘਰ ਵਿੱਚ ਵੋਟਰ ਜਾਗਰੂਕਤਾ

ਮੋਗਾ 28 ਮਈ:-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਅਤੇ ਜੀ.ਜੀ.ਐੱਫ ਅਨੁਰਾਗ ਸਿੰਘ ਨੇ ਸ਼ਹਿਰ ਦੇ ਮੁੱਖ ਡਾਕਘਰ ਵਿਖੇ ਸ਼ਿਰਕਤ ਕੀਤੀ […]

Continue Reading

ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਪ੍ਰਕਿਰਿਆ ਸ਼ੁਰੂ

ਮੋਗਾ, 27 ਮਈ (000) – ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੋਲ ਫ਼ੀਸਦ ਨੂੰ ਵਧਾਉਣ ਲਈ ਇਸ ਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਬਹੁਤ ਹੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਇਸ ਵਾਰ 85 ਸਾਲ ਤੋਂ ਵਧੇਰੀ ਉਮਰ ਵਾਲੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਸਹੂਲਤ ਦਿੱਤੀ […]

Continue Reading

ਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

ਮੋਗਾ 27 ਮਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਵੋਟ ਪਾਉਣ ਲਈ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਨ੍ਹਾਂ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਵੀਪ ਟੀਮ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਲਦੇਵ ਸਿੰਘ ਜੋਧਾਂ […]

Continue Reading