ਵੋਟਾਂ ਵਾਲੇ ਦਿਨ ਵੋਟਰ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ਸਹੂਲਤ ਦਾ ਲਾਭ ਲੈਣ – ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 26 ਮਈ (000) – ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ […]

Continue Reading

ਜਿਲ੍ਹਾ ਸਵੀਪ ਟੀਮ ਮੋਗਾ ਵੱਲੋਂ ਜਾਦੂਗਰ ਜੀ.ਐਸ. ਸਮਰਾਟ ਦੇ ਮੈਜਿਕ ਸ਼ੋ ਰਾਹੀਂ ਵੋਟਰ ਜਾਗਰੂਕਤਾ

ਮੋਗਾ 25 ਮਈ:ਜ਼ਿਲ੍ਹਾ ਮੋਗਾ ਵਿੱਚ ਵੋਟਿੰਗ ਪ੍ਰਤੀਸ਼ਤ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾ  ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਪੱਟੀ ਵਾਲੀ ਗਲੀ ਮੋਗਾ ਸਥਿਤ ਗਲੋਰੀਅਸ ਸੰਸਥਾ ਵਿਖੇ ਜਾਦੂਗਰ ਜੀ.ਐਸ. ਸਮਰਾਟ ਦੇ ਮੈਜਿਕ ਸ਼ੋ ਰਾਹੀਂ ਵੋਟਰ […]

Continue Reading

ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਸ਼ੁਰੂ, ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ

ਮੋਗਾ, 25 ਮਈ (000) – ਪੋਲਿੰਗ ਸਟੇਸ਼ਨਾਂ ਉੱਤੇ ਆਮ ਲੋਕਾਂ ਅਤੇ ਪੋਲਿੰਗ ਪਾਰਟੀਆਂ ਨੂੰ ਮਲੇਰੀਆ, ਡੇਂਗੂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਪੋਲਿੰਗ ਸਟੇਸ਼ਨਾਂ ਅੰਦਰ ਜਿੱਥੇ ਫੌਗਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਉਥੇ ਹੀ […]

Continue Reading

ਜਿ਼ਲ੍ਹਾ ਸਵੀਪ ਟੀਮ ਮੋਗਾ ਵੱਲੋਂ ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਅਜੀਤਵਾਲ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ

ਮੋਗਾ, 24 ਮਈ:ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜਿ਼ਲ੍ਹਾ ਮੋਗਾ ਵਿੱਚ ਸਵੀਪ ਟੀਮਾਂ ਪੂਰੇ ਉਤਸ਼ਾਹ ਨਾਲ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰ ਰਹੀਆਂ ਹਨ।  ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ ਜ ਸ਼ੁਭੀ ਆਂਗਰਾ ਵੱਲੋਂ ਸਵੀਪ ਟੀਮਾਂ ਨਾਲ ਮਿਲਕੇ ਵੱਖ ਵੱਖ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

ਮੋਗਾ, 23 ਮਈ (000) –ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ 

ਮੋਗਾ, 22 ਮਈ (000) –ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟ ਫ਼ੀਸਦ ਨੂੰ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ […]

Continue Reading

ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਸਵੀਪ ਟੀਮ ਵੱਲੋਂ  ਦੁਕਾਨਦਾਰਾਂ/ ਵਪਾਰੀਆਂ ਨਾਲ ਮੀਟਿੰਗ

ਮੋਗਾ 22 ਮਈ:ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਸਵੀਪ ਟੀਮਾਂ ਪੂਰੇ ਉਤਸ਼ਾਹ ਨਾਲ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰ ਰਹੀਆਂ ਹਨ।  ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ ਜ ਸ਼ੁਭੀ ਆਂਗਰਾ ਵੱਲੋਂ ਸਵੀਪ ਟੀਮਾਂ ਨਾਲ ਮਿਲਕੇ ਵੱਖ ਵੱਖ […]

Continue Reading

ਸਰਕਾਰੀ ਸਕੂਲ ਸਲੀਣਾ  ਦੀ ਵਿਦਿਆਰਥਣ ਸੁਖਪ੍ਰੀਤ ਕੌਰ  ਨੇ   17ਵੇਂ ਉਪਨ ਨੈਸ਼ਨਲ ਚੈਂਪੀਅਨਸ਼ਿਪ ਦੇ  ਸ਼ਾਟ ਪੁੱਟ ਦੇ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਹਾਸਿਲ ਕੀਤੀ

ਮੋਗਾ 21 ਮਈ:ਜ਼ਿਲ੍ਹਾ ਮੋਗਾ ਦਾ ਕੋਈ ਵੀ ਬੱਚਾ ਜਾਂ ਵਿਅਕਤੀ ਜਦੋਂ ਕਿਸੇ ਖੇਤਰ ਵਿੱਚ ਖਾਸ ਉਪਲਬਧੀ ਹਾਸਲ ਕਰਦਾ ਹੈ ਤਾਂ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਉਸਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਜਰੂਰ ਕਰਦੇ ਹਨ ਤਾਂ ਕਿ ਜ਼ਿਲ੍ਹਾ ਮੋਗਾ ਵਿੱਚ ਮਿਹਨਤ ਕਰਨ ਵਾਲਿਆਂ ਦੀ ਹੌਂਸਲਾ ਅਫਜ਼ਾਈ ਹੋ ਸਕੇ ਅਤੇ ਉਹ ਅੱਗੇ ਹੋਰ ਵੀ ਦ੍ਰਿੜ ਇਰਾਦੇ […]

Continue Reading

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਉਣ ਵਾਲੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਤਿਆਰ ਕੀਤੀ ਸਵੀਪ ਕੰਧ

ਮੋਗਾ 21 ਮਈਵੋਟਾਂ ਪ੍ਰਤੀ ਆਮ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਵੀਪ ਟੀਮਾਂ ਵੱਲੋਂ ਲਗਾਤਾਰ ਜ਼ਮੀਨੀ ਪੱਧਰ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਵੋਟ ਫੀਸਦੀ ਵਿੱਚ ਵਾਧਾ ਹੋ ਸਕੇ ਅਤੇ ਇੱਕ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋ ਸਕੇ। ਲੋਕ ਸਭਾ ਚੋਣਾਂ 2024 ਜੋ ਕਿ ਪੰਜਾਬ ਵਿੱਚ 1 ਜੂਨ 2024 ਨੂੰ ਹੋਣ ਜਾ ਰਹੀਆਂ ਹਨ […]

Continue Reading

ਜ਼ਿਲ੍ਹਾ ਸਵੀਪ ਟੀਮ ਵੱਲੋਂ ਕੁਸ਼ਟ ਆਸ਼ਰਮ ਮੋਗਾ ਵਿੱਚ ਵੋਟਰ ਜਾਗਰੂਕਤਾ

ਮੋਗਾ, 20 ਮਈ:ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਬਾਈਪਾਸ ਮੋਗਾ ਸਥਿਤ ਕੁਸ਼ਟ ਆਸ਼ਰਮ ਪਹੁੰਚੀ। ਇਥੇ ਤਕਰੀਬਨ 131 ਦੇ ਕਰੀਬ ਕੁਸ਼ਟ ਰੋਗੀ ਆਪਣੇ ਪਰਿਵਾਰ ਸਹਿਤ ਰਹਿੰਦੇ ਹਨ ਅਤੇ ਤਕਰੀਬਨ ਸਾਰੇ ਹੀ ਵੋਟਰ ਨੇ। ਉਹ 1 ਜੂਨ 2024 ਨੂੰ ਆਪਣੇ ਵੋਟ ਜਰੂਰ ਪਾਉਣ ਇਸ ਨੂੰ ਯਕੀਨੀ ਬਣਾਉਣ ਲਈ […]

Continue Reading