ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੋਟਰ ਜਾਗਰੂਕਤਾ

ਮੋਗਾ, 20 ਮਈ:ਡਾ. ਹੈਡਗੇਵਰ ਸਕੂਲ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੋਟਰ ਜਾਗਰੂਕਤਾ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਪ੍ਰੋ ਗੁਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਓਥੇ ਹਾਜ਼ਰ ਲੋਕਾਂ ਨੂੰ ਵੋਟ ਪਾਉਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਸਮੇਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅਸ਼ਿਮਾਂ  ਸਚਦੇਵਾ, ਸਪਨਾ ਜੈਨ, ਨੀਰੂ ਅਗਰਵਾਲ, […]

Continue Reading

ਮੋਗਾ ਵਿੱਚ ਪਸ਼ੂਆਂ ਨੂੰ ਮੂੰਹ ਖੁਰ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਣ ਸ਼ੁਰੂ

ਮੋਗਾ 17 ਮਈ:ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ,  ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਸ਼ੇਰਗਿੱਲ, ਡਾਇਰੈਕਟਰ ਡਾ. ਜੀ.ਐਸ ਬੇਦੀ, ਦੀ ਅਗਵਾਈ ਵਿੱਚ ਜਿ਼ਲ੍ਹਾ ਮੋਗਾ ਵਿੱਚ ਅੱਜ ਮੂੰਹ ਖੁਰ ਬਿਮਾਰੀ ਦੇ ਟੀਕਾਕਰਣ ਦੀ ਸ਼ੁਰੂਆਤ ਹੋ ਗਈ ਹੈ। ਇਹ ਟੀਕਾਕਰਣ ਮੁਹਿੰਮ ਮਿਸ਼ਨ ਮੋਡ ਵਿੱਚ ਲਗਾਈ ਜਾਣੀ ਹੈ।ਡਾ. ਹਰਵੀਨ ਕੌਰ ਧਾਲੀਵਾਲ ਡਿਪਟੀ ਡਾਇਰੈਕਟਰ, […]

Continue Reading

ਲੋਕ ਸਭਾ ਚੋਣਾਂ ਸਬੰਧੀ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹੈ ਤੁਰੰਤ ਨਿਪਟਾਰਾ

ਮੋਗਾ, 17 ਮਈ:ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਜ਼ਿਲ੍ਹੇ ਵਿੱਚ ਚੋਣਾਂ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖਣ ਲਈ ਢੁਕਵੇਂ ਸੈੱਲ ਬਣਾਏ ਜਾ ਚੁੱਕੇ ਹਨ ਜਿਹੜੇ ਕਿ ਨਿਰੰਤਰ ਯਤਨਸ਼ੀਲ ਰਹਿ ਰਹੇ ਹਨ। ਚੋਣਾਂ ਨਾਲ ਸਬੰਧਤ […]

Continue Reading

ਮੋਗਾ ਦੇ ਕਿਸਾਨ 15 ਜੂਨ ਤੋਂ ਹੀ ਲਗਾ ਸਕਣਗੇ ਝੋਨਾ

ਮੋਗਾ, 16 ਮਈ:ਪੰਜਾਬ ਪ੍ਰਜਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਦੀ ਧਾਰਾ 3 ਦੀ ਉਪਧਾਰਾ (1) ਅਤੇ (2) ਦੁਆਰਾ ਪ੍ਰਾਪਤ ਸ਼ਕਤੀਆਂ ਅਧੀਨ ਪੰਜਾਬ ਵਿੱਚ ਝੋਨੇ ਦੀ ਲਵਾਈ ਸਬੰਧੀ ਵੱਖ ਵੱਖ ਮਿਤੀਆਂ ਜ਼ਿਲ੍ਹਿਆਂ ਅਤੇ ਝੋਨੇ ਦੀ ਲਵਾਈ ਦੀ ਕਿਸਮ ਅਨੁਸਾਰ ਨਿਸ਼ਚਿਤ ਕੀਤੀਆਂ ਗਈਆਂ ਹਨ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਅ ਕਿ ਇਨ੍ਹਾਂ ਹੁਕਮਾਂ […]

Continue Reading

ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ʺ ਗਰੀਨ ਪੋਲਿੰਗ ਬੂਥ ʺ

ਮੋਗਾ, 15 ਮਈ (000) – ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟ ਫੀਸਦ ਨੂੰ ਵਧਾਉਣ ਲਈ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ਉਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੱਖ –ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਜਿਲ੍ਹਾ ਮੋਗਾ ਵਿੱਚ 2 ਅਜਿਹੇ ਪੋਲਿੰਗ ਬੂਥ ਤਿਆਰ ਕੀਤੇ ਜਾ ਰਹੇ ਹਨ, ਜਿੰਨ੍ਹਾਂ ਨੂੰ ਗਰੀਨ ਪੋਲਿੰਗ ਬੂਥ ਦਾ […]

Continue Reading

ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡੀ.ਸੀ ਕੁਲਵੰਤ ਸਿੰਘ

ਮੋਗਾ 15 ਮਈ:ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲ-ਨਾਲ ਜਾਰੀ ਹੈ। ਕੱਲ ਸ਼ਾਮ ਤੱਕ ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ  ਵੱਖ ਵੱਖ ਖਰੀਦ ਏਜੰਸੀਆਂ ਵੱਲੋਂ  ਸ਼ਾਮ ਤੱਕ ਖਰੀਦ ਕੇਂਦਰਾਂ ਤੋਂ 7.15 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ, ਜਿਸ ਵਿੱਚ ਪਨਗਰੇਨ ਵੱਲੋਂ 2.32 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈੱਡ […]

Continue Reading

ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਨਰਲ ਅਬਜਰਵਰ ਰੂਹੀ ਖਾਨ ਵੱਲੋਂ ਮੋਗਾ ਦਾ ਦੌਰਾ

ਮੋਗਾ, 14 ਮਈ:ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜਨਰਲ ਅਬਜਰਵਰ ਲੋਕ ਸਭਾ ਹਲਕਾ 09 ਫਰੀਦਕੋਟ ਰੂਹੀ ਖਾਨ ਨੇ ਮੋਗਾ ਦਾ ਦੌਰਾ ਕੀਤਾ। ਉਨ੍ਹਾਂ ਵੱਖ ਵੱਖ ਸੈੱਲਾਂ ਦੇ  ਨੋਡਲ ਅਫ਼ਸਰਾਂ ਅਤੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ […]

Continue Reading

ਖਾਲਸਾ ਗਰਲਜ਼ ਸਕੂਲ ਮੋਗਾ ਵਿਖੇ ਵੋਟਰਾਂ ਨੂੰ ਵੋਟ ਦੇ ਇਸਤੇਮਾਲ ਬਾਰੇ ਕੀਤਾ ਜਾਗਰੂਕ

ਮੋਗਾ, 13 ਮਈ:ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਵਿੱਚ ਵਾਧਾ ਕਰਨ ਲਈ ਸਵੀਪ ਗਤੀਵਿਧੀਆਂ ਪਿਛਲੇ ਕਾਫ਼ੀ ਸਮੇਂ ਤੋਂ ਚਲਾਈਆਂ ਜਾ ਰਹੀਆਂ ਹਨ, ਇਸ ਦੇ ਨਾਲ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਪ੍ਰਸ਼ਾਸ਼ਨ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਪ੍ਰਭਾਵਸ਼ਾਲੀ ਸਹੂਲਤਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰੇਕ ਯੋਗ ਨਾਗਰਿਕ ਸ਼ਮੂਲੀਅਤ ਕਰ […]

Continue Reading

ਜ਼ਿਲ੍ਹਾ ਮੋਗਾ ਦੀਆਂ ਕਿਸਾਨ ਉਤਪਾਦਕ ਕਮੇਟੀਆਂ ਅਤੇ ਹਾਲੈਂਡ ਦੀ ਗੈਰ ਸਰਕਾਰੀ ਸੰਸਥਾ ਵਿਚਾਲੇ ਸਮਝੌਤਾ ਸਹੀਬੱਧ

ਮੋਗਾ, 12 ਮਈ (000) – ਜ਼ਿਲ੍ਹਾ ਮੋਗਾ ਦੇ ਕਿਸਾਨ, ਖਾਸ ਕਰਕੇ ਔਰਤ, ਦੁੱਧ ਉਤਪਾਦਕਾਂ, ਨੂੰ ਤਕਨੀਕੀ ਤੌਰ ਉੱਤੇ ਹੋਰ ਮਜ਼ਬੂਤ ਬਣਾਉਣ ਲਈ ਅਤੇ ਜ਼ਿਲ੍ਹਾ ਮੋਗਾ ਵਿੱਚ ਪਸ਼ੂ ਪਾਲਣ ਧੰਦੇ ਨੂੰ ਹੋਰ ਪ੍ਰਫੁਲਿਤ ਅਤੇ ਲਾਭਦਾਇਕ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਪਹਿਲਕਦਮੀ ਕੀਤੀ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸਾਨ ਉਤਪਾਦਕ ਕਮੇਟੀਆਂ ਅਤੇ ਹਾਲੈਂਡ ਦੀ ਇਕ ਗੈਰ […]

Continue Reading

ਵੋਟ ਪਾਉਣ ਤੋਂ ਪਹਿਲਾਂ ਆਪਣੇ ਉਮੀਦਵਾਰ ਦੇ ਅਧਿਕਾਰਤ ਵੇਰਵੇ ਜਰੂਰ ਚੈੱਕ ਕਰੋ – ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 12 ਮਈ (000) – ਜ਼ਿਲ੍ਹਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਵੋਟਰਾਂ ਨੂੰ ਲੋਕ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜਾਂ ਬਾਰੇ ਜਾਣਨ ਲਈ‘ਨੋਅ ਯੂਅਰ ਕੈਂਡੀਡੇਟ’(ਆਪਣੇ ਉਮੀਦਵਾਰ ਨੂੰ ਜਾਣੋ) ਐਪ ਨੂੰ ਵੱਡੀ ਗਿਣਤੀ ਵਿੱਚ ਡਾਊਨਲੋਡ ਕਰਨ ਦਾ ਸੱਦਾ ਦਿੱਤਾ ਤਾਂ ਜੋ ਉਮੀਦਵਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ […]

Continue Reading