ਮੂੰਹ ਢੱਕ ਕੇ ਸਕੂਟਰ/ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠਣ ‘ਤੇ ਪੂਰਨ ਪਾਬੰਦੀ

ਮੋਗਾ 11 ਮਈ: ਜ਼ਿਲ੍ਹਾ ਮੋਗਾ ਵਿੱਚ ਆਮ ਵਿਕਅਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹਾ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜਰੂਰਤ ਹੈ।ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ […]

Continue Reading

ਮਦਰਜ਼ ਡੇ ਮੌਕੇ ਮਹਿਲਾ ਵੋਟਰਾਂ ਨੂੰ ਵੋਟ ਪ੍ਰਤੀ ਕੀਤਾ ਜਾਗਰੂਕ

ਮੋਗਾ 11 ਮਈ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਵਿੱਚ ਸਵੀਪ ਗਤੀਵਿਧੀਆਂ ਜਾਰੀ ਹਨ ਤਾਂ ਜ਼ੋ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕੀਤਾ ਜਾ ਸਕੇ।ਜਾਣਕਾਰੀ ਦਿੰਦਿਆ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਅੱਜ ਮਦਰਜ਼ ਡੇ ਮੌਕੇ ਸਵੀਪ ਟੀਮ ਦੁਆਰਾ ਇੱਕ ਨਿੱਜੀ […]

Continue Reading

ਰਾਸ਼ਟਰੀ ਤਕਨੋਲੋਜੀ ਦਿਵਸ ਨੂੰ ਸਮਰਪਿਤ ਸਵੀਪ ਟੀਮ ਵੱਲੋਂ ਵੱਖ- ਵੱਖ ਸੰਸਥਾਵਾਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ

ਮੋਗਾ 11 ਮਈ:ਮੁੱਖ ਚੋਣ ਅਫਸਰ ਪੰਜਾਬ ਸ਼੍ਰੀ ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ  ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ, ਚੋਣਾਂ ਵਿੱਚ ਤਕਨਾਲੋਜੀ ਦੀ ਵਰਤੋਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ […]

Continue Reading

ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਪਹੁੰਚੀ ਖੇਤਾਂ ਅਤੇ ਸੱਥਾਂ ਵਿੱਚ

ਮੋਗਾ 10 ਮਈ: ਲੋਕਾਂ ਸਭਾ ਚੋਣਾਂ-2024 ਲਈ ਚੱਲ ਰਹੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾ  ਸ਼ੁਭੀ ਆਂਗਰਾ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਸਵੀਪ ਟੀਮ ਨੇ ਮੋਗਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਮਜਦੂਰਾਂ  ਨੂੰ ਆਗਾਮੀ ਲੋਕ ਸਭਾ […]

Continue Reading

  ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਮੋਗਾ 9 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  30 ਜੂਨ, 2024 ਤੱਕ ਲਾਗੂ ਰਹਿਣਗੇ।ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ‘ਤੇ ਪਾਬੰਦੀਜ਼ਿਲ੍ਹੇ […]

Continue Reading

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ

ਮੋਗਾ, 8 ਮਈ:ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਵੀ ਸਵੀਪ ਗਤੀਵਿਧੀਆਂ ਪੂਰੇ ਜ਼ੋਸ਼ ਖਰੋਸ਼ ਨਾਲ ਜਾਰੀ ਹਨ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ […]

Continue Reading

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 8 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  30 ਜੂਨ, 2024 ਤੱਕ ਲਾਗੂ ਰਹਿਣਗੇ।ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ 8 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ।ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ […]

Continue Reading

ਮੁੱਢਲੀਆਂ ਸਹੂਲਤਾਂ ਦੀ ਚੈਕਿੰਗ ਲਈ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਮੋਗਾ, 7 ਮਈ:ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ਉੱਪਰ ਵੋਟਰਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਵੀ ਵੇੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਮੋਗਾ ਦੇ ਹਰੇਕ ਪੋਲਿੰਗ […]

Continue Reading

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ:ਜ਼ਿਲ੍ਹਾ ਚੋਣ ਅਫਸਰ

ਮੋਗਾ, 7 ਮਈ –ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ 11 ਸਤੰਬਰ ਤੱਕ […]

Continue Reading