ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ

ਮਲੋਟ / ਸ੍ਰੀ ਮੁਕਤਸਰ ਸਾਹਿਬ,7 ਮਈ                            ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀ ਅਧੀਨ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ, ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀਆ ਹਦਾਇਤਾਂ ਅਨੁਸਾਰ ਐਸ.ਡੀ.ਐਮ.ਕਮ- ਸਹਾਇਕ ਰਿਟਰਨਿੰਗ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  7 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।ਇਹ ਆਦੇਸ਼ 30 ਜੂਨ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ ਤਸਵੀਰਾਂ ਆਦਿ ਲਗਾਉਣ ‘ਤੇ ਪਾਬੰਦੀਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ […]

Continue Reading

ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ

ਮੋਗਾ 5 ਮਈ:ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫ਼ੀਸਦੀ ਨੂੰ 70 ਤੋਂ ਪਾਰ ਕਰਨ ਦੇ ਵੱਖ ਵੱਖ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਚੰਗੇ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਫ਼ੀਸਦੀ ਦਾ ਵਾਧਾ ਜਰੂਰੀ ਹੈ। ਚੋਣਾਂ ਵਿੱਚ ਡਿਊਟੀਆਂ ਕਰਦੇ ਅਮਲੇ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਤੋਂ ਵਰਤਣ ਲਈ ਚੋਣ ਕਮਿਸ਼ਨ ਵੱਲੋਂ […]

Continue Reading

ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ

ਮੋਗਾ 5 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਅਤੇ   ਸਹਾਇਕ ਕਮਿਸ਼ਨਰ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾਸ਼ੂਭੀ ਆਂਗਰਾ ਦੀ ਦੇਖ ਰੇਖ ਹੇਠ ਚੱਲ ਰਹੇ ਸਵੀਪ ਪ੍ਰੋਗਰਾਮ ਅਧੀਨ ਉਦਯੋਗਾਂ ਵਿੱਚ ਕੰਮ ਕਰ ਰਹੇ ਕਾਮਿਆਂ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਜਾਗਰੂਕ ਕਰਨ ਸੰਬੰਧੀ ਇੱਕ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਖੋਸਾ ਪਾਂਡੋ ਸਥਿਤ ਮਸਾਲਾ […]

Continue Reading

ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ

5 ਮਈ ਨਿਹਾਲ ਸਿੰਘ ਵਾਲਾ:ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼ )- ਕਮ- ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ-071 ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਐੱਸ ਡੀ ਐੱਮ ਮੈਡਮ ਸ਼ਿਵਾਤੀ ਦੀਆ ਹਦਾਇਤਾਂ ਅਨੁਸਾਰ ਵੋਟ ਪ੍ਰਤੀਸ਼ਤ ਵਧਾਉਣ ਲਈ ਹਲਕਾ ਸਵੀਪ ਨੋਡਲ ਇੰਚਾਰਜ ਕੁਲਵਿੰਦਰ ਸਿੰਘ […]

Continue Reading

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ

ਮੋਗਾ, 4 ਮਈ:ਪੰਜਾਬ ਸਰਕਾਰ ਵੱਲੋਂ ਹਵਾ (ਰੋਕਥਾਮ ਅਤੇ ਕੰਟਰੋਲ ਆਫ਼ ਪ੍ਰਦੂਸ਼ਣ) ਐਕਟ 1981 ਦੀ ਧਾਰਾ 19 (5) ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਵਿੱਚ ਫ਼ਸਲਾਂ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਏ ਜਾਣ ਦੀ ਮਨਾਹੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਦਿਆਂ ਫ਼ਸਲਾਂ ਦੀ ਨਾੜ/ਰਹਿੰਦ […]

Continue Reading

ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਸਪੋਰਟਸ ਪਰਸਨ ਤੇ ਮੌਜੂਦਾ ਸਰਕਾਰੀ ਮੁਲਾਜਮਾਂ ਨੂੰ ਵੀ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ

ਮੋਗਾ 4 ਮਈ: ਲੋਕ ਸਭਾ-2024 ਦੀਆਂ ਅਗਾਮੀ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ  ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ  ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ […]

Continue Reading

ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ

ਮੋਗਾ 4 ਮਈ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੋਗਾ ਸ੍ਰ ਸਰੰਗਪ੍ਰੀਤ ਸਿੰਘ ਦੀ ਯੋਗ ਅਗਵਾਈ ਅਧੀਨ ਅੱਜ ਮੋਗਾ ਦੇ ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ ਕਰਵਾਈ ਗਈ।ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ 2024 ਨੂੰ ਪੂਰੇ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ […]

Continue Reading

ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ

ਮੋਗਾ 3 ਮਈ:ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਨਾਲ ਜ਼ਿਲ੍ਹੇ ਵਿਚ ਚੱਲ ਰਹੀਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਦੇ ਤਹਿਤ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫਸਰ ਵੱਲੋਂ ਜ਼ਿਲ੍ਹਾ ਮੋਗਾ ਦੇ ਤਿੰਨ ਹਲਕਿਆਂ ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ […]

Continue Reading

ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਵੋਟਰ ਪ੍ਰਣ ਦਿਵਸ

ਮੋਗਾ 3 ਮਈ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ-ਸਵੀਪ ਨੋਡਲ ਅਫ਼ਸਰ ਸ਼ੂਭੀ ਆਂਗਰਾ ਦੇ ਵੋਟ ਫੀਸਦੀ ਵਧਾਉਣ ਦੇ  ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਦਾ ਕੰਮ ਪੂਰੇ ਉਤਸ਼ਾਹ ਨਾਲ ਚੱਲ ਰਿਹਾ ਹੈ। ਇਨ੍ਹਾਂ ਗੀਤਵਿਧੀਆਂ ਦਾ ਮੁੱਖ ਮੰਤਵ ਵੋਟ ਫੀਸਦੀ ਨੂੰ ਇਸ ਵਾਰ 70 ਪ੍ਰਤੀਸ਼ਤ ਤੋ ਪਾਰ ਲੈ […]

Continue Reading