ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ

ਮੋਗਾ, 3 ਮਈ:ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਦਾ ਆਯੋਜਨ ਕਰਕੇ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਮੋਗਾ ਦੇ  ਪ੍ਰੈਸ ਪ੍ਰਤੀਨਿਧੀ ਸ਼ਾਮਿਲ ਹੋਏ।  ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ […]

Continue Reading

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ

ਮੋਗਾ, 3 ਮਈ:ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ ਕਮਿਸ਼ਨ ਦੀ ਹਰੇਕ ਹਦਾਇਤ ਦੀ ਸਬੰਧਤ ਵਿਭਾਗ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ […]

Continue Reading

ਕਿਸਾਨਾਂ ਨੂੰ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਪ੍ਰਭਾਵਸ਼ਾਲੀ ਸੇਵਾਵਾਂ ਦਿੱਤੀਆਂ ਜਾਣਗੀਆਂ- ਡੀ.ਸੀ

ਮੋਗਾ, 2 ਮਈ (           )    ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਜਾਰੀ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ  ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਖਰੀਦ ਏਂਜਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 01 ਮਈ:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹਰੀ ਸਿੰਘ ਗਰੇਵਾਲ, ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਿਤ ਕੁਮਾਰ ਗਰਗ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਗੁਰਜੀਤ ਕੌਰ ਢਿੱਲੋਂ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਜੇਲ੍ਹ ਵਿਖੇ ਸਾਰੀਆਂ ਬੈਰਕਾਂ, ਲੰਗਰ ਹਾਲ, ਜੇਲ੍ਹ ਅੰਦਰ ਬਣੇ ਹਸਪਤਾਲ, ਲੀਗਲ ਏਡ ਦਫ਼ਤਰ […]

Continue Reading

ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ  ਵੱਲੋਂ ਮੋਗਾ ਮੰਡੀ ਦਾ ਦੌਰਾ

ਮੋਗਾ, 30 ਅਪ੍ਰੈਲ-ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨਾਲ ਮੋਗਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ […]

Continue Reading

ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ  ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਮੋਗਾ, 30 ਅਪ੍ਰੈਲ:ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ  ਪ੍ਰਾਪਤ ਹੁਕਮਾਂ  ਤਹਿਤ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਮੋਗਾ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਵੱਲੋ  ਬੀ.ਐਸ.ਐਨ.ਐਲ, ਪੀ.ਐਸ.ਪੀ.ਸੀ ਐਲ, ਵੱਖ ਵੱਖ ਬੈਂਕਾਂ ਅਤੇ ਸਮੂਹ ਬੀਮਾ ਕੰਪਨੀਆਂ ਦੇ ਅਧਿਕਾਰੀਆਂ ਆਦਿ ਨਾਲ  ਮਿਤੀ 11.05.2024  ਨੂੰ ਲੱਗ […]

Continue Reading

ਮੋਗਾ ਵਿਖੇ 11 ਮਈ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ, 29 ਅਪ੍ਰੈਲ:ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 11 ਮਈ, 2024 ਨੂੰ  ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਸ੍ਰ. ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ […]

Continue Reading

1 ਜੂਨ ਨੂੰ ਸਾਰੇ ਯੋਗ ਨਾਗਰਿਕ ਕਰਨ ਆਪਣੀ ਵੋਟ ਦਾ ਇਸਤੇਮਾਲ- ਐਸ ਡੀ ਐਮ ਹਰਕੰਵਲਜੀਤ ਸਿੰਘ

ਬਾਘਾਪੁਰਾਣਾ 28 ਅਪ੍ਰੈਲ:ਵੋਟ ਹਰ ਇੱਕ ਯੋਗ ਨਾਗਰਿਕ ਦਾ ਮੁਢਲਾ ਤੇ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ ਜਿਸਦੀ ਵਰਤੋਂ ਬਹੁਤ ਹੀ ਜਰੂਰੀ ਹੈ। ਵੋਟ ਫ਼ੀਸਦੀ ਜਿੰਨੀ ਜ਼ਿਆਦਾ ਹੋਵੇਗੀ ਉਨੇ ਹੀ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋਵੇਗਾ ਇਸ ਲਈ ਸਾਡਾ ਸਾਰਿਆਂ ਦਾ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਲਾਜ਼ਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ […]

Continue Reading

ਹਰੇਕ ਵਰਗ ਦੇ ਯੋਗ ਵੋਟਰ ਦੀ ਵੋਟਿੰਗ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ

ਮੋਗਾ 28 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)- ਕਮ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲਾਂ ਵਿੱਚ ਰੌਚਿਕ ਢੰਗਾਂ ਨਾਲ ਸਵੀਪ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਵਿੱਚ ਸਕੂਲੀ ਵਿਦਿਆਰਥੀ ਉਤਸ਼ਾਹ ਨਾਲ ਹਿੱਸਾ ਲੈ ਕੇ ਵੋਟਰਾਂ ਨੂੰ ਵੋਟ ਦੇ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਦਾ […]

Continue Reading

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ

ਮੋਗਾ 27 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਕਮ ਸਵੀਪ ਸ਼ੁਭੀ ਆਂਗਰਾ ਦੇ  ਦਿਸ਼ਾ ਨਿਰਦੇਸ਼ਾਂ ਤਹਿਤ, ਸਹਾਇਕ ਰਿਟਰਨਿੰਗ ਅਫਸਰ ਕਮ ਐਸ.ਡੀ.ਐੱਮ. ਨਿਹਾਲ ਸਿੰਘ ਵਾਲਾ ਸਵਾਤੀ ਦੀਆਂ ਹਦਾਇਤਾਂ ਅਨੁਸਾਰ ਸਵੀਪ ਗਤੀਵਿਧੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਐਸ ਡੀ ਐਮ ਸਵਾਤੀ ਨੇ ਦੱਸਿਆ ਕਿ ਗਤੀਵਿਧੀਆਂ ਦੀ ਲੜੀ ਤਹਿਤ ਬਲਾਕ ਸਵੀਪ […]

Continue Reading