ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ-

ਮੋਗਾ, 11 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ […]

Continue Reading

ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਮੋਗਾ 10 ਦਸੰਬਰ    ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ।  ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ।  ਸਿਵਲ ਸਰਜਨ ਮੋਗਾ ਡਾ […]

Continue Reading

ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ

ਮੋਗਾ, 9 ਦਸੰਬਰ :ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਅੱਜ ————–ਵੱਲੋਂ ਭਰੀਆਂ ਗਈਆਂ। ਬਾਕੀ ਹੋਰ ਕਿਸੇ ਜਗ੍ਹਾ ਤੋਂ ਕੋਈ ਵੀ ਨਾਮਜ਼ਦਗੀ ਦਰਜ ਨਹੀਂ ਕੀਤੀ ਗਈ।ਜ਼ਿਲ੍ਹਾ ਮੋਗਾ ਦੇ ਵਧੀ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ […]

Continue Reading

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ 4 ਦਸੰਬਰ:8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ […]

Continue Reading

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਮੋਗਾ, 4 ਦਸੰਬਰ (000) – ਕੇਂਦਰੀ ਯੋਜਨਾ ‘ ਮਗਨਰੇਗਾ ‘ ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ, 3 ਦਸੰਬਰ,ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ  ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ […]

Continue Reading

ਸੇਖਾ ਕਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਮੋਗਾ, 3 ਦਸੰਬਰਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਮਿਤੀ 3 ਦਸੰਬਰ, 2024 ਨੂੰ ਚੜਦੀਕਲ੍ਹਾ ਆਲ ਫਿਜ਼ੀਕਲ ਚੈਲੰਜਡ ਪਰਸਨ ਵੈਲਫੇਅਰ ਸੋਸਾਇਟੀ (ਰਜਿ) ਪੰਜਾਬ ਦੇ ਸਹਿਯੋਗ ਸਦਕਾ  ਪਿੰਡ ਸੇਖਾ […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ

ਮੋਗਾ, 2 ਦਸੰਬਰ‘ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਮੋਗਾ, 29 ਨਵੰਬਰ:ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ […]

Continue Reading

ਆਨਲਾਈਨ ਵੈਬੀਨਾਰ ਰਾਹੀਂ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਬਾਰੇ ਦਿੱਤੀ ਗਈ ਜਾਣਕਾਰੀ

ਮੋਗਾ, 29 ਨਵੰਬਰ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਵੈਬੀਨਾਰ ਕਰਵਾਏ ਜਾਂਦੇ ਹਨ।ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਿੱਚ ਰੋਜ਼ਗਾਰ ਦੇ ਮੌਕਿਆਂ […]

Continue Reading