ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ

ਮੋਗਾ 27 ਅਪ੍ਰੈਲ:ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ  ਕਮਿਸ਼ਨਰ ਜਨਰਲ ਕਮ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ  ਦੀ ਯੋਗ ਅਗਵਾਈ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਜਿਲ੍ਹਾ ਮੋਗਾ ਦੇ ਸਕੂਲਾਂ ਵਿੱਚ ਸਟਾਫ਼ ਨਾਲ ਰੂਬਰੂ ਪ੍ਰੋਗ੍ਰਾਮ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸਹਾਇਕ ਜਿਲ੍ਹਾ ਸਵੀਪ ਨੋਡਲ […]

Continue Reading

ਸਕੂਲੀ ਵਿਦਿਆਰਥੀਆਂ ਵੱਲੋਂ ਦਾਤੇਵਾਲ ਤੇ ਚੁੱਘਾ ਕਲਾਂ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

ਧਰਮਕੋਟ, 26 ਅਪ੍ਰੈਲ:ਵੱਧ ਤੋਂ ਵੱਧ ਲੋਕਾਂ ਨੂੰ ਵੋਟ ਦੇ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਹਲਕਾ ਧਰਮਕੋਟ ਵਿੱਚ ਵੀ ਸਵੀਪ ਗਤੀਵਿਧੀਆਂ ਨਿਰੰਤਰ ਜਾਰੀ ਹਨ। ਅੱਜ ਪਿੰਡ ਦਾਤੇਵਾਲ, ਚੁੱਘਾ ਕਲਾਂ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਰੈਲੀ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿੱਚ ਚੁਣਾਵ ਪਾਠਸ਼ਾਲਾ ਅਤੇ ਚਾਰਟ ਮੇਕਿੰਗ ਮੁਕਾਬਲੇ […]

Continue Reading

 ਅੱਖਾਂ-ਤੀਜ ਤਿਉਹਾਰ ਤੇ ਬਾਲ ਵਿਆਹ ਰੋਕਣ ਲਈ ਐਸ.ਡੀ.ਐਮ. ਵੱਲੋਂ ਵਿਭਾਗਾਂ ਨਾਲ ਮੀਟਿੰਗ

ਮੋਗਾ, 25 ਅਪ੍ਰੈਲ:        ਸਾਲ ਦੀ ਹਰੇਕ 10 ਮਈ ਨੂੰ ਅੱਖਾਂ-ਤੀਜ ਦਾ ਤਿਉਹਾਰ ਮਨਾਇਆਂ ਜਾਂਦਾ ਹੈ, ਜਿਸ ਵਿੱਚ ਲੋਕ ਆਪਣੀਆਂ ਨਾਬਾਲਗ ਲੜਕੀਆਂ ਦਾ ਵਿਆਹ ਕਰਦੇ ਹਨ। ਬਹੁਤ ਸਾਰੇ ਗਰੀਬ ਲੋਕ ਅਨਪੜ੍ਹਤਾ ਅਤੇ ਅਗਿਆਨਤਾ ਕਾਰਨ ਵਹਿਮ-ਭਰਮ ਵਿੱਚ ਆ ਕੇ ਕਾਨੂੰਨ ਦੇ ਉਲਟ ਆਪਣੀਆਂ ਨਾਬਾਲਗ ਬੱਚੀਆਂ ਦਾ ਜਲਦ ਵਿਆਹ ਕਰ ਦਿੰਦੇ ਹਨ, ਜਿਹੜਾ ਕਿ ਗੈਰ […]

Continue Reading

ਈ-ਸਿਗਰੇਟ ਨੂੰ ਵਰਤਣ ਤੇ ਵੇਚਣ ਉੱਪਰ ਪੂਰਨ ਪਾਬੰਦੀ, ਸਜ਼ਾ ਤੇ ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ-ਡਿਪਟੀ ਕਮਿਸ਼ਨਰ

ਮੋਗਾ, 25 ਅਪ੍ਰੈਲ:ਸਬੰਧਤ ਵਿਭਾਗ ਤੰਬਾਕੂ ਕੰਟਰੋਲ ਐਕਟ ਅਤੇ ਕੋਟਪਾ ਐਕਟ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਬੰਧਤ ਵਿਭਾਗ ਨਿਯਮਾਂ ਅਨੁਸਾਰ ਕਾਰਵਾਈ ਕਰਨ ਨੂੰ ਯਕੀਨੀ ਬਣਾਉਣ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਤੰਬਾਕੂ ਕੰਟਰੋਲ ਐਕਟ ਅਤੇ ਨੈਸ਼ਨਲ ਵੈਕਟਰ ਬੋਰਨ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਮੋਗਾ 25 ਅਪ੍ਰੈਲ:ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ઠਪੇਂਡੂ ਵਿਕਾਸ ਤੇ […]

Continue Reading

ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ

ਮੋਗਾ, 25 ਅਪ੍ਰੈਲ:ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਵਿਵੇਕਸ਼ੀਲ ਸੋਨੀ, IPS/ ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਹਰਿੰਦਰ ਸਿੰਘ ,P.P.S/ ਉਪ ਕਪਤਾਨ ਪੁਲਿਸ (ਡੀ) ਮੋਗਾ ਅਤੇ ਸ੍ਰੀ ਰਵਿੰਦਰ ਸਿੰਘ P.P.S /ਉਪ ਕਪਤਾਨ ਪੁਲਿਸ (ਸਿਟੀ) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ […]

Continue Reading

ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ

ਮੋਗਾ, 24 ਅਪ੍ਰੈਲ -ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਆਈ.ਏ.ਐਸ. ਵੱਲੋਂ ਮੋਗਾ ਮੰਡੀ ਦਾ ਸਪੈਸ਼ਲ ਦੌਰਾ ਕੀਤਾ। ਉਨ੍ਹਾਂ ਵੱਲੋਂ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਅਤੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹਾ ਮੋਗਾ ਵਿੱਚ ਖ੍ਰੀਦ ਦੇ ਪ੍ਰਬੰਧਾਂ ਉੱਪਰ ਉਨ੍ਹਾਂ ਵੱਲੋਂ […]

Continue Reading

ਮੰਡੀਆਂ ਵਿੱਚ ਗਲੱਟ ਤੋਂ ਬਚਣ ਤੇ ਕਣਕ ਦੀ ਨਿਰੰਤਰ ਖ੍ਰੀਦ ਲਈ 42 ਹੋਰ ਆਰਜ਼ੀ ਖ੍ਰੀਦ ਕੇਂਦਰ ਸਥਾਪਿਤ

ਮੋਗਾ, 24 ਅਪ੍ਰੈਲ:ਮੰਡੀਆਂ ਵਿੱਚ ਗਲੱਟ ਤੋਂ ਬਚਣ ਅਤੇ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਹਾੜੀ ਸੀਜ਼ਨ 2024 ਦੌਰਾਨ ਕਣਕ ਦੀ ਖਰੀਦ, ਵੇਚ, ਸਟੋਰੇਜ਼ ਅਤੇ ਪ੍ਰੋਸੈਸਿੰਗ ਲਈ ਮੋਗਾ ਵਿੱਚ ਵੱਖ ਵੱਖ ਮਾਰਕਿਟ ਕਮੇਟੀਆਂ ਦੇ ਖੇਤਰਫਲ ਅਧੀਨ ਆਰਜੀ ਯਾਰਡਾਂ, ਮਿਲਾਂ ਨੂੰ ਮੰਡੀ ਯਾਰਡ ਘੋਸ਼ਿਤ ਕੀਤਾ ਗਿਆ ਹੈ।  ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ […]

Continue Reading

ਵੋਟਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਚੋਣਾਵ ਪਾਠਸ਼ਾਲਾ ਦਾ ਆਯੋਜਨ

ਨਿਹਾਲ ਸਿੰਘ ਵਾਲਾ, 24 ਅਪ੍ਰੈਲ:ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜ) ਦੀਆਂ ਹਦਾਇਤਾਂ ਅਨੁਸਾਰ ਅਤੇ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਿਵਾਤੀ ਟਿਵਾਣਾ ਦੀ ਦੇਖ ਰੇਖ ਹੇਠ ਚੋਣਾਂ ਨਾਲ ਸਬੰਧਤ ਪਾਠਸ਼ਾਲਾ ਦਾ ਆਯੋਨ ਕੀਤਾ ਗਿਆ। ਇਸ ਅਧੀਨ ਸੁਪਰਵਾਈਜ਼ਰ/ਬੀ.ਐਲ.ਓਜ ਵਰਕਰਾਂ ਨੇ ਘਰ-ਘਰ ਜਾ ਕੇ  ਵੋਟਰਾਂ ਨੂੰ ਵੋਟ ਦੇ ਸਦਉਪਯੋਗ ਬਾਰੇ ਜਾਗਰੂਕ […]

Continue Reading

ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ ”ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ

ਮੋਗਾ, 23 ਅਪ੍ਰੈਲ:ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ  ਅਤੇ  ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ […]

Continue Reading