ਸਹਾਇਕ ਕਮਿਸ਼ਨਰ ਸੁਭੀ ਆਂਗਰਾ ਵੱਲੋਂ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

ਮੋਗਾ, 22 ਅਪ੍ਰੈਲ:ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾ ਦੀ ਲਗਾਤਾਰਤਾ ਵਿੱਚ ਅੱਜ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ […]

Continue Reading

ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ

ਧਰਮਕੋਟ 21 ਅਪ੍ਰੈਲ1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ ਜਾ ਸਕੇ।ਉਪ ਮੰਡਲ ਮੈਜਿਸਟ੍ਰੇਟ  ਧਰਮਕੋਟ ਸ੍ਰ. ਜਸਪਾਲ ਸਿੰਘ ਨੇ ਦੱਸਿਆ […]

Continue Reading

ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ

ਮੋਗਾ, 21 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਲੋਅ ਟਰਨਆਊਟ ਵਾਲੇ ਬੂਥਾਂ ਤੇ ਸੈਕਟਰ ਅਫ਼ਸਰ ਦਲਬੀਰ ਸਿੰਘ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ ਪ੍ਰੋਵਾਈਡਰਾਂ ਨਾਲ ਮੀਟਿੰਗ

ਮੋਗਾ 20 ਅਪ੍ਰੈਲ:ਹਰਿਆਣਾ ਅਤੇ ਬਰਨਾਲਾ ਵਿਖੇ ਸਕੂਲੀ ਬੱਸ ਦੇ ਹਾਦਸਿਆਂ ਦੀਆਂ ਦੁਖਦਾਈ ਘਟਨਾਵਾਂ ਤੋਂ ਬਾਅਦ ਸਕੂਲਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕਰਨ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸਕੂਲ ਪ੍ਰਬੰਧਕਾਂ ਅਤੇ ਸਕੂਲ ਬੱਸ […]

Continue Reading

ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਮੋਗਾ, 18 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਪੁਲਿਸ ਸਾਂਝ ਕੇਂਦਰ ਮੋਗਾ ਵਿਖੇ ਲੋਕਾਂ ਨੂੰ ਵੋਟ ਬਣਾਉਣ ਅਤੇ ਇਸਦੇ ਸਦਉਪਯੋਗ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੀਆਂ ਹਦਾਇਤਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਦਿਵਿਆਂਗ ਵੋਟਰਾਂ ਨਾਲ ਸੰਵਾਦ ਪ੍ਰੋਗਰਾਮ ਆਯੋਜਿਤ

ਮੋਗਾ, 19 ਅਪ੍ਰੈਲ:ਦਿਵਿਆਂਗ ਵੋਟਰਾਂ ਦੀ ਪੋਲਿੰਗ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀਆਂ ਵੋਟਾਂ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਦਿਵਿਆਂਗ ਵੋਟਰਾਂ ਨਾਲ ਇੱਕ ਵਿਸ਼ੇਸ਼ ਸਵੀਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ, ਸਹਾਇਕ […]

Continue Reading

ਵੋਟਰਾਂ ਨੂੰ ਕੀਤਾ ਡੋਰ ਟੂ ਡੋਰ ਵੋਟ ਦੇ ਸਦਉਪਯੋਗ ਪ੍ਰਤੀ ਕੀਤਾ ਜਾਗਰੂਕ

ਮੋਗਾ, 18 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਲੋਅ ਟਰਨਆਊਟ ਵਾਲੇ ਬੂਥਾਂ ਤੇ ਸੈਕਟਰ ਸੁਪਰਵਾਇਜ਼ਰ ਸੁਖਦਰਸ਼ਨ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਮੋਗਾ ਵੱਲੋਂ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਵੋਟ […]

Continue Reading

ਜ਼ਿਲ੍ਹਾ ਮੋਗਾ ਵਿੱਚ ਐਤਕੀਂ ਐਨ ਆਰ ਆਈਜ਼ ਅਤੇ ਨਵੇਂ ਵੋਟਰ ਵਧਾਉਣਗੇ ਵੋਟ ਫ਼ੀਸਦ

ਮੋਗਾ, 18 ਅਪ੍ਰੈਲ (000) –ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਜ਼ਿਲ੍ਹੇ ਨਾਲ ਸੰਬੰਧ ਰੱਖਣ ਵਾਲੇ ਐਨ ਆਰ ਆਈਜ਼ ਅਤੇ ਨਵੇਂ ਬਣ ਰਹੇ ਵੋਟਰਾਂ ਉੱਤੇ ਵਿਸ਼ੇਸ਼ ਤੌਰ ਉੱਤੇ ਤਵੱਜੋ ਦਿੱਤੀ […]

Continue Reading

ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

ਮੋਗਾ 18 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ […]

Continue Reading

ਨਿਹਾਲ ਸਿੰਘ ਵਾਲਾ ਦੇ ਕਮਿਊਨਿਟੀ ਹੈਲਥ ਸੈਂਟਰਾਂ ਦੇ ਸਟਾਫ਼ ਵੱਲੋਂ ਪਿੰਡਾਂ ਵਿੱਚ ਫੈਲਾਈ ਵੋਟ ਪ੍ਰਤੀ ਜਾਗਰੂਕਤਾ

ਨਿਹਾਲ ਸਿੰਘ ਵਾਲਾ, 16 ਅਪ੍ਰੈਲ:ਬਲਾਕ ਨਿਹਾਲ ਸਿੰਘ ਵਾਲਾ ਵਿੱਚ ਵੀ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਅੱਜ ਕਮਿਊਨਿਟੀ ਹੈਲਥ ਸੈਂਟਰਾਂ ਦੇ ਸਟਾਫ਼ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵੋਟ ਪ੍ਰਤੀ ਜਾਗਰੂਕਤਾ ਫੈਲਾਈ ਗਈ, ਇਸ ਤੋਂ ਇਲਾਵਾ ਇੱਥੋਂ ਦੇ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵੋਟ ਨਾਲ ਸਬੰਧਤ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. […]

Continue Reading